ਵੱਡੀ ਖ਼ਬਰ: ED ਵੱਲੋਂ ਗ੍ਰਿਫਤਾਰ ਮੰਤਰੀ ਸੰਜੀਵ ਅਰੋੜਾ ਪਹੁੰਚੇ ਹਾਈਕੋਰਟ!

ਚੰਡੀਗੜ੍ਹ, 12 ਮਈ 2026: ਚੰਡੀਗੜ੍ਹ ਤੋਂ ਪਿਛਲੇ ਦਿਨੀਂ ਗ੍ਰਿਫ਼ਤਾਰ ਕੀਤੇ ਗਏ ਮੰਤਰੀ ਸੰਜੀਵ ਅਰੋੜਾ ਦੇ ਮਾਮਲੇ ਵਿੱਚ ਇੱਕ ਵੱਡਾ ਕਾਨੂੰਨੀ ਮੋੜ ਸਾਹਮਣੇ ਆਇਆ ਹੈ। ਸੰਜੀਵ ਅਰੋੜਾ ਨੇ ਆਪਣੀ ਗ੍ਰਿਫ਼ਤਾਰੀ ਅਤੇ ਅਦਾਲਤ ਵੱਲੋਂ ਦਿੱਤੇ ਗਏ ਰਿਮਾਂਡ ਨੂੰ ਚੁਣੌਤੀ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਇਸ ਕਾਰਵਾਈ ਤੋਂ ਬਾਅਦ ਸੂਬੇ ਦੇ ਸਿਆਸੀ ਅਤੇ ਕਾਨੂੰਨੀ […]

Continue Reading

MC Elecations: ਪੰਜਾਬ ਕਾਂਗਰਸ ਵੱਲੋਂ ਆਬਜ਼ਰਵਰਾਂ ਦਾ ਐਲਾਨ

ਚੰਡੀਗੜ੍ਹ, 12 ਮਈ 2026: ਪੰਜਾਬ ਵਿੱਚ ਹੋਣ ਜਾ ਰਹੀਆਂ ਮਿਊਂਸੀਪਲ ਕਾਰਪੋਰੇਸ਼ਨਾਂ, ਨਗਰ ਕੌਂਸਲਾਂ ਅਤੇ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਪੂਰੀ ਤਰ੍ਹਾਂ ਸਰਗਰਮ ਹੋ ਗਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਟੀ ਵੱਲੋਂ ਚੋਣਾਂ ਸਬੰਧੀ ਆਬਜ਼ਰਵਰਾਂ (Observers) ਦੀ ਇੱਕ ਅਹਿਮ ਸੂਚੀ ਜਾਰੀ ਕੀਤੀ ਗਈ ਹੈ। […]

Continue Reading

ਵੱਡੀ ਖ਼ਬਰ: ਅਕਾਲੀ ਦਲ ਨੂੰ ਇਸ ਪਾਰਟੀ ਨੇ ਦਿੱਤਾ ਸਮਰਥਨ, ਗੱਠਜੋੜ ’ਚ ਲੜਣਗੇ ਚੋਣਾਂ !

ਚੰਡੀਗੜ੍ਹ, 12 ਮਈ 2026- ਰਾਸ਼ਟਰੀ ਕ੍ਰਾਂਤੀ ਪਾਰਟੀ (ਅੰਬੇਡਕਰ) ਨੇ ਆਉਣ ਵਾਲੀਆਂ ਨਗਰ ਨਿਗਮ ਅਤੇ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਸੰਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸ਼ਿੰਗਾਰਾ ਸਿੰਘ ਕਲਿਆਣ ਨੇ ਆਪਣੀ ਕੋਰ ਕਮੇਟੀ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਅਤੇ ਪਾਰਟੀ ਨੂੰ […]

Continue Reading

ਵੱਡੀ ਖ਼ਬਰ: ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ

ਮਾਨਸਾ: ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸਿੱਧੂ ਮੂਸੇਵਾਲਾ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਤੋਂ ਬਾਅਦ ਵੀ ਉਨ੍ਹਾਂ ਦੇ ਪਰਿਵਾਰ ਨੂੰ ਲਗਾਤਾਰ ਅਜਿਹੇ ਧਮਕੀ ਭਰੇ ਸੰਦੇਸ਼ ਮਿਲ ਰਹੇ ਹਨ, ਜਿਸ ਕਾਰਨ ਸੁਰੱਖਿਆ ਏਜੰਸੀਆਂ ਦੀ ਚਿੰਤਾ ਵਧ ਗਈ ਹੈ। ਤਾਜ਼ਾ […]

Continue Reading

Married Woman Death: ਵਿਆਹੁਤਾ ਦੀ ਭੇਦਭਰੇ ਹਾਲਾਤਾਂ ‘ਚ ਮੌਤ, FIR ਦਰਜ

ਗੁਰਦਾਸਪੁਰ, 12 ਮਈ 2026: ਗੁਰਦਾਸਪੁਰ ਦੇ ਨਜ਼ਦੀਕੀ ਪਿੰਡ ਦਾਰਾਪੁਰ ਵਿੱਚ ਇੱਕ ਵਿਆਹੁਤਾ (Married Woman Death) ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਜਿੰਦਰ ਕੌਰ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਮ੍ਰਿਤਕਾ ਦੇ ਪੇਕੇ ਪਰਿਵਾਰ ਨੇ ਸਹੁਰੇ ਪਰਿਵਾਰ ‘ਤੇ ਗੰਭੀਰ ਦੋਸ਼ ਲਾਉਂਦਿਆਂ ਇਸ ਨੂੰ ਕਤਲ ਕਰਾਰ ਦਿੱਤਾ ਹੈ। […]

Continue Reading

LPG ਸੰਕਟ! ਕੀ ਭਾਰਤ ‘ਚ ਮੁੱਕ ਜਾਵੇਗੀ ਰਸੋਈ ਗੈਸ ? ਜਾਣੋ ਕੀ ਹੈ ਤਾਜ਼ਾ ਸਥਿਤੀ

ਨਵੀਂ ਦਿੱਲੀ — ਪੱਛਮੀ ਏਸ਼ੀਆ (West Asia) ਵਿੱਚ ਜਾਰੀ ਸੰਘਰਸ਼ ਅਤੇ ਹੋਰਮੁਜ਼ ਸਟ੍ਰੇਟ (Strait of Hormuz) ਦੇ ਬੰਦ ਹੋਣ ਕਾਰਨ ਦੁਨੀਆ ਭਰ ਵਿੱਚ ਊਰਜਾ ਸੰਕਟ ਡੂੰਘਾ ਹੋ ਗਿਆ ਹੈ। ਇਸ ਸਥਿਤੀ ਨੇ ਭਾਰਤ ਵਿੱਚ ਵੀ ਆਮ ਆਦਮੀ ਦੇ ਮਨ ਵਿੱਚ ਇਹ ਸਵਾਲ ਖੜ੍ਹਾ ਕਰ ਦਿੱਤਾ ਹੈ ਕਿ ਕੀ ਆਉਣ ਵਾਲੇ ਦਿਨਾਂ ਵਿੱਚ ਰਸੋਈ ਗੈਸ (LPG) […]

Continue Reading

ਪਲਸ ਮੰਚ ਦੀ ਨਾਟਕਾਂ ਤੇ ਗੀਤਾਂ ਭਰੀ ਰਾਤ ਨੇ ਦਿੱਤਾ ਕਲਮ, ਕਲਾ ਅਤੇ ਲੋਕਾਂ ਦੀ ਗਲਵੱਕੜੀ ਦਾ ਸੁਨੇਹਾ

ਲੁਧਿਆਣਾ, 12 ਮਈ: ਦੇਸ਼ ਕਲਿੱਕ ਬਿਊਰੋ: ਕੌਮਾਂਤਰੀ ਮਜ਼ਦੂਰ ਦਿਹਾੜੇ ਨੂੰ ਸਮਰਪਤ ਇਸ ਵਾਰ 43ਵੀਂ ਨਾਟਕਾਂ ਅਤੇ ਗੀਤਾਂ ਭਰੀ ਰਾਤ ਅਮਰੀਕੀ ਇਜ਼ਰਾਇਲੀ ਹਾਕਮਾਂ ਵੱਲੋਂ ਇਰਾਨ ਅਤੇ ਹੋਰਨਾਂ ਮੁਲਕਾਂ ਉਪਰ ਮੜ੍ਹੀ ਜੰਗ ਖਿਲਾਫ਼ ਜੂਝਦੇ ਲੋਕਾਂ ਅਤੇ ਬੱਬਰ ਅਕਾਲੀ ਲਹਿਰ ਦੀ ਸ਼ਹਾਦਤ ਸ਼ਤਾਬਦੀ ਨੂੰ ਸਿਜਦਾ ਕਰਦਿਆਂ ਪੰਜਾਬੀ ਭਵਨ ਲੁਧਿਆਣਾ ਦੇ ਬਲਰਾਜ ਸਾਹਨੀ ਯਾਦਗਾਰੀ ਖੁੱਲ੍ਹੇ ਰੰਗ ਮੰਚ ‘ਤੇ ਮਨਾਈ […]

Continue Reading

Rain Alert: ਮੌਸਮ ਵਿਭਾਗ ਦਾ ਅਲਰਟ; ਅੱਜ ਪੈ ਸਕਦੈ ਭਾਰੀ ਮੀਂਹ

ਚੰਡੀਗੜ੍ਹ, 12 ਮਈ – ਮੌਸਮ ਵਿਭਾਗ ਨੇ ਚੰਡੀਗੜ੍ਹ ਟਰਾਈਸਿਟੀ ਲਈ 14 ਮਈ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਸਮੇਂ ਦੌਰਾਨ ਗਰਜ, ਤੇਜ਼ ਹਵਾਵਾਂ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪੱਛਮੀ ਗੜਬੜੀ ਦੇ ਪ੍ਰਭਾਵ ਅਤੇ ਉੱਤਰ-ਪੱਛਮੀ ਖੇਤਰ ਵਿੱਚ ਘੱਟ ਪੱਧਰ ਦੀ ਨਮੀ ਦੇ ਇਕੱਠ ਦੇ ਕਾਰਨ, ਅਗਲੇ ਤਿੰਨ ਦਿਨਾਂ ਵਿੱਚ ਮੌਸਮ ਦਾ […]

Continue Reading

ਸੰਗਰੂਰ ਦੇ ਆਂਗਣਵਾੜੀ ਕੇਂਦਰਾਂ ‘ਚ ਈ.ਸੀ.ਸੀ.ਈ. ਦਿਵਸ ਉਤਸ਼ਾਹ ਨਾਲ ਮਨਾਇਆ

ਸੰਗਰੂਰ, 11 ਮਈ: ਦੇਸ਼ ਕਲਿੱਕ ਬਿਓਰੋ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿਤ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸੰਗਰੂਰ ਅਨੁਪ੍ਰੀਆ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਮੂਹ ਆਂਗਣਵਾੜੀ ਕੇਂਦਰਾਂ ਵਿੱਚ ਮਹੀਨਾਵਾਰ ਅਰਲੀ ਚਾਇਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ.ਸੀ.ਸੀ.ਈ.) ਦਿਵਸ ਬੜੇ ਉਤਸ਼ਾਹ ਅਤੇ ਸਰਗਰਮ ਭਾਗੀਦਾਰੀ ਨਾਲ ਮਨਾਇਆ ਗਿਆ। ਇਸ ਦੌਰਾਨ 0 […]

Continue Reading

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਬੈਂਸ

ਚੰਡੀਗੜ੍ਹ, 11 ਮਈ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਸਿੱਖਿਆ ਸੁਧਾਰਾਂ ਸਦਕਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੇ ਆਪਣੇ ਸ਼ਹਿਰੀ ਸਕੂਲਾਂ ਦੇ ਜਮਾਤੀਆਂ ਨੂੰ ਪਛਾੜ ਦਿੱਤਾ ਹੈ। ਪੇਂਡੂ ਖੇਤਰਾਂ ਵਿੱਚ ਪਾਸ ਦਰ […]

Continue Reading