ਵੱਡੀ ਖ਼ਬਰ: AAP ਵਿਧਾਇਕ ਨੇ ਸੁਰੱਖਿਆ ਵਾਪਸ ਕਰਨ ਦਾ ਐਲਾਨ!

ਜਲੰਧਰ, 14 ਮਈ 2026- ਪੰਜਾਬ ਦਾ ਇੱਕ ਹੋਰ ਆਮ ਆਦਮੀ ਪਾਰਟੀ (AAP) ਵਿਧਾਇਕ ਬਾਗੀ ਹੋ ਚੱਲਿਆ ਹੈ, ਉਸ ਦੇ ਵੱਲੋਂ ਆਪਣੀ ਸੁਰੱਖਿਆ ਵਾਪਸ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਜਾਣਕਾਰੀ ਦੇ ਮੁਤਾਬਿਕ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੇ ਆਪਣੀ ਸੁਰੱਖਿਆ ਵਾਪਸ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਬਾਰੇ ਉਹਨਾਂ […]

Continue Reading

ਵੱਡੀ ਖ਼ਬਰ: ਪੰਜਾਬੀ ਅਦਾਕਾਰ ਯੋਗਰਾਜ ਸਿੰਘ ਦੀਆਂ ਵਧੀਆਂ ਮੁਸ਼ਕਲਾਂ; ਔਰਤਾਂ ਵਿਰੁੱਧ ਇਤਰਾਜ਼ਯੋਗ ਟਿੱਪਣੀ ਦੇ ਮਾਮਲੇ ‘ਚ FIR ਦੀ ਮੰਗ

ਚੰਡੀਗੜ੍ਹ, 14 ਮਈ 2026: ਪੰਜਾਬੀ ਫ਼ਿਲਮ ਇੰਡਸਟਰੀ ਦੇ ਦਿੱਗਜ ਅਦਾਕਾਰ ਅਤੇ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਯੋਗਰਾਜ ਸਿੰਘ ਇੱਕ ਵਾਰ ਫਿਰ ਵਿਵਾਦਾਂ ਦੇ ਘੇਰੇ ਵਿੱਚ ਹਨ। ਯੋਗਰਾਜ ਸਿੰਘ ਵਿਰੁੱਧ ਉਨ੍ਹਾਂ ਦੀ ਇੱਕ ਵੀਡੀਓ ਸੀਰੀਜ਼ ਦੇ ਵਾਇਰਲ ਕਲਿੱਪ ਵਿੱਚ ਔਰਤਾਂ ਪ੍ਰਤੀ ਕੀਤੀ ਗਈ ਕਥਿਤ ਇਤਰਾਜ਼ਯੋਗ ਅਤੇ ਅਪਮਾਨਜਨਕ ਟਿੱਪਣੀ ਨੂੰ ਲੈ ਕੇ ਐਸਐਸਪੀ (SSP) ਚੰਡੀਗੜ੍ਹ ਨੂੰ […]

Continue Reading

VIP ਵਾਹਨਾਂ ‘ਚ 50% ਤੱਕ ਕਟੌਤੀ! PM ਦੀ ਅਪੀਲ ਤੋਂ ਬਾਅਦ ਮੁੱਖ ਮੰਤਰੀ ਦਾ ਵੱਡਾ ਐਕਸ਼ਨ; ਹੁਣ ਮੰਤਰੀਆਂ ਨੂੰ ਨਹੀਂ ਮਿਲੇਗਾ ਵਾਧੂ ਕਾਫ਼ਲਾ

ਚੰਡੀਗੜ੍ਹ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪੂਰੀ ਤਰ੍ਹਾਂ ਹਰਕਤ ਵਿੱਚ ਆ ਗਏ ਹਨ। ਸੀਐਮ ਸੈਣੀ ਨੇ ਸੂਬੇ ਵਿੱਚ VIP ਵਾਹਨਾਂ ਦੇ ਬੇੜੇ ਵਿੱਚ 50 ਪ੍ਰਤੀਸ਼ਤ ਤੱਕ ਦੀ ਕਟੌਤੀ ਕਰਨ ਦਾ ਇਤਿਹਾਸਕ ਫੈਸਲਾ ਲਿਆ ਹੈ। ਮੁੱਖ ਮੰਤਰੀ ਨੇ ਖੁਦ ਟਵੀਟ ਕਰਕੇ ਆਪਣੇ ਕਾਫ਼ਲੇ (Fleet) ਵਿੱਚ ਵਾਹਨਾਂ […]

Continue Reading

ਵੱਡੀ ਖ਼ਬਰ: ਪੰਜਾਬ ‘ਚ ਸੋਸ਼ਲ ਮੀਡੀਆ ‘ਤੇ ‘ਗੰਦ’ ਪਾਉਣ ਵਾਲਿਆਂ ਦੀ ਹੁਣ ਖ਼ੈਰ ਨਹੀਂ! ਪੁਲਿਸ ਨੇ ਵਿੱਢੀ ਵੱਡੀ ਮੁਹਿੰਮ; DGP ਵੱਲੋਂ FIR ਦਰਜ ਕਰਨ ਦੇ ਸਖ਼ਤ ਹੁਕਮ

ਚੰਡੀਗੜ੍ਹ- ਪੰਜਾਬ ਵਿੱਚ ਹੁਣ ਸੋਸ਼ਲ ਮੀਡੀਆ ‘ਤੇ ਕੁਝ ਵੀ ਪੋਸਟ ਕਰਨ ਦੀ ਆਜ਼ਾਦੀ ਕਾਨੂੰਨ ਦੇ ਦਾਇਰੇ ਵਿੱਚ ਕੱਸ ਕੇ ਤੋਲੀ ਜਾਵੇਗੀ। ਇੰਸਟਾਗ੍ਰਾਮ ਰੀਲਜ਼, ਫੇਸਬੁੱਕ ਪੋਸਟਾਂ, ਯੂਟਿਊਬ ਵੀਡੀਓਜ਼ ਜਾਂ ਹੋਰ ਪਲੇਟਫਾਰਮਾਂ ‘ਤੇ ਅਸ਼ਲੀਲ, ਭੜਕਾਊ ਅਤੇ ਗੈਰ-ਕਾਨੂੰਨੀ ਕੰਟੈਂਟ ਪਾ ਕੇ ਵਾਇਰਲ ਹੋਣ ਦੀ ਚਾਹਤ ਹੁਣ ਸਿੱਧਾ ਜੇਲ੍ਹ ਪਹੁੰਚਾ ਸਕਦੀ ਹੈ। ਅਜਿਹਾ ਕਰਨ ਵਾਲਿਆਂ ਦੇ ਖ਼ਿਲਾਫ਼ ਪੰਜਾਬ ਪੁਲਿਸ ਨੇ […]

Continue Reading

Weather Update: ਪੰਜਾਬ ‘ਚ ਪਵੇਗੀ ਭਾਰੀ ਗਰਮੀ: 17 ਮਈ ਤੋਂ ‘ਹੀਟ ਵੇਵ’ ਦਾ ਅਲਰਟ; ਮਾਨਸੂਨ ਨੂੰ ਲੈ ਕੇ ਵੀ ਆਈ ਵੱਡੀ ਅਪਡੇਟ

ਚੰਡੀਗੜ੍ਹ: ਪੰਜਾਬ ਵਿੱਚ ਰਹਿ ਰਹੇ ਲੋਕਾਂ ਲਈ ਆਉਣ ਵਾਲੇ ਦਿਨ ਚੁਣੌਤੀਪੂਰਨ ਹੋ ਸਕਦੇ ਹਨ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਸੂਬੇ ਵਿੱਚ ਇੱਕ ਵਾਰ ਫਿਰ ‘ਹੀਟ ਵੇਵ’ (ਲੂ) ਦਾ ਪ੍ਰਕੋਪ ਦੇਖਣ ਨੂੰ ਮਿਲੇਗਾ। ਵਿਭਾਗ ਵੱਲੋਂ 17 ਮਈ ਤੋਂ ਲਗਾਤਾਰ ਤਿੰਨ ਦਿਨਾਂ ਲਈ ਪੰਜਾਬ ਵਿੱਚ ਹੀਟ ਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮਾਹਿਰਾਂ ਮੁਤਾਬਕ […]

Continue Reading

Punjab ‘ਚ ਵੱਡੀ ਵਾਰਦਾਤ: ਆਵਾਰਾ ਕੁੱਤਿਆਂ ਨੇ ਮਜ਼ਦੂਰ ਨੂੰ ਨੋਚ-ਨੋਚ ਕੇ ਮਾਰਿਆ, ਸਾਰੀ ਰਾਤ ਲਾਸ਼ ਨੂੰ ਖਾਂਦੇ ਰਹੇ ਕੁੱਤੇ

ਖੰਨਾ, 14 ਮਈ 2026: ਖੰਨਾ ਦੇ ਰਸੂਲੜਾ ਇਲਾਕੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਬਹੁਤ ਹੀ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ 10 ਤੋਂ 15 ਆਵਾਰਾ ਕੁੱਤਿਆਂ ਦੇ ਝੁੰਡ ਨੇ ਇੱਕ ਮਜ਼ਦੂਰ ‘ਤੇ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਦੀ ਪਛਾਣ 35 ਸਾਲਾ ਰਾਮ ਈਸ਼ਵਰ ਵਜੋਂ ਹੋਈ ਹੈ, ਜੋ ਮਜ਼ਦੂਰੀ ਕਰਕੇ ਆਪਣੇ […]

Continue Reading

Canada ਦੀਆਂ ਸੜਕਾਂ ‘ਤੇ ਪੰਜਾਬੀ ਨੌਜਵਾਨਾਂ ਦੀ ਗੁੰਡਾਗਰਦੀ; ਇੱਕ-ਦੂਜੇ ਦੀਆਂ ਉਤਾਰੀਆਂ ਪੱਗਾਂ, ਵੀਡੀਓ ਵਾਇਰਲ

ਸਰੀ (ਕੈਨੇਡਾ), 14 ਮਈ 2026- ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਸਰੀ (Surrey) ਤੋਂ ਪੰਜਾਬੀ ਭਾਈਚਾਰੇ ਨੂੰ ਸ਼ਰਮਸਾਰ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ ਪੰਜਾਬੀ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਹੋਈ ਕਥਿਤ ਗੁੰਡਾਗਰਦੀ ਅਤੇ ਇੱਕ-ਦੂਜੇ ਦੀਆਂ ਪੱਗਾਂ ਉਤਾਰਨ ਦੀ ਘਟਨਾ ਨੇ ਵੱਡਾ ਵਿਵਾਦ ਖੜ੍ਹਾ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਇਹ ਘਟਨਾ 133 ਸਟ੍ਰੀਟ […]

Continue Reading

VIP ਕਲਚਰ ‘ਤੇ ਹਾਈਕੋਰਟ ਸਖ਼ਤ; MP ਹਰਭਜਨ ਸਿੰਘ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਸਰਕਾਰ ਦੀ ਜਵਾਬ ਤਲਬੀ

ਚੰਡੀਗੜ੍ਹ: ਰਾਜ ਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਉਰਫ਼ ਭੱਜੀ ਦੀ ਸੁਰੱਖਿਆ ਨਾਲ ਜੁੜੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਖ਼ਤ ਸਵਾਲ ਕੀਤੇ ਹਨ। ਅਦਾਲਤ ਨੇ ਪਾਇਆ ਕਿ ਹਰਭਜਨ ਸਿੰਘ ਦੀ ਸੁਰੱਖਿਆ ਲਈ ਸਿਰਫ਼ 8 ਪੁਲਿਸ ਮੁਲਾਜ਼ਮਾਂ ਦੀ ਮਨਜ਼ੂਰੀ ਸੀ, ਜਦਕਿ ਅਸਲ ਵਿੱਚ ਉਨ੍ਹਾਂ ਨਾਲ 23 ਪੰਜਾਬ ਪੁਲਿਸ ਦੇ ਜਵਾਨ ਤਾਇਨਾਤ […]

Continue Reading

ਜਜ਼ਬੇ ਨੂੰ ਸਲਾਮ: 61 ਸਾਲ ਦੀ ਦਾਦੀ ਨੇ 77% ਅੰਕਾਂ ਨਾਲ ਪਾਸ ਕੀਤੀ 10ਵੀਂ; ਹੁਣ ਬੀ.ਏ. ਕਰਨ ਦਾ ਹੈ ਸੁਪਨਾ

ਨਕੋਦਰ/ਜਲੰਧਰ, 14 ਮਈ 2026: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਇੱਕ ਅਜਿਹੀ ਪ੍ਰੇਰਨਾਦਾਇਕ ਕਹਾਣੀ ਸਾਹਮਣੇ ਆਈ ਹੈ, ਜਿਸ ਨੇ ਹਰ ਕਿਸੇ ਦਾ ਦਿਲ ਜਿੱਤ ਲਿਆ ਹੈ। ਨਕੋਦਰ ਦੇ ਪਿੰਡ ਸਰਹਾਲੀ ਦੀ ਰਹਿਣ ਵਾਲੀ 61 ਸਾਲਾ ਨਰਿੰਦਰ ਕੌਰ ਨੇ ਸ਼ਹੀਦ ਭਾਈ ਤਾਰਾ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਓਪਨ ਸਕੂਲ ਤੋਂ 10ਵੀਂ […]

Continue Reading

RBI ਦੀ ਵੱਡੀ ਕਾਰਵਾਈ: ਪ੍ਰਾਈਵੇਟ ਬੈਂਕ ਦਾ ਲਾਇਸੈਂਸ ਰੱਦ; ਜਾਣੋ ਗਾਹਕਾਂ ਦੇ ਪੈਸਿਆਂ ਦਾ ਕੀ ਬਣੇਗਾ?

ਮੁੰਬਈ, 14 ਮਈ 2026: ਭਾਰਤੀ ਰਿਜ਼ਰਵ ਬੈਂਕ (RBI) ਨੇ ਵਿੱਤੀ ਸਥਿਤੀ ਬੇਹੱਦ ਕਮਜ਼ੋਰ ਹੋਣ ਕਾਰਨ ਮੁੰਬਈ ਸਥਿਤ ਸਰਵੋਦਿਆ ਕੋ-ਆਪਰੇਟਿਵ ਬੈਂਕ ਲਿਮਟਿਡ ਦਾ ਬੈਂਕਿੰਗ ਲਾਇਸੈਂਸ ਰੱਦ ਕਰ ਦਿੱਤਾ ਹੈ। ਕੇਂਦਰੀ ਬੈਂਕ ਨੇ ਮੰਗਲਵਾਰ ਨੂੰ ਦੱਸਿਆ ਕਿ ਇਹ ਕਾਰਵਾਈ ਬੈਂਕ ਕੋਲ ਲੋੜੀਂਦੀ ਪੂੰਜੀ ਦੀ ਕਮੀ ਅਤੇ ਭਵਿੱਖ ਵਿੱਚ ਕਮਾਈ ਦੀਆਂ ਮਾੜੀਆਂ ਸੰਭਾਵਨਾਵਾਂ ਨੂੰ ਦੇਖਦੇ ਹੋਏ ਕੀਤੀ ਗਈ ਹੈ। […]

Continue Reading