ਪੰਜਾਬ ‘ਚ SIR ‘ਤੇ ਸੀਐੱਮ ਮਾਨ ਦਾ ਵੱਡਾ ਬਿਆਨ, ਕਿਹਾ….
ਚੰਡੀਗੜ੍ਹ, 16 ਮਈ 2026: ਪੰਜਾਬ ਵਿੱਚ 15 ਜੂਨ ਤੋਂ ਸ਼ੁਰੂ ਹੋ ਕੇ ਅਕਤੂਬਰ ਤੱਕ ਚੱਲਣ ਵਾਲੀ ਵੋਟਰ ਸੂਚੀਆਂ ਦੀ ਸੁਧਾਈ (Special Summary Revision) ਬਾਰੇ ਬੋਲਦਿਆਂ ਮੁੱਖ ਮੰਤਰੀ Bhagwant Mann ਨੇ ਕਿਹਾ ਕਿ ਅਗਲੇ ਸਾਲ (2027) ਦੇ ਸ਼ੁਰੂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਹ ਪ੍ਰਕਿਰਿਆ ਪੂਰੀ ਤਰ੍ਹਾਂ ਇਮਾਨਦਾਰੀ ਨਾਲ ਨੇਪਰੇ ਚਾੜ੍ਹੀ ਜਾਵੇਗੀ। ਵਿਰੋਧੀਆਂ […]
Continue Reading
