ਵੱਡੀ ਖ਼ਬਰ: ਸਕੂਲ ਜਾ ਰਹੇ ਵਿਦਿਆਰਥੀ ਦੀ ਦਰਦਨਾਕ ਹਾਦਸੇ ‘ਚ ਮੌਤ

ਤਰਨਤਾਰਨ, 19 ਮਈ 2026: ਕਸਬਾ ਫਤਿਆਬਾਦ ਵਿਖੇ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਸਕੂਲ ਜਾ ਰਹੇ ਅੱਠਵੀਂ ਜਮਾਤ ਦੇ ਇੱਕ ਮਾਸੂਮ ਵਿਦਿਆਰਥੀ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਗੈਸ ਸਿਲੰਡਰਾਂ ਨਾਲ ਲੱਦੀ ਇੱਕ ਤੇਜ਼ ਰਫ਼ਤਾਰ ਗੱਡੀ ਨੇ ਬੱਚੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਕਾਰਨ ਉਸ ਦੀ ਮੌਕੇ ‘ਤੇ […]

Continue Reading

ਦੋਹਾ ਕਤਰ ਤੋਂ ਵੱਡੀ ਖ਼ਬਰ: ਕਤਲ ਕੇਸ ‘ਚ ਫਸਿਆ ਪੰਜਾਬੀ ਨੌਜਵਾਨ, ਹੁਣ ਬਲੱਡ ਮਨੀ ਦੇ ਕੇ ਛੁੱਟੇਗਾ ਖਹਿੜਾ

ਅੰਮ੍ਰਿਤਸਰ,19 ਮਈ 2026 – ਕੌਮਾਂਤਰੀ ਹੱਦਾਂ-ਸਰਹੱਦਾਂ ਤੋਂ ਉੱਤੇ ਉੱਠਦਿਆਂ ਦੇਸ਼ ਵਿਦੇਸ਼ ਵਿੱਚ ਲੋੜਵੰਦਾਂ ਲਈ ਮਸੀਹਾ ਬਣ ਕੇ ਨਿੱਤ ਦਿਨ ਲੋਕ ਸੇਵਾ ਦੀਆਂ ਨਵੀਆਂ ਮਿਸਾਲਾਂ ਸਿਰਜ ਰਹੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਹੁਣ ਦੋਹਾ ਕਤਰ ਵਿੱਚ ਫ਼ਸੇ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਨੂੰ ਬਚਾਉਣ ਲਈ 2 ਲੱਖ […]

Continue Reading

Breaking: ਸਿੱਖ ਵਿਦਵਾਨਾਂ ਅਤੇ ਕਾਨੂੰਨੀ ਮਾਹਿਰਾਂ ਵੱਲੋਂ ਬੇਅਦਬੀ ਵਿਰੋਧੀ ਐਕਟ ਰੱਦ! ਕੀਤੇ ਵੱਡੇ ਖ਼ੁਲਾਸੇ

ਚੰਡੀਗੜ੍ਹ, 19 ਮਈ 2026- ਚੰਡੀਗੜ੍ਹ ਵਿਖੇ ਇਕੱਤਰ ਹੋਏ ਪ੍ਰਮੁੱਖ ਸਿੱਖ ਵਿਦਵਾਨਾਂ, ਕਾਨੂੰਨੀ ਮਾਹਿਰਾਂ ਅਤੇ ਪੰਥਕ ਕਾਰਕੁੰਨਾਂ ਨੇ ਪੰਜਾਬ ਸਰਕਾਰ ਵੱਲੋਂ ਲਿਆਂਦੇ ਜਾ ਰਹੇ ‘ਗੁਰੂ ਗ੍ਰੰਥ ਸਾਹਿਬ ਸਤਿਕਾਰ ਸੇਫ਼ ਐਕਟ, 2026’ ਦਾ ਸਖ਼ਤ ਵਿਰੋਧ ਕਰਦਿਆਂ ਇਸ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ। ਬੁਲਾਰਿਆਂ ਨੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਵੀ ਧਰਮ-ਨਿਰਪੱਖ ਸਰਕਾਰ ਕੋਲ […]

Continue Reading

ਵੱਡੀ ਖਬਰ: ਆਮ ਜਨਤਾ ਨੂੰ ਇੱਕ ਹੋਰ ਝਟਕਾ: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕ ਹਫ਼ਤੇ ਵਿੱਚ ਦੂਜੀ ਵਾਰ ਵਾਧਾ

ਨਵੀਂ ਦਿੱਲੀ, 19 ਮਈ 2026: ਕੱਚੇ ਤੇਲ ਦੀਆਂ ਅੰਤਰਰਾਸ਼ਟਰੀ ਕੀਮਤਾਂ ਵਿੱਚ ਚੱਲ ਰਹੇ ਤੇਜ਼ ਉਤਰਾਅ-ਚੜ੍ਹਾਅ ਅਤੇ ਪੱਛਮੀ ਏਸ਼ੀਆ (ਮੱਧ ਪੂਰਬ) ਵਿੱਚ ਵਧਦੇ ਫੌਜੀ ਤਣਾਅ ਦਾ ਸਿੱਧਾ ਅਸਰ ਹੁਣ ਭਾਰਤੀ ਖਪਤਕਾਰਾਂ ਦੀਆਂ ਜੇਬਾਂ ‘ਤੇ ਪੈ ਰਿਹਾ ਹੈ। ਦੇਸ਼ ਦੀਆਂ ਸਰਕਾਰੀ ਤੇਲ ਕੰਪਨੀਆਂ ਨੇ ਮੰਗਲਵਾਰ ਸਵੇਰੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਭਗ 90 ਪੈਸੇ ਪ੍ਰਤੀ ਲੀਟਰ […]

Continue Reading

ਵੱਡੀ ਖਬਰ: MC ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਪਹੁੰਚੀ ਜਾਅਲੀ ਕਰੰਸੀ! ਸਾਢੇ 5 ਲੱਖ ਰੁਪਏ ਸਮੇਤ 4 ਤਸਕਰ ਕਾਬੂ

ਪਟਿਆਲਾ, 19 ਮਈ 2026: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਜਾਅਲੀ ਭਾਰਤੀ ਕਰੰਸੀ ਨੋਟਾਂ (ਐਫਆਈਸੀਐਨ) ਦੇ ਸਰਕੂਲੇਸ਼ਨ ਨੂੰ ਕਰਾਰਾ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ ਪਟਿਆਲਾ (ਸੀਆਈ ਯੂਨਿਟ ਮਾਲੇਰਕੋਟਲਾ) ਨੇ ਜਾਅਲੀ ਕਰੰਸੀ ਮਾਡਿਊਲ ਵਿੱਚ ਸ਼ਾਮਲ ਚਾਰ ਵਿਅਕਤੀਆਂ ਨੂੰ 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ […]

Continue Reading

ਵੱਡੀ ਖ਼ਬਰ: ED ਵੱਲੋਂ ਇੱਕ ਹੋਰ AAP ਲੀਡਰ ਗ੍ਰਿਫ਼ਤਾਰ !

ਨਵੀਂ ਦਿੱਲੀ, 19 ਮਈ 2026- ਆਮ ਆਦਮੀ ਪਾਰਟੀ ਦੇ ਗੋਆ ਵਿੱਚ ਸਹਿ-ਇੰਚਾਰਜ ਦੀਪਕ ਸਿੰਗਲਾ ਨੂੰ ED ਵਲੋਂ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਦੀਪਕ ਸਿੰਗਲਾ ਨੂੰ ਇਸ ਲਈ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਕਿ ਉਸ ਨੇ ਕੋਈ ਗ਼ਲਤ ਕੰਮ ਕੀਤਾ […]

Continue Reading

ਵੱਡੀ ਖਬਰ: ਦੇਸ਼ ‘ਚ ਲੱਗਿਆ ਅਣਐਲਾਨਿਆ ਲਾਕਡਾਊਨ: CM ਮਾਨ ਦਾ ਖੁਲਾਸਾ

ਚੰਡੀਗੜ੍ਹ, 19 ਮਈ 2026: ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਦੇਸ਼ ਨੂੰ “ਅਣਐਲਾਨੇ ਲਾਕਡਾਊਨ” ਵਿੱਚ ਧੱਕ ਦਿੱਤਾ ਹੈ ਅਤੇ ਲੋਕਾਂ ਤੋਂ ਅਰਥਵਿਵਸਥਾ ਦੇ ਅਸਲ ਹਾਲਾਤ ਲੁਕਾਏ ਜਾ ਰਹੇ ਹਨ। ਇਹ ਦੱਸਦਿਆਂ ਕਿ ਕੇਂਦਰ ਨੇ ਚੋਣਾਂ ਤੱਕ ਤੇਲ […]

Continue Reading

ਪੁਲਿਸ ਅਧਿਕਾਰੀ ਵੱਲੋਂ ਅਕਾਲੀ ਵਿਧਾਇਕਾ ਗਨੀਵ ਕੌਰ ਨਾਲ ਕੀਤੀ ਬਦਸਲੂਕੀ; ਸੁਖਬੀਰ ਨੇ ਘੇਰੀ ਸਰਕਾਰ, ਕਿਹਾ – ਬਦਮਾਸ਼ੀ ਨਹੀਂ ਚੱਲਣ ਦਿਆਂਗੇ

ਦੇਸ਼ ਕਲਿੱਕ ਚੰਡੀਗੜ੍ਹ, 19 ਮਈ 2026: 26 ਮਈ ਨੂੰ ਪੰਜਾਬ ਵਿੱਚ ਹੋਣ ਜਾ ਰਹੀਆਂ MC ਚੋਣਾਂ ਨੂੰ ਲੈਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਇਸੇ ਵਿਚਾਲੇ ਹੀ ਕੁਝ ਥਾਵਾਂ ਤੋਂ ਝੜਪ ਦੀਆਂ ਖ਼ਬਰਾਂ ਵੀ ਮਿਲ ਰਹੀਆਂ ਹਨ। ਹਲਕਾ ਮਜੀਠਾ ਤੋਂ ਅਕਾਲੀ ਵਿਧਾਇਕਾ ਗਨੀਵ ਕੌਰ ਮਜੀਠੀਆ ਨਾਲ ਇੱਕ ਡੀ.ਐਸ.ਪੀ. (DSP) ਵੱਲੋਂ ਦੁਰਵਿਵਹਾਰ ਕੀਤੇ ਜਾਣ ਦਾ […]

Continue Reading

Mohali MC Elections: ਚੋਣ ਮੈਦਾਨ ‘ਚ ਉੱਤਰੇ 1000 ਤੋਂ ਵੱਧ ਉਮੀਦਵਾਰ, ਪੜ੍ਹੋ ਪੂਰੀ ਖ਼ਬਰ

  Mohali MC Election: ਚੋਣ ਮੈਦਾਨ ਚ ਉੱਤੇ 1000 ਤੋਂ ਵੱਧ ਉਮੀਦਵਾਰ, ਪੜ੍ਹੋ ਪੂਰੀ ਖ਼ਬਰ Mohali News: ਨਾਮਜ਼ਦਗੀ ਪੱਤਰਾਂ ਦੀ ਪੜਤਾਲ ਉਪਰੰਤ 1175 ਨਾਮਜ਼ਦਗੀਆਂ ‘ਚੋਂ 1061 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਸਹੀ ਪਾਈਆਂ ਗਈਆਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਮਈ 2026- ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਹੋਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਲਈ ਪ੍ਰਾਪਤ ਹੋਈਆਂ 1175 […]

Continue Reading

Breaking: ਅੰਨ੍ਹੇਵਾਹ ਗੋਲੀਬਾਰੀ ‘ਚ 10 ਲੋਕਾਂ ਦੀ ਮੌਤ

  Breaking: ਅੰਨ੍ਹੇਵਾਹ ਗੋਲੀਬਾਰੀ ‘ਚ 10 ਲੋਕਾਂ ਦੀ ਮੌਤ World News, 18 ਮਈ 2026 ਪੂਰਬੀ-ਕੇਂਦਰੀ ਮੈਕਸੀਕਨ ਰਾਜ ਪੁਏਬਲਾ ਵਿੱਚ ਸਥਿਤ ਤੇਹੁਈਕਸਟਜ਼ਿੰਗੋ ਸ਼ਹਿਰ ਵਿੱਚ ਐਤਵਾਰ ਨੂੰ ਹੋਈ ਇੱਕ ਭਿਆਨਕ ਗੋਲੀਬਾਰੀ ਨੇ ਪੂਰੇ ਖੇਤਰ ਨੂੰ ਹਿਲਾ ਕੇ ਰੱਖ ਦਿੱਤਾ ਹੈ। ਅਣਪਛਾਤੇ ਬੰਦੂਕਧਾਰੀਆਂ ਦੁਆਰਾ ਕੀਤੇ ਗਏ ਇਸ ਹਮਲੇ ਵਿੱਚ ਘੱਟੋ-ਘੱਟ 10 ਲੋਕਾਂ ਦਾ ਦੁਖਦਾਈ ਅੰਤ ਹੋਇਆ। ਇਸ ਘਟਨਾ […]

Continue Reading