Breaking- 12ਵੀਂ ਜਮਾਤ ‘ਚੋਂ ਫ਼ੇਲ੍ਹ ਹੋਣ ਕਾਰਨ ਵਿਦਿਆਰਥਣ ਨੇ ਕੀਤੀ ਖੁਦਕੁ਼ਸ਼ੀ
ਚੰਡੀਗੜ੍ਹ, 15 ਮਈ 2026: ਸੀਬੀਐਸਈ (CBSE) ਵੱਲੋਂ ਬੀਤੇ ਦਿਨੀਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਨੇ ਜਿੱਥੇ ਕਈ ਘਰਾਂ ਵਿੱਚ ਖੁਸ਼ੀਆਂ ਲਿਆਂਦੀਆਂ, ਉੱਥੇ ਹੀ ਚੰਡੀਗੜ੍ਹ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਸੈਕਟਰ 23 ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਇੱਕ ਵਿਦਿਆਰਥਣ ਵੱਲੋਂ ਪ੍ਰੀਖਿਆ ਵਿੱਚ ਰੀ-ਅਪੀਅਰ (Re-appear) ਆਉਣ ਕਾਰਨ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ […]
Continue Reading
