ਕੇਜਰੀਵਾਲ ਅਤੇ ਭਗਵੰਤ ਮਾਨ ਗੁਰੂਗ੍ਰਾਮ ਜੇਲ੍ਹ ‘ਚ ਸੰਜੀਵ ਅਰੋੜਾ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਨੀਵਾਰ ਨੂੰ ਅਚਾਨਕ ਗੁਰੂਗ੍ਰਾਮ ਜੇਲ੍ਹ ਪਹੁੰਚੇ। ਦੋਵੇਂ ਆਗੂ ਦਿੱਲੀ ਤੋਂ ਸਿੱਧੇ ਗੁਰੂਗ੍ਰਾਮ ਦੀ ਭੋਂਡਸੀ ਜੇਲ੍ਹ ਗਏ ਅਤੇ ਉੱਥੇ ਬੰਦ ਸਾਬਕਾ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ ਕੀਤੀ। ਜੇਲ੍ਹ ਪ੍ਰਸ਼ਾਸਨ ਤੋਂ ਇਜਾਜ਼ਤ ਮਿਲਣ ਤੋਂ ਬਾਅਦ, ਦੋਵਾਂ ਸੀਨੀਅਰ ਆਗੂਆਂ ਨੇ ਅਰੋੜਾ ਨਾਲ ਲਗਭਗ […]
Continue Reading
