ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਵਿਚਾਲੇ ਕੇਂਦਰ ਸਰਕਾਰ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ?
ਨਵੀਂ ਦਿੱਲੀ, 19 ਮਈ 2026 – ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਚਾਰ ਸਾਲਾਂ ਬਾਅਦ ਹੋਏ ਤਾਜ਼ਾ ਵਾਧੇ ਕਾਰਨ ਪੈਦਾ ਹੋਈ ਹੜਬੜੀ ਦੇ ਵਿਚਕਾਰ ਕੇਂਦਰ ਸਰਕਾਰ ਨੇ ਦੇਸ਼ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਪੈਟਰੋਲੀਅਮ ਮੰਤਰਾਲੇ ਨੇ ਸੋਮਵਾਰ ਨੂੰ ਸਪੱਸ਼ਟ ਕੀਤਾ ਕਿ ਦੇਸ਼ ਵਿੱਚ ਬਾਲਣ (Fuel) ਦੀ ਕੋਈ ਕਮੀ ਨਹੀਂ ਹੈ ਅਤੇ ਨਾਗਰਿਕਾਂ […]
Continue Reading
