‘ਆਪ’ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਸੰਸਦ ਮੈਂਬਰ ਸੰਦੀਪ ਪਾਠਕ ‘ਤੇ FIR ਦਰਜ
ਚੰਡੀਗੜ੍ਹ, 2 ਮਈ: ਦੇਸ਼ ਕਲਿੱਕ ਬਿਊਰੋ: ‘ਆਪ’ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਪੰਜਾਬ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਵਿਰੁੱਧ ਪੰਜਾਬ ਵਿੱਚ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਹ ਮਾਮਲੇ ਭ੍ਰਿਸ਼ਟਾਚਾਰ ਅਤੇ ਸ਼ੋਸ਼ਣ ਨਾਲ ਸਬੰਧਤ ਹਨ। ਪੁਲਿਸ ਸੂਤਰਾਂ ਅਨੁਸਾਰ, ਇਹ ਮਾਮਲੇ ਗੈਰ-ਜ਼ਮਾਨਤੀ ਧਾਰਾਵਾਂ ਤਹਿਤ ਦਰਜ ਕੀਤੇ ਗਏ ਹਨ। ਸੰਦੀਪ ਪਾਠਕ ਮਾਮਲੇ ਦੀ ਖ਼ਬਰ ਆਉਣ […]
Continue Reading
