BREAKING: ਚਾਰ ਭੈਣਾਂ ਦੇ ਇਕਲੌਤੇ ਭਰਾ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ
ਪੱਟੀ/ਤਰਨਤਾਰਨ, 16 ਮਈ 2026: ਜ਼ਿਲ੍ਹਾ ਤਰਨਤਾਰਨ ਦੇ ਥਾਣਾ ਸਦਰ ਪੱਟੀ ਅਧੀਨ ਆਉਂਦੇ ਪਿੰਡ ਰਾਮ ਖਾਰਾ ਵਿੱਚ ਅੱਜ ਦਿਨ-ਦਿਹਾੜੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਗੋਰਾ (ਉਮਰ 29 ਸਾਲ), ਨਿਵਾਸੀ ਪਿੰਡ ਝੁੱਗੀਆਂ ਕਾਲੂ ਵਜੋਂ ਹੋਈ ਹੈ। ਮ੍ਰਿਤਕ ਆਪਣੇ ਮਾਪਿਆਂ ਦਾ […]
Continue Reading
