ਨਗਰ ਨਿਗਮ ਚੋਣਾਂ ਪੰਜਾਬ: IAS/ਸੀਨੀਅਰ PCS ਅਧਿਕਾਰੀ ਜਨਰਲ ਆਬਜ਼ਰਵਰਾਂ ਵਜੋਂ ਕੀਤੇ ਗਏ ਨਿਯੁਕਤ
ਚੰਡੀਗੜ੍ਹ 16 ਮਈ 2026: ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਸੂਬੇ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ (ਕੁੱਲ 105) ਦੀਆਂ ਆਮ ਚੋਣਾਂ ਦਾ ਐਲਾਨ ਕੀਤਾ ਗਿਆ ਹੈ ਅਤੇ ਇਸ ਸਬੰਧੀ ਮਿਤੀ 26.05.2026 (ਮੰਗਲਵਾਰ) ਨੂੰ ਵੋਟਾਂ ਪੈਣਗੀਆਂ। ਇਹਨਾਂ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਮਿਸ਼ਨ ਵੱਲੋਂ 23 […]
Continue Reading
