ਘਰੇਲੂ ਕਲੇਸ਼! ਪਤਨੀ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ; ਵਿਆਹ ਦੇ 6 ਮਹੀਨੇ ਬਾਅਦ ਹੀ ਉੱਜੜਿਆ ਹੱਸਦਾ-ਖੇਡਦਾ ਘਰ !
ਲੁਧਿਆਣਾ, 20 ਮਈ 2026: ਘਰੇਲੂ ਕਲੇਸ਼ ਦੇ ਚਲਦਿਆਂ ਇੱਕ ਹੋਰ ਹੱਸਦੇ-ਖੇਡਦੇ ਪਰਿਵਾਰ ਦੀਆਂ ਖ਼ੁਸ਼ੀਆਂ ਮਾਤਮ ਵਿੱਚ ਬਦਲ ਜਾਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਬਸਤੀ ਜੋਧੇਵਾਲ ਦੇ ਅਧੀਨ ਆਉਂਦੇ ਇਲਾਕੇ ਵਿੱਚ ਵਿਆਹ ਦੇ ਮਹਿਜ਼ 6 ਮਹੀਨੇ ਬਾਅਦ ਹੀ ਇੱਕ 37 ਸਾਲਾ ਨੌਜਵਾਨ ਨੇ ਮਾਨਸਿਕ ਤੌਰ ‘ਤੇ ਪਰੇਸ਼ਾਨ ਹੋ ਕੇ ਮੌਤ ਨੂੰ ਗਲੇ ਲਗਾ […]
Continue Reading
