US-IRAN WAR: ਅਮਰੀਕਾ ਨੇ ਈਰਾਨ ‘ਤੇ ਕੀਤਾ ਵੱਡਾ ਹਮਲਾ
ਚੰਡੀਗੜ੍ਹ: ਈਰਾਨ ਨਾਲ ਚੱਲ ਰਹੀ ਸ਼ਾਂਤੀ ਗੱਲਬਾਤ ਦੌਰਾਨ ਅਮਰੀਕਾ ਨੇ ਈਰਾਨ ‘ਤੇ ਵੱਡਾ ਹਮਲਾ ਕੀਤਾ ਹੈ। ਅਮਰੀਕੀ ਫੌਜ ਨੇ ਦੱਖਣੀ ਈਰਾਨ ਵਿੱਚ ਹੋਰਮੁਜ਼ ਜਲਡਮਰੂ ਦੇ ਨੇੜੇ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰ (IRGC) ਦੀਆਂ ਕਿਸ਼ਤੀਆਂ ‘ਤੇ ਬੰਬਾਰੀ ਕੀਤੀ ਅਤੇ ਮਿਜ਼ਾਈਲ ਲਾਂਚਰਾਂ ਨੂੰ ਵੀ ਨਿਸ਼ਾਨਾ ਬਣਾਇਆ। ਇਹ ਕਿਸ਼ਤੀਆਂ ਹੋਰਮੁਜ਼ ਜਲਡਮਰੂ ਵਿੱਚ ਬਾਰੂਦੀ ਸੁਰੰਗਾਂ ਵਿਛਾ ਰਹੀਆਂ ਸਨ। ਅਮਰੀਕਾ ਨੇ […]
Continue Reading
