20000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਮੋਗਾ ਦੇ ਰੀਡਰ ਨੂੰ ਵਿਜੀਲੈਂਸ ਨੇ ਕੀਤਾ ਕਾਬੂ

ਚੰਡੀਗੜ੍ਹ, 21 ਮਈ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਮਾਲ ਅਫ਼ਸਰ, ਮੋਗਾ ਦੇ ਰੀਡਰ ਦਵਿੰਦਰ ਪਾਲ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਚੱਕ ਕਾਨੀਆਂ […]

Continue Reading

ਛੱਤਬੀੜ ਚਿੜੀਆਘਰ ਵਲੋਂ ਜਾਨਵਰਾਂ ਲਈ ਗਰਮੀਆਂ ਦੀ ਭੋਜਨ ਸੂਚੀ ਜਾਰੀ

ਚੰਡੀਗੜ੍ਹ, 21 ਮਈ – ਵਧਦੇ ਤਾਪਮਾਨ ਨੂੰ ਦੇਖਦਿਆਂ, ਮਹਿੰਦਰ ਚੌਧਰੀ ਜ਼ੂਆਲੋਜੀਕਲ ਪਾਰਕ, ਛੱਤਬੀੜ ਵੱਲੋਂ ਆਪਣੇ ਜਾਨਵਰਾਂ ਦੀ ਸਿਹਤ ਦੇਖਭਾਲ ਅਤੇ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਗਰਮੀਆਂ ਲਈ ਵਿਆਪਕ ਖੁਰਾਕ ਯੋਜਨਾ ਲਾਗੂ ਕੀਤੀ ਗਈ ਹੈ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ, ਵਧ ਰਹੀ ਗਰਮੀ ਨਾਲ ਨਜਿੱਠਣ ਲਈ ਚਿੜੀਆਘਰ ਵੱਲੋਂ […]

Continue Reading

ਕਾਕਰੋਚ ਜਨਤਾ ਪਾਰਟੀ ਦਾ ‘X’ ਅਕਾਊਂਟ ਹੋਇਆ ਬਲਾਕ

ਨਵੀਂ ਦਿੱਲੀ: ਛੇ ਦਿਨ ਪਹਿਲਾਂ ਬਣੀ ਕਾਕਰੋਚ ਜਨਤਾ ਪਾਰਟੀ (CJP), ਦੇ ਵੀਰਵਾਰ ਦੁਪਹਿਰ 2 ਵਜੇ ਤੱਕ ਇੰਸਟਾਗ੍ਰਾਮ ‘ਤੇ 13.4 ਮਿਲੀਅਨ ਤੋਂ ਵੱਧ ਫਾਲੋਅਰਜ਼ ਸਨ। ਇਹ ਦੇਸ਼ ਦੀ ਕਿਸੇ ਵੀ ਹੋਰ ਰਾਜਨੀਤਿਕ ਪਾਰਟੀ ਨਾਲੋਂ ਵੱਧ ਹੈ। ਕਾਂਗਰਸ ਦੇ ਇੰਸਟਾਗ੍ਰਾਮ ‘ਤੇ 1 ਕਰੋੜ 33 ਲੱਖ ਫਾਲੋਅਰਜ਼ ਹਨ, ਜਦੋਂ ਕਿ ਭਾਜਪਾ ਦੇ ਸਿਰਫ ਭਾਜਪਾ ਦੇ 87 ਲੱਖ, AAP […]

Continue Reading

BIG BREAKING- ਪੰਜਾਬ ‘ਚ ਵੱਡਾ ਧਮਾਕਾ, 2 ਔਰਤਾਂ ਗੰਭੀਰ ਜ਼ਖ਼ਮੀ

ਅੰਮ੍ਰਿਤਸਰ, 21 ਮਈ 2026: ਅੰਮ੍ਰਿਤਸਰ ਦੇ ਹਕੀਮਾਂ ਇਲਾਕੇ ਤੋਂ ਇੱਕ ਬੇਹੱਦ ਖ਼ੌਫ਼ਨਾਕ ਅਤੇ ਦਿਲ ਕੰਬਾਊ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਰਿਹਾਇਸ਼ੀ ਘਰ ਦੇ ਅੰਦਰ ਅਚਾਨਕ ਲੱਗੀ ਅੱਗ ਤੋਂ ਬਾਅਦ ਇੱਕ ਭਿਆਨਕ ਅਤੇ ਸ਼ਕਤੀਸ਼ਾਲੀ ਬਲਾਸਟ ਹੋ ਗਿਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਨਾਲ ਪੂਰਾ ਆਲਾ-ਦੁਆਲਾ ਹਿੱਲ ਗਿਆ ਅਤੇ ਇਲਾਕੇ ਵਿੱਚ ਦਹਿਸ਼ਤ ਦਾ […]

Continue Reading

AC ਫਟਣ ਨਾਲ ਹੋਇਆ ਵੱਡਾ ਧਮਾਕਾ; ਲੱਖਾਂ ਦਾ ਹੋਇਆ ਨੁਕਸਾਨ

ਗੁਰਦਾਸਪੁਰ, 21 ਮਈ 2026- ਗੁਰਦਾਸਪੁਰ ਜ਼ਿਲ੍ਹੇ ਵਿੱਚ ਏਸੀ ਵਿੱਚ ਧਮਾਕੇ ਦੀ ਘਟਨਾ ਸਾਹਮਣੇ ਆਈ ਹੈ। ਅੱਜ ਦੇਰ ਸ਼ਾਮ, ਗੁਰਦਾਸਪੁਰ ਜ਼ਿਲ੍ਹੇ ਦੇ ਇਤਿਹਾਸਕ ਕਸਬੇ ਕਲਾਨੌਰ ਵਿੱਚ, ਜਦੋਂ ਇੱਕ ਪਰਿਵਾਰ ਨੇ ਆਪਣਾ ਏਸੀ ਚਾਲੂ ਕੀਤਾ, ਤਾਂ ਕੁਝ ਸਮੇਂ ਬਾਅਦ ਏਸੀ ਦਾ ਬਾਇਲਰ ਫਟ ਗਿਆ। ਇਸ ਦੌਰਾਨ ਪਰਿਵਾਰ ਦੇ ਕੁਝ ਮੈਂਬਰ ਘਰ ਵਿੱਚ ਮੌਜੂਦ ਸਨ। ਦੂਜੀ ਮੰਜ਼ਿਲ ‘ਤੇ […]

Continue Reading

MC ਚੋਣਾਂ ਲੜਨ ਵਾਲੇ ਉਮੀਦਵਾਰਾਂ ਲਈ ਨਵੇਂ ਹੁਕਮ ਜਾਰੀ

ਚੰਡੀਗੜ੍ਹ, 21 ਮਈ 2026- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਕਪੂਰਥਲਾ, ਆਕਾਸ਼ ਬਾਂਸਲ ਨੇ ਕਪੂਰਥਲਾ ਨਗਰ ਨਿਗਮ ਅਤੇ ਸੁਲਤਾਨਪੁਰ ਲੋਧੀ ਨਗਰ ਕੌਂਸਲ ਚੋਣਾਂ ਲੜ ਰਹੇ ਉਮੀਦਵਾਰਾਂ ਨੂੰ ਪੰਜਾਬ ਰਾਜ ਚੋਣ ਕਮਿਸ਼ਨ ਦੁਆਰਾ ਨਿਰਧਾਰਤ ਚੋਣ ਖਰਚ ਸੀਮਾ ਦੇ ਅੰਦਰ ਖਰਚ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਚੋਣ ਕਮਿਸ਼ਨ ਨੇ ਸਾਰੇ ਚੋਣ ਲੜ ਰਹੇ ਉਮੀਦਵਾਰਾਂ […]

Continue Reading

ਪੰਜਾਬ ਯੂਨੀਵਰਸਿਟੀ ‘ਚ ਹੁਣ ਰਿਸ਼ਤੇਦਾਰਾਂ ਦੇ ਆਧਾਰ ‘ਤੇ ਨਹੀਂ ਮਿਲੇਗਾ ਦਾਖ਼ਲਾ

ਚੰਡੀਗੜ੍ਹ, 21 ਮਈ 2026- ਪੰਜਾਬ ਯੂਨੀਵਰਸਿਟੀ (PU) ਚੰਡੀਗੜ੍ਹ ਵਿੱਚ ਪੜ੍ਹਨ ਦੇ ਇੱਛੁਕ ਐਨਆਰਆਈ (NRI) ਕੋਟੇ ਦੇ ਵਿਦਿਆਰਥੀਆਂ ਲਈ ਇੱਕ ਵੱਡੀ ਅਤੇ ਅਹਿਮ ਖ਼ਬਰ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਆਗਾਮੀ ਸ਼ੈਕਸ਼ਨਿਕ ਸੈਸ਼ਨ 2026-27 ਲਈ ਐਨਆਰਆਈ ਕੋਟੇ ਤਹਿਤ ਹੋਣ ਵਾਲੇ ਦਾਖ਼ਲਿਆਂ ਦੇ ਨਿਯਮਾਂ ਵਿੱਚ ਵੱਡਾ ਫੇਰਬਦਲ ਕਰ ਦਿੱਤਾ ਹੈ। ਨਵੇਂ ਫੈਸਲੇ ਮੁਤਾਬਕ ਹੁਣ ਐਨਆਰਆਈ ਕੋਟੇ ਦਾ ਲਾਭ ਲੈਣ […]

Continue Reading

BREAKING- ਸਰਕਾਰੀ ਮੁਲਾਜ਼ਮਾਂ ਦੇ ਵਿਦੇਸ਼ੀ ਦੌਰਿਆਂ ‘ਤੇ ਰੋਕ: ਕੈਬਨਿਟ ਮੰਤਰੀ ਦਾ ਜਾਪਾਨ ਦੌਰਾ ਰੱਦ

ਚੰਡੀਗੜ੍ਹ, 21 ਮਈ 2026- ਅਮਰੀਕਾ ਅਤੇ ਈਰਾਨ ਵਿਚਾਲੇ ਵਧਦੇ ਤਣਾਅ ਅਤੇ ਆਲਮੀ ਤੇਲ ਸੰਕਟ ਨੂੰ ਦੇਖਦੇ ਹੋਏ ਹਰਿਆਣਾ ਸਰਕਾਰ ਵੱਲੋਂ ਬੇਹੱਦ ਸਖ਼ਤ ਪ੍ਰਸ਼ਾਸਨਿਕ ਅਤੇ ਵਿੱਤੀ ਫੈਸਲੇ ਲਏ ਜਾ ਰਹੇ ਹਨ। ਇਸੇ ਕੜੀ ਤਹਿਤ ਹਰਿਆਣਾ ਵਿੱਚ ਸਰਕਾਰੀ ਕਰਮਚਾਰੀਆਂ ਦੇ ਵਿਦੇਸ਼ੀ ਦੌਰਿਆਂ ‘ਤੇ ਫਿਲਹਾਲ ਰੋਕ ਲਗਾ ਦਿੱਤੀ ਗਈ ਹੈ, ਜਦਕਿ ਮੰਤਰੀਆਂ ਦੇ ਵਿਦੇਸ਼ੀ ਦੌਰੇ ਵੀ ਰੱਦ ਕੀਤੇ […]

Continue Reading

Big Breaking: ਸਰਕਾਰੀ ਮੁਲਾਜ਼ਮਾਂ ਦੇ DA ਬਾਰੇ ਪੰਜਾਬ ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ

ਚੰਡੀਗੜ੍ਹ, 21 ਮਈ 2026: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਅਦਾਲਤ ਵੱਲੋਂ ਇੱਕ ਬਹੁਤ ਵੱਡੀ ਅਤੇ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੰਦੇ ਹੋਏ, ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (DA) ਦੇ ਬਕਾਏ ਦੀ ਅਦਾਇਗੀ ਖ਼ਿਲਾਫ਼ ਦਾਇਰ ਕੀਤੀ ਗਈ ਸਰਕਾਰ ਦੀ ਰਿਵਿਊ (ਪੁਨਰ-ਵਿਚਾਰ) ਪਟੀਸ਼ਨ ਨੂੰ […]

Continue Reading

Punjab ‘ਚ ਵੱਡੀ ਵਾਰਦਾਤ: ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚੋਂ 30 ਦੇ ਕਰੀਬ ਮਰੀਜ਼ ਫ਼ਰਾਰ, ਗੇਟ ਦੇ ਤਾਲੇ ਤੋੜੇ

ਮੋਗਾ/ਕੋਟ ਈਸੇ ਖਾਂ, 21 ਮਈ 2026: ਮੋਗਾ ਦੇ ਅਧੀਨ ਆਉਂਦੇ ਪਿੰਡ ਜਨੇਰ ਸਥਿਤ ਸਰਕਾਰੀ ਨਸ਼ਾ ਮੁਕਤੀ ਕੇਂਦਰ ਤੋਂ ਇੱਕ ਬੇਹੱਦ ਹੈਰਾਨੀਜਨਕ ਅਤੇ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਖੜ੍ਹੇ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਬੁੱਧਵਾਰ ਸ਼ਾਮ ਨੂੰ ਇੱਥੇ ਇਲਾਜ ਅਧੀਨ ਕਰੀਬ 28 ਤੋਂ 30 ਮਰੀਜ਼ ਸਟਾਫ਼ ਅਤੇ ਸੁਰੱਖਿਆ ਕਰਮਚਾਰੀਆਂ ਨਾਲ ਬਦਸਲੂਕੀ, ਧੱਕਾ-ਮੁੱਕੀ ਅਤੇ ਹਮਲਾ ਕਰਨ ਤੋਂ […]

Continue Reading