VIP ਕਲਚਰ ‘ਤੇ ਹਾਈਕੋਰਟ ਸਖ਼ਤ; MP ਹਰਭਜਨ ਸਿੰਘ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਸਰਕਾਰ ਦੀ ਜਵਾਬ ਤਲਬੀ

ਚੰਡੀਗੜ੍ਹ: ਰਾਜ ਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਉਰਫ਼ ਭੱਜੀ ਦੀ ਸੁਰੱਖਿਆ ਨਾਲ ਜੁੜੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਖ਼ਤ ਸਵਾਲ ਕੀਤੇ ਹਨ। ਅਦਾਲਤ ਨੇ ਪਾਇਆ ਕਿ ਹਰਭਜਨ ਸਿੰਘ ਦੀ ਸੁਰੱਖਿਆ ਲਈ ਸਿਰਫ਼ 8 ਪੁਲਿਸ ਮੁਲਾਜ਼ਮਾਂ ਦੀ ਮਨਜ਼ੂਰੀ ਸੀ, ਜਦਕਿ ਅਸਲ ਵਿੱਚ ਉਨ੍ਹਾਂ ਨਾਲ 23 ਪੰਜਾਬ ਪੁਲਿਸ ਦੇ ਜਵਾਨ ਤਾਇਨਾਤ […]

Continue Reading

ਜਜ਼ਬੇ ਨੂੰ ਸਲਾਮ: 61 ਸਾਲ ਦੀ ਦਾਦੀ ਨੇ 77% ਅੰਕਾਂ ਨਾਲ ਪਾਸ ਕੀਤੀ 10ਵੀਂ; ਹੁਣ ਬੀ.ਏ. ਕਰਨ ਦਾ ਹੈ ਸੁਪਨਾ

ਨਕੋਦਰ/ਜਲੰਧਰ, 14 ਮਈ 2026: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਇੱਕ ਅਜਿਹੀ ਪ੍ਰੇਰਨਾਦਾਇਕ ਕਹਾਣੀ ਸਾਹਮਣੇ ਆਈ ਹੈ, ਜਿਸ ਨੇ ਹਰ ਕਿਸੇ ਦਾ ਦਿਲ ਜਿੱਤ ਲਿਆ ਹੈ। ਨਕੋਦਰ ਦੇ ਪਿੰਡ ਸਰਹਾਲੀ ਦੀ ਰਹਿਣ ਵਾਲੀ 61 ਸਾਲਾ ਨਰਿੰਦਰ ਕੌਰ ਨੇ ਸ਼ਹੀਦ ਭਾਈ ਤਾਰਾ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਓਪਨ ਸਕੂਲ ਤੋਂ 10ਵੀਂ […]

Continue Reading

RBI ਦੀ ਵੱਡੀ ਕਾਰਵਾਈ: ਪ੍ਰਾਈਵੇਟ ਬੈਂਕ ਦਾ ਲਾਇਸੈਂਸ ਰੱਦ; ਜਾਣੋ ਗਾਹਕਾਂ ਦੇ ਪੈਸਿਆਂ ਦਾ ਕੀ ਬਣੇਗਾ?

ਮੁੰਬਈ, 14 ਮਈ 2026: ਭਾਰਤੀ ਰਿਜ਼ਰਵ ਬੈਂਕ (RBI) ਨੇ ਵਿੱਤੀ ਸਥਿਤੀ ਬੇਹੱਦ ਕਮਜ਼ੋਰ ਹੋਣ ਕਾਰਨ ਮੁੰਬਈ ਸਥਿਤ ਸਰਵੋਦਿਆ ਕੋ-ਆਪਰੇਟਿਵ ਬੈਂਕ ਲਿਮਟਿਡ ਦਾ ਬੈਂਕਿੰਗ ਲਾਇਸੈਂਸ ਰੱਦ ਕਰ ਦਿੱਤਾ ਹੈ। ਕੇਂਦਰੀ ਬੈਂਕ ਨੇ ਮੰਗਲਵਾਰ ਨੂੰ ਦੱਸਿਆ ਕਿ ਇਹ ਕਾਰਵਾਈ ਬੈਂਕ ਕੋਲ ਲੋੜੀਂਦੀ ਪੂੰਜੀ ਦੀ ਕਮੀ ਅਤੇ ਭਵਿੱਖ ਵਿੱਚ ਕਮਾਈ ਦੀਆਂ ਮਾੜੀਆਂ ਸੰਭਾਵਨਾਵਾਂ ਨੂੰ ਦੇਖਦੇ ਹੋਏ ਕੀਤੀ ਗਈ ਹੈ। […]

Continue Reading

CM ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

ਨਵੀਂ ਦਿੱਲੀ, 13 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਇੱਕ ਮਹੱਤਵਪੂਰਨ ਮੀਟਿੰਗ ਉਪਰੰਤ ਕੇਂਦਰ ਨੇ ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਹਾਈਵੇਅ ਅਤੇ ਫਲਾਈਓਵਰ ਪ੍ਰਾਜੈਕਟਾਂ ਨੂੰ ਪੂਰਾ ਕਰਨ ਲਈ ਭਰੋਸਾ ਦਿੱਤਾ, ਜਿਸ ਨਾਲ ਮੱਖੂ, ਆਦਮਪੁਰ ਅਤੇ ਭਵਾਨੀਗੜ੍ਹ ਵਿਖੇ ਰੁਕੇ ਹੋਏ […]

Continue Reading

ਪੰਜਾਬ ਦੇ ਕਿਸਾਨਾਂ ਨੂੰ ਖਾਦਾਂ ਦੀ ਕੋਈ ਕਮੀ ਨਹੀਂ ਆਵੇਗੀ, ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੇ CM ਮਾਨ ਨੂੰ ਦਿੱਤਾ ਭਰੋਸਾ

ਨਵੀਂ ਦਿੱਲੀ, 13 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ ਅਤੇ ਅਗਾਮੀ ਸਾਉਣੀ ਸੀਜ਼ਨ ਦੌਰਾਨ ਪੰਜਾਬ ਵਿੱਚ ਸੁਚਾਰੂ ਖਰੀਦ ਅਤੇ ਲਿਫਟਿੰਗ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਝੋਨੇ ਦੇ ਕੁਝ ਹਾਈਬ੍ਰਿਡ ਬੀਜਾਂ ਦੇ ਨੋਟੀਫਿਕੇਸ਼ਨ ਰੱਦ ਕਰਨ ਲਈ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ ਅਤੇ […]

Continue Reading

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ; ਬਦਲੀਆਂ ਸਬੰਧੀ ਨਵਾਂ ਪੱਤਰ ਜਾਰੀ

ਚੰਡੀਗੜ੍ਹ 13 ਮਈ 2026-ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਬਦਲੀਆਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਦੇ ਵੱਲੋਂ ਇੱਕ ਨਵਾਂ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਸੂਬਾ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਮੂਹ ਡੀਈਓਜ (ਐਲੀਮੈਂਟਰੀ ਸਿੱਖਿਆ) ਪੰਜਾਬ ਨੂੰ ਇੱਕ ਪੱਤਰ ਜਾਰੀ ਕਰਦਿਆਂ ਹੋਇਆਂ ਕਰਮਚਾਰੀਆਂ ਅਤੇ […]

Continue Reading

ਦਿਲਜੀਤ ਦੋਸਾਂਝ ਵੱਲੋਂ ਭਾਜਪਾ ਦੀ ਰਾਜਨੀਤੀ ਵਿੱਚ ਆਉਣ ਦੀ ਪੇਸ਼ਕਸ਼ ਠੁਕਰਾਉਣ ਤੋਂ ਬਾਅਦ ਧਮਕਾਉਣ ਦੀ ਸਿਆਸਤ ਸ਼ੁਰੂ: CM ਮਾਨ

ਨਵੀਂ ਦਿੱਲੀ; 13 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੀਟ ਪੇਪਰ ਲੀਕ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖਤ ਆਲੋਚਨਾ ਕਰਦਿਆਂ ਇਸ ਨੂੰ ਲੱਖਾਂ ਵਿਦਿਆਰਥੀਆਂ ਨਾਲ ਵਿਸ਼ਵਾਸਘਾਤ ਦੱਸਿਆ ਜਿਨ੍ਹਾਂ ਦੇ ਸੁਪਨੇ ਪ੍ਰੀਖਿਆ ਪ੍ਰਣਾਲੀ ਵਿੱਚ ਵਾਰ-ਵਾਰ ਅਸਫਲਤਾਵਾਂ ਕਾਰਨ ਚੂਰ-ਚੂਰ ਹੋ ਗਏ ਹਨ। ਕਈ ਮੁੱਦਿਆਂ ‘ਤੇ ਭਾਜਪਾ ਨੂੰ ਨਿਸ਼ਾਨਾ […]

Continue Reading

ਅੱਜ ਨਗਰ ਨਿਗਮ ਆਮ ਚੋਣਾਂ ਲਈ 10 ਨਾਮਜ਼ਦਗੀਆਂ ਪ੍ਰਾਪਤ ਹੋਈਆਂ: ਰਾਜ ਚੋਣ ਕਮਿਸ਼ਨ

ਚੰਡੀਗੜ੍ਹ 13 ਮਈ 2026: ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਚੱਲ ਰਹੀਆਂ ਨਗਰ ਨਿਗਮ ਆਮ ਚੋਣਾਂ, 2026 ਵਿੱਚ ਨਾਮਜ਼ਦਗੀਆਂ ਦੇ ਪਹਿਲੇ ਦਿਨ ਯਾਨੀ 13/05/2026 ਨੂੰ ਕੁੱਲ 10 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ, ਜਿਨ੍ਹਾਂ ਦਾ ਵੇਰਵਾ ਇਸ ਪ੍ਰਕਾਰ ਹੈ: ਸਥਾਨਕ ਸੰਸਥਾ ਦਾ ਨਾਮ—- ਪ੍ਰਾਪਤ ਨਾਮਜ਼ਦਗੀਆਂ ਦੀ ਗਿਣਤੀ ਨਗਰ ਪੰਚਾਇਤ ਕੋਟ ਈਸੇ ਖਾਂ— 3 ਨਗਰ ਪ੍ਰੀਸ਼ਦ ਜ਼ੀਰਾ—- […]

Continue Reading

40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

ਚੰਡੀਗੜ੍ਹ, 13 ਮਈ, 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਗੋਲੇਵਾਲਾ ਦੇ ਮਾਲ ਦਫ਼ਤਰ ਵਿਖੇ ਤਾਇਨਾਤ ਕਾਨੂੰਗੋ ਵਰਿੰਦਰ ਸਿੰਘ ਭੁੱਟਰ ਵਿਰੁੱਧ 40,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਅੱਜ ਇੱਥੇ […]

Continue Reading

ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

— ਗ੍ਰਿਫ਼ਤਾਰ ਮੁਲਜ਼ਮਾਂ ਨੇ ਭਗੌੜੇ ਹੈਂਡਲਰ ਹੈਪੀ ਜੱਟ ਦੇ ਨਿਰਦੇਸ਼ਾਂ ‘ਤੇ ਯੋਜਨਾਬੱਧ ਕਤਲਾਂ ਨੂੰ ਦਿੱਤਾ ਸੀ ਅੰਜਾਮ: ਡੀਜੀਪੀ ਗੌਰਵ ਯਾਦਵ— ਤਕਨੀਕੀ ਜਾਂਚ ਅਤੇ ਖੁਫੀਆ ਜਾਣਕਾਰੀ ਤੋਂ ਅੰਤਰਰਾਸ਼ਟਰੀ ਸਰਹੱਦੀ ਖੇਤਰ ਵੱਲ ਮੁਲਜ਼ਮਾਂ ਦੀ ਗਤੀਵਿਧੀ ਦਾ ਪਤਾ ਚੱਲਿਆ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਚੰਡੀਗੜ੍ਹ, 13 ਮਈ: ਬਟਾਲਾ ਵਿਖੇ ਸਨਸਨੀਖੇਜ਼ ਦੋਹਰੇ ਕਤਲ ਕਾਂਡ ਮਾਮਲੇ ਵਿੱਚ ਵੱਡੀ ਸਫ਼ਲਤਾ ਤਹਿਤ ਪੰਜਾਬ […]

Continue Reading