ਨਗਰ ਨਿਗਮ ਚੋਣਾਂ: ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਦੇ ਵੇਰਵੇ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਚੋਣ ਕਮਿਸ਼ਨ

ਚੰਡੀਗੜ੍ਹ, 12 ਮਈ 2026: ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ (ਕੁੱਲ 105) ਦੀਆਂ ਆਮ ਨਗਰ ਨਿਗਮ ਚੋਣਾਂ ਦਾ ਐਲਾਨ ਕੀਤਾ ਗਿਆ ਹੈ ਅਤੇ ਇਹ ਚੋਣਾਂ 26.05.2026 (ਮੰਗਲਵਾਰ) ਨੂੰ ਹੋਣਗੀਆਂ। ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਦੁਆਰਾ ਨਾਮਜ਼ਦਗੀ ਪੱਤਰ 13.05.2026 (ਬੁੱਧਵਾਰ) ਤੋਂ ਦਾਖ਼ਲ ਹੋਣੀਆਂ ਸ਼ੁਰੂ ਹੋਣਗੀਆਂ ਅਤੇ ਨਾਮਜ਼ਦਗੀਆਂ […]

Continue Reading

CM ਮਾਨ ਨੇ ਵਿੱਚ 10ਵੀਂ ਜਮਾਤ ਦੇ ਅੱਵਲ ਰਹੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਚੰਡੀਗੜ੍ਹ, 12 ਮਈ: ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸ਼ਾਨਦਾਰ ਤਬਦੀਲੀ ਲਿਆਂਦੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਜਮਾਤ ਦੇ ਨਤੀਜਿਆਂ ਨੇ ਨਾ ਸਿਰਫ਼ ਪ੍ਰਭਾਵਸ਼ਾਲੀ 94.52 ਪਾਸ ਫੀਸਦ ਦਰਜ ਕੀਤੀ, ਸਗੋਂ ਮੈਰਿਟ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਲੜਕੀਆਂ ਦੇ ਵਧਦੇ ਦਬਦਬੇ ਨੂੰ ਵੀ ਦਰਸਾਇਆ ਹੈ। ਇਸ ਪ੍ਰੀਖਿਆ ਵਿੱਚ […]

Continue Reading

ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

ਚੰਡੀਗੜ੍ਹ, 12 ਮਈ: ਅਗਨੀਪੱਥ ਸਕੀਮ ਤਹਿਤ ਫੌਜ ਵਿੱਚ ਅਗਨੀਵੀਰ ਵਜੋਂ ਆਪਣਾ ਸੇਵਾਕਾਲ ਪੂਰਾ ਕਰਨ ਤੋਂ ਬਾਅਦ ਉਨ੍ਹਾਂ ਦੇ ਮੁੜ ਵਸੇਬੇ ਲਈ ਵੱਡਾ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ ਅਗਨੀਵੀਰਾਂ ਲਈ ਰਾਖਵਾਂਕਰਨ ਨੀਤੀ ਤਿਆਰ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੀ ਉਚ-ਤਾਕਤੀ ਕਮੇਟੀ ਦਾ ਗਠਨ […]

Continue Reading

26 ਘੰਟਿਆਂ ਵਿੱਚ ਤਿੰਨ ਕਤਲ ਕਰਨ ਵਾਲਾ ਸਾਈਕੋ-ਕਿਲਰ ਐਨਕਾਊਂਟਰ ‘ਚ ਢੇਰ

ਚੰਡੀਗੜ੍ਹ, 12 ਮਈ: ਉੱਤਰ ਪ੍ਰਦੇਸ਼ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ ਕਿਲਰ ਸੋਮਵਾਰ ਨੂੰ ਪੁਲਿਸ ਮੁਕਾਬਲੇ ਵਿੱਚ ਮਾਰਿਆ ਗਿਆ। ਚੰਦੌਲੀ ਦੇ ਐਸਪੀ ਆਕਾਸ਼ ਪਟੇਲ ਨੇ ਦੱਸਿਆ ਕਿ ਪੁਲਿਸ ਮੁਲਜ਼ਮ ਨੂੰ ਅਪਰਾਧ ਦ੍ਰਿਸ਼ ਦੁਬਾਰਾ ਬਣਾਉਣ ਲਈ ਲੈ ਜਾ ਰਹੀ ਸੀ। ਇਸ ਦੌਰਾਨ, ਉਸਨੇ ਇੱਕ ਪੁਲਿਸ ਅਧਿਕਾਰੀ ਦੀ ਪਿਸਤੌਲ ਖੋਹ […]

Continue Reading

ਸਾਬਕਾ ਡੀਆਈਜੀ ਭੁੱਲਰ ਨੇ ਸੀਬੀਆਈ ਜਾਂਚ ਨੂੰ ਹਾਈ ਕੋਰਟ ਵਿੱਚ ਦਿੱਤੀ ਚੁਣੌਤੀ

ਚੰਡੀਗੜ੍ਹ, 12 ਮਈ: ਮੁਅੱਤਲ ਪੰਜਾਬ ਪੁਲਿਸ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਸੀਬੀਆਈ ਦੁਆਰਾ ਆਪਣੇ ਵਿਰੁੱਧ ਦਾਇਰ ਭ੍ਰਿਸ਼ਟਾਚਾਰ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲਿਆਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਪਟੀਸ਼ਨ ਵਿੱਚ, ਉਹ ਸੀਬੀਆਈ ਦੀ ਕਾਰਵਾਈ ਨੂੰ ਗੈਰ-ਸੰਵਿਧਾਨਕ ਕਹਿੰਦਾ ਹੈ ਅਤੇ ਕੇਂਦਰੀ ਅਤੇ ਜਾਂਚ ਏਜੰਸੀਆਂ ਦੇ ਅਧਿਕਾਰ ਖੇਤਰ ‘ਤੇ ਸਵਾਲ ਉਠਾਉਂਦਾ […]

Continue Reading

ਸਿੰਘ ਸਾਹਿਬਾਨ ਦੀ ਬੇਅਦਬੀ ਕਾਨੂੰਨ ਦੇ ਮੁੱਦੇ ‘ਤੇ ਹੋਈ ਇਕੱਤਰਤਾ: ਕਈ ਉਪਬੰਧਾਂ ‘ਤੇ ਜਤਾਇਆ ਇਤਰਾਜ਼

ਅੰਮ੍ਰਿਤਸਰ, 12 ਮਈ: ਪੰਜਾਬ ਸਰਕਾਰ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਦੇ ਸਬੰਧ ਵਿਚ ਸਿੱਖ ਕੌਮ ਵੱਲੋਂ ਕੀਤੇ ਜਾ ਰਹੇ ਇਤਰਾਜ਼ਾਂ ਨੂੰ ਲੈ ਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਤੇ ਸਮੂਹ ਸਿੰਘ ਸਾਹਿਬਾਨ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਤੇ ਐਡੀਸ਼ਨਲ ਮੁੱਖ ਗ੍ਰੰਥੀ […]

Continue Reading

‘ਆਪ’ ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵਲੋਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ‘ਤੇ ਸੁਣਵਾਈ ਹੋਈ, ਪਰ ਰੋੜਾ ਨੂੰ ਕੋਈ ਰਾਹਤ ਨਹੀਂ ਮਿਲੀ। ਮਾਮਲੇ ਦੀ ਅਗਲੀ ਸੁਣਵਾਈ 14 ਮਈ ਨੂੰ ਹੋਵੇਗੀ। ਦੱਸ ਦਈਏ ਕਿ ਸ਼ਨੀਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਈਡੀ ਨੇ ਸੰਜੀਵ ਅਰੋੜਾ ਦੇ ਚੰਡੀਗੜ੍ਹ ਸਥਿਤ ਸਰਕਾਰੀ ਨਿਵਾਸ […]

Continue Reading

10ਵੀਂ ਜਮਾਤ ਵਿੱਚ ਪੰਜਾਬ ਭਰ ’ਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਹਰਲੀਨ ਸ਼ਰਮਾ ਦਾ ਮੁੱਖ ਮੰਤਰੀ ਵੱਲੋਂ ਸਨਮਾਨ

ਫ਼ਰੀਦਕੋਟ, 12 ਮਈ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਜ਼ਿਲ੍ਹਾ ਫ਼ਰੀਦਕੋਟ ਦੇ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੀ ਹੋਣਹਾਰ ਵਿਦਿਆਰਥਣ ਹਰਲੀਨ ਸ਼ਰਮਾ ਵਾਸੀ ਪਿੰਡ ਚੈਨਾ ( ਜੈਤੋ) ਨੇ 650 ਵਿੱਚੋਂ 646 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਹਰਲੀਨ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ […]

Continue Reading

BREAKING: ਸਿੱਖਿਆ ਵਿਭਾਗ ‘ਚ ਵੱਡਾ ਧਮਾਕਾ; SSC ਅਤੇ ਸਿੱਖਿਆ ਬੋਰਡ ਦੇ ਚੇਅਰਮੈਨਾਂ ਵੱਲੋਂ ਅਸਤੀਫ਼ੇ

ਕੋਲਕਾਤਾ/ਪੱਛਮੀ ਬੰਗਾਲ, 12 ਮਈ 2026: ਪੱਛਮੀ ਬੰਗਾਲ ਦੇ ਸਿੱਖਿਆ ਵਿਭਾਗ ਵਿੱਚ ਮੰਗਲਵਾਰ ਨੂੰ ਉਸ ਵੇਲੇ ਵੱਡਾ ਪ੍ਰਸ਼ਾਸਨਿਕ ਭੂਚਾਲ ਆ ਗਿਆ, ਜਦੋਂ ਵਿਭਾਗ ਦੇ ਦੋ ਸਭ ਤੋਂ ਅਹਿਮ ਅਹੁਦਿਆਂ ‘ਤੇ ਤਾਇਨਾਤ ਅਧਿਕਾਰੀਆਂ ਨੇ ਆਪਣੇ ਅਸਤੀਫ਼ੇ ਦੇ ਦਿੱਤੇ। ਸਕੂਲ ਸੇਵਾ ਕਮਿਸ਼ਨ (SSC) ਦੇ ਪ੍ਰਧਾਨ ਸਿਧਾਰਥ ਮਜੂਮਦਾਰ ਅਤੇ ਮਾਧਿਅਮਿਕ ਸਿੱਖਿਆ ਬੋਰਡ ਦੇ ਪ੍ਰਧਾਨ ਰਾਮਾਨੁਜ ਗੰਗੋਪਾਧਿਆਏ ਨੇ ਆਪਣੇ ਅਹੁਦਿਆਂ […]

Continue Reading

Big Breaking- ਆਤਮਘਾਤੀ ਹਮਲੇ ‘ਚ 8 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

ਪੇਸ਼ਾਵਰ/ਇਸਲਾਮਾਬਾਦ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਮੰਗਲਵਾਰ ਨੂੰ ਇੱਕ ਵੱਡਾ ਆਤਮਘਾਤੀ ਧਮਾਕਾ (Suicide Blast) ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦਰਦਨਾਕ ਹਾਦਸੇ ਵਿੱਚ ਹੁਣ ਤੱਕ ਕਰੀਬ 8 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਦਰਜਨਾਂ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਇਸ ਦੀ ਆਵਾਜ਼ ਦੂਰ-ਦੂਰ ਤੱਕ ਸੁਣੀ […]

Continue Reading