ਅਧਿਆਪਕਾਂ ਲਈ ਅਹਿਮ ਖਬਰ! ਸਿੱਖਿਆ ਵਿਭਾਗ ਨੇ ਬਦਲੀਆਂ ਬਾਰੇ ਜਾਰੀ ਕੀਤਾ ਨਵਾਂ ਪੱਤਰ

ਚੰਡੀਗੜ੍ਹ 14 ਮਈ 2026 – ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਨੂੰ ਲੈ ਕੇ ਜਿਹੜਾ ਸਮਾਂ 14 ਮਈ ਤੱਕ ਦਿੱਤਾ ਗਿਆ ਸੀ ਉਸ ਨੂੰ ਵਧਾ ਕੇ ਹੁਣ 18 ਮਈ ਤੱਕ ਕਰ ਦਿੱਤਾ ਗਿਆ ਹੈ। ਹੇਠਾਂ ਪੜ੍ਹੋ ਪੱਤਰ…….

Continue Reading

ਸਿੱਖਿਆ ਕ੍ਰਾਂਤੀ ਨੇ ਕੱਢੇ ਵੱਟ! ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਝੰਡੀ, 12ਵੀਂ ਜਮਾਤ ਦਾ ਨਤੀਜਾ ਰਿਹਾ 100%

ਚੰਡੀਗੜ੍ਹ, 14 ਮਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਅਧੀਨ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੀ 12ਵੀਂ ਜਮਾਤ ਦੀਆਂ ਪ੍ਰੀਖਿਆ ਵਿੱਚ 416 ਸਰਕਾਰੀ ਸਕੂਲਾਂ ਨੇ 100 ਫੀਸਦ ਪਾਸ ਦਰ ਦਰਜ ਹਾਸਲ ਕਰਦਿਆਂ ਇੱਕ ਨਵਾਂਕੀਰਤੀਮਾਨ ਸਥਾਪਤ ਕੀਤਾ ਹੈ। ਦੱਸਣਯੋਗ ਹੈ ਕਿ ਬਾਰ੍ਹਵੀਂ ਜਮਾਤ ਦੇ ਹਾਲ ਹੀ ‘ਚ ਆਏ ਨਤੀਜਿਆਂ ਵਿੱਚ ਲੜਕੀਆਂ ਨੇ […]

Continue Reading

ਮਲੇਸ਼ੀਆ ਵਿੱਚ ਫਸਿਆ ਪੰਜਾਬੀ ਨੌਜਵਾਨ ਪਹੁੰਚਿਆ ਘਰ

ਜਲੰਧਰ, 14 ਮਈ: ਜਲੰਧਰ ਦਾ ਰਹਿਣ ਵਾਲਾ ਅਤੇ ਮਲੇਸ਼ੀਆ ਵਿੱਚ ਫਸਿਆ ਆਕਾਸ਼ 16 ਦਿਨਾਂ ਬਾਅਦ ਪੰਜਾਬ ਵਾਪਸ ਆ ਗਿਆ ਹੈ। ਰਾਜ ਸਭਾ ਮੈਂਬਰ ਅਤੇ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਨੌਜਵਾਨ ਨੂੰ ਪੰਜਾਬ ਲਿਆਂਦਾ ਗਿਆ। ਆਕਾਸ਼ ਨੇ ਦੱਸਿਆ ਕਿ ਉਹ 13 ਸਾਲਾਂ ਤੋਂ ਨਿਊਜ਼ੀਲੈਂਡ ਵਿੱਚ ਰਹਿ ਰਿਹਾ ਸੀ। ਆਪਣੇ ਪਿਤਾ ਦੀ ਗੰਭੀਰ ਬਿਮਾਰੀ ਬਾਰੇ […]

Continue Reading

Big Breaking: ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ 16 ਰਾਜਾਂ ‘ਚ SIR ਸ਼ੁਰੂ; ਜਾਣੋ ਪੂਰਾ ਸ਼ਡਿਊਲ

ਨਵੀਂ ਦਿੱਲੀ, 14 ਮਈ 2026: ਭਾਰਤੀ ਚੋਣ ਕਮਿਸ਼ਨ ਨੇ ਦਿੱਲੀ, ਪੰਜਾਬ ਅਤੇ ਹਰਿਆਣਾ ਸਮੇਤ 16 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਵੋਟਰ ਸੂਚੀ ਨਿਰੀਖਣ (SIR – Special Intensive Revision) ਦੇ ਤੀਜੇ ਪੜਾਅ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨ ਅਨੁਸਾਰ ਇਹ ਪ੍ਰਕਿਰਿਆ ਵੱਖ-ਵੱਖ ਰਾਜਾਂ ਵਿੱਚ ਪੜਾਅਵਾਰ ਤਰੀਕੇ ਨਾਲ ਨੇਪਰੇ ਚਾੜ੍ਹੀ ਜਾਵੇਗੀ। ਤੀਜੇ ਪੜਾਅ ਵਿੱਚ ਵੋਟਰ […]

Continue Reading

ਵੱਡੀ ਖਬਰ: ਪੰਜਾਬ ਭਾਜਪਾ ਨੇ MC ਚੋਣਾਂ ਲਈ 37 ਉਮੀਦਵਾਰ ਐਲਾਨੇ

ਚੰਡੀਗੜ੍ਹ, 14 ਮਈ 2026 – ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਵੱਲੋਂ ਮੋਹਾਲੀ ਨਗਰ ਨਿਗਮ (MC) ਚੋਣਾਂ ਲਈ 37 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਪਾਰਟੀ ਨੇ ਆਪਣੇ ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕਰਦਿਆਂ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਪੰਜਾਬ ਭਾਜਪਾ ਦੇ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਇਸ […]

Continue Reading

ਬਕਰੀਦ ਤੋਂ ਪਹਿਲਾਂ ਬੱਕਰੇ ਦੀ ਬਲੀ ‘ਤੇ ਪਾਬੰਦੀ! ਭਾਜਪਾ ਸਰਕਾਰ ਦਾ ਵੱਡਾ ਫੈਸਲਾ

ਕੋਲਕਾਤਾ: ਬਕਰੀਦ ਦੇ ਤਿਉਹਾਰ ਤੋਂ ਪਹਿਲਾਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਇੱਕ ਅਹਿਮ ਫੈਸਲਾ ਲਿਆ ਹੈ। ਸਰਕਾਰ ਨੇ ਇੱਕ ਹੁਕਮ ਜਾਰੀ ਕਰਕੇ ਜਨਤਕ ਥਾਵਾਂ ‘ਤੇ ਪਸ਼ੂਆਂ ਦੀ ਬਲੀ ਦੇਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਨਵੇਂ ਨਿਰਦੇਸ਼ਾਂ ਅਨੁਸਾਰ, ਹੁਣ ਪਸ਼ੂਆਂ ਦਾ ਵਧ ਜਨਤਕ ਸਲੌਟਰ ਹਾਊਸਾਂ ਵਿੱਚ ਨਹੀਂ ਕੀਤਾ […]

Continue Reading

ਵੱਡਾ ਝਟਕਾ: ਹੁਣ CNG ਗੈਸ ਦੀਆਂ ਕੀਮਤਾਂ ‘ਚ ਹੋਇਆ ਵਾਧਾ

ਮੁੰਬਈ: ਮੁੰਬਈ ਵਾਸੀਆਂ ਨੂੰ ਮਹਿੰਗਾਈ ਦਾ ਇੱਕ ਹੋਰ ਤਕੜਾ ਝਟਕਾ ਲੱਗਾ ਹੈ। ਰਸੋਈ ਗੈਸ (LPG) ਅਤੇ ਦੁੱਧ ਦੀਆਂ ਵਧੀਆਂ ਕੀਮਤਾਂ ਤੋਂ ਬਾਅਦ ਹੁਣ ਸੀ.ਐਨ.ਜੀ. (CNG) ਵੀ ਮਹਿੰਗੀ ਹੋ ਗਈ ਹੈ। ਮਹਾਨਗਰ ਗੈਸ ਲਿਮਟਿਡ (MGL) ਨੇ CNG ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਕਿਲੋ ਦਾ ਵਾਧਾ ਕਰ ਦਿੱਤਾ ਹੈ। ਇਸ ਵਾਧੇ ਤੋਂ ਬਾਅਦ ਹੁਣ ਮੁੰਬਈ ਅਤੇ […]

Continue Reading

ਵੱਡੀ ਖ਼ਬਰ: ਭਾਰੀ ਮੀਂਹ ਅਤੇ ਅਸਮਾਨੀ ਬਿਜਲੀ ਡਿੱਗਣ ਕਾਰਨ 54 ਲੋਕਾਂ ਦੀ ਮੌਤ

ਲਖਨਊ- ਉੱਤਰ ਪ੍ਰਦੇਸ਼ ਵਿੱਚ ਬੁੱਧਵਾਰ ਦੇਰ ਸ਼ਾਮ ਆਇਆ ਤੇਜ਼ ਹਨੇਰੀ-ਤੂਫ਼ਾਨ ਕਈ ਲੋਕਾਂ ਲਈ ਕਾਲ ਬਣ ਕੇ ਆਇਆ। ਇਸ ਦੌਰਾਨ ਕਈ ਵੱਡੇ-ਵੱਡੇ ਦਰੱਖਤ ਜੜ੍ਹੋਂ ਉਖੜ ਗਏ ਅਤੇ ਕਈ ਥਾਵਾਂ ‘ਤੇ ਕੱਚੇ ਘਰ ਮਲਬੇ ਦੇ ਢੇਰ ਵਿੱਚ ਤਬਦੀਲ ਹੋ ਗਏ। ਯੂਪੀ ਵਿੱਚ ਕੱਲ੍ਹ ਕਈ ਥਾਵਾਂ ‘ਤੇ ਘਰਾਂ ਦੀਆਂ ਦੀਵਾਰਾਂ ਡਿੱਗਣ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ, ਜਿੱਥੇ […]

Continue Reading

Big Breaking – ਪਟਾਕਾ ਫੈਕਟਰੀ ‘ਚ ਵੱਡਾ ਧਮਾਕਾ: 15 ਮੌਤਾਂ ਦਾ ਖ਼ਦਸ਼ਾ

ਦੇਵਾਸ, 14 ਮਈ 2026- ਮੱਧ ਪ੍ਰਦੇਸ਼ ਦੇ ਦੇਵਾਸ ਜ਼ਿਲ੍ਹੇ ਤੋਂ ਇੱਕ ਬਹੁਤ ਹੀ ਦਰਦਨਾਕ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪਟਾਕਾ ਫੈਕਟਰੀ ਵਿੱਚ ਹੋਏ ਭਿਆਨਕ ਵਿਸਫੋਟ ਨੇ ਪੂਰੇ ਇਲਾਕੇ ਨੂੰ ਦਹਿਲਾ ਕੇ ਰੱਖ ਦਿੱਤਾ। ਇਹ ਹਾਦਸਾ ਦੇਵਾਸ ਦੇ ਏ.ਬੀ. ਰੋਡ ਸਥਿਤ ਟੋਂਕਕਲਾ ਵਿੱਚ ਸੰਚਾਲਿਤ ਹੋ ਰਹੀ ਫੈਕਟਰੀ ਵਿੱਚ ਵਾਪਰਿਆ। ਧਮਾਕਾ ਇੰਨਾ ਭਿਆਨਕ ਸੀ ਕਿ ਇਸ […]

Continue Reading

BREAKING: ਪੰਜਾਬ ਸਰਕਾਰ ਦਾ ਵੱਡਾ ਹਮਲਾ, ਕਿਹਾ- ਚੰਡੀਗੜ੍ਹ ‘ਚ ਵਧੇ ਅਪਰਾਧ ਲਈ ਭਾਜਪਾ ਜਿੰਮੇਵਾਰ

ਚੰਡੀਗੜ੍ਹ, 14 ਮਈ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਭਾਰਤੀ ਜਨਤਾ ਪਾਰਟੀ (ਬੀਜੇਪੀ) ‘ਤੇ ਤਿੱਖੇ ਸਿਆਸੀ ਹਮਲੇ ਕੀਤੇ। ਚੀਮਾ ਨੇ ਚੰਡੀਗੜ੍ਹ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਭਾਜਪਾ ਨੂੰ ਕਟਹਿਰੇ ਵਿੱਚ ਖੜ੍ਹਾ ਕਰਦਿਆਂ ਕਈ ਗੰਭੀਰ ਇਲਜ਼ਾਮ ਲਾਏ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਚੰਡੀਗੜ੍ਹ, […]

Continue Reading