ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਪੰਜਾਬ ਸਰਕਾਰ ਦੀ ਵਿਸ਼ੇਸ਼ “ਆਨਲਾਈਨ ਮਿਲਣੀ” 13 ਮਈ ਨੂੰ

ਚੰਡੀਗੜ੍ਹ, 10 ਮਈ: ਦੇਸ਼ ਕਲਿੱਕ ਬਿਊਰੋ: ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਸਮਾਂਬੱਧ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ 13 ਮਈ, 2026 ਦਿਨ ਬੁੱਧਵਾਰ ਨੂੰ ਸਵੇਰੇ 11:00 ਵਜੇ (ਭਾਰਤੀ ਸਮੇਂ ਅਨੁਸਾਰ) “ਆਨਲਾਈਨ ਮਿਲਣੀ” ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਐਨ.ਆਰ.ਆਈ. […]

Continue Reading

ਵਿਜੇ ਤਾਮਿਲਨਾਡੂ ਦੇ 9ਵੇਂ ਮੁੱਖ ਮੰਤਰੀ ਬਣੇ: CM ਬਣਦੇ ਹੀ ਆਏ ਐਕਸ਼ਨ ਮੋਡ ‘ਚ

ਤਾਮਿਲਨਾਡੂ, 10 ਮਈ: ਦੇਸ਼ ਕਲਿੱਕ ਬਿਊਰੋ: ਤਾਮਿਲਨਾਡੂ ਵੇਤਰੀ ਕਜ਼ਾਗਮ (ਟੀਵੀਕੇ) ਦੇ ਮੁਖੀ ਅਤੇ ਅਦਾਕਾਰ ਤੋਂ ਸਿਆਸਤਦਾਨ ਬਣੇ ਸੀ. ਜੋਸਫ਼ ਵਿਜੇ ਤਾਮਿਲਨਾਡੂ ਦੇ ਨਵੇਂ ਮੁੱਖ ਮੰਤਰੀ ਬਣੇ ਹਨ। ਉਨ੍ਹਾਂ ਨੂੰ ਅੱਜ ਐਤਵਾਰ ਸਵੇਰੇ 10:15 ਵਜੇ ਰਾਜਪਾਲ ਅਰਲੇਕਰ ਨੇ ਤਾਮਿਲ ਵਿੱਚ ਸਹੁੰ ਚੁੱਕਾਈ। ਇਸ ਸਹੁੰ ਚੁੱਕ ਸਮਾਗਮ ਦੌਰਾਨ ਰਾਹੁਲ ਗਾਂਧੀ ਵੀ ਮੌਜੂਦ ਸਨ। ਸਹੁੰ ਚੁੱਕ ਸਮਾਗਮ ਦੌਰਾਨ, […]

Continue Reading

ਈਡੀ ਨੇ ਮੰਤਰੀ ਸੰਜੀਵ ਅਰੋੜਾ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਲਿਆ

ਚੰਡੀਗੜ੍ਹ, 10 ਮਈ: ਦੇਸ਼ ਕਲਿੱਕ ਬਿਊਰੋ: ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫ਼ਤਾਰ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਬੀਤੀ ਦੇਰ ਰਾਤ ਗੁਰੂਗ੍ਰਾਮ ਅਦਾਲਤ ‘ਚ ਪੇਸ਼ ਕੀਤਾ ਗਿਆ। ਦੋਵਾਂ ਧਿਰਾਂ ਦੀਆਂ ਲੰਬੀਆਂ ਦਲੀਲਾਂ ਸੁਣਨ ਤੋਂ ਬਾਅਦ, ਅਦਾਲਤ ਨੇ ਉਨ੍ਹਾਂ ਨੂੰ 7 ਦਿਨਾਂ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਹਵਾਲੇ ਕਰ ਦਿੱਤਾ। ਭਾਵ ਕਿ ਅਦਾਲਤ ਨੇ 7 […]

Continue Reading

ਅਦਾਕਾਰ ਵਿਜੇ ਨੇ 121 ਵਿਧਾਇਕਾਂ ਦੇ ਸਮਰਥਨ ਨਾਲ ਰਾਜਪਾਲ ਅੱਗੇ ਤਾਮਿਲਨਾਡੂ ਵਿੱਚ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਪੇਸ਼

ਤਾਮਿਲਨਾਡੂ, 9 ਮਈ: ਦੇਸ਼ ਕਲਿੱਕ ਬਿਊਰੋ: ਤਾਮਿਲਨਾਡੂ ਵਿੱਚ ਸਰਕਾਰ ਗਠਨ ਨੂੰ ਲੈ ਕੇ ਚੱਲ ਰਿਹਾ ਰਾਜਨੀਤਿਕ ਸਸਪੈਂਸ ਹੁਣ ਲਗਭਗ ਖਤਮ ਹੋ ਗਿਆ ਹੈ। ਟੀਵੀਕੇ ਮੁਖੀ ਵਿਜੇ ਨੇ ਸ਼ਨੀਵਾਰ ਨੂੰ ਰਾਜਪਾਲ ਰਾਜੇਂਦਰ ਵਿਸ਼ਵਨਾਥ ਅਰਲੇਕਰ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਇਹ ਚਾਰ ਦਿਨਾਂ ਵਿੱਚ ਵਿਜੇ ਅਤੇ ਰਾਜਪਾਲ ਅਰਲੇਕਰ ਵਿਚਕਾਰ ਚੌਥੀ ਮੁਲਾਕਾਤ ਹੈ। […]

Continue Reading

ਪਹਿਲਵਾਨ ਵਿਨੇਸ਼ ਫੋਗਾਟ ‘ਤੇ ਘਰੇਲੂ ਮੁਕਾਬਲੇ ਖੇਡਣ ‘ਤੇ ਲੱਗੀ ਪਾਬੰਦੀ

ਚੰਡੀਗੜ੍ਹ, 9 ਮਈ: ਦੇਸ਼ ਕਲਿੱਕ ਬਿਊਰੋ: ਭਾਰਤ ਦੀ ਕੁਸ਼ਤੀ ਫੈਡਰੇਸ਼ਨ (WFI) ਨੇ ਓਲੰਪੀਅਨ ਪਹਿਲਵਾਨ ਵਿਨੇਸ਼ ਫੋਗਾਟ ਨੂੰ 26 ਜੂਨ ਤੱਕ ਘਰੇਲੂ ਮੁਕਾਬਲਿਆਂ ਵਿੱਚ ਹਿੱਸਾ ਲੈਣ ਤੋਂ ਪਾਬੰਦੀ ਲਗਾ ਦਿੱਤੀ ਹੈ। ਸ਼ਨੀਵਾਰ ਨੂੰ, WFI ਨੇ ਫੋਗਾਟ ਨੂੰ ਅਨੁਸ਼ਾਸਨਹੀਣਤਾ ਅਤੇ ਡੋਪਿੰਗ ਵਿਰੋਧੀ ਨਿਯਮਾਂ ਦੀ ਉਲੰਘਣਾ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ। ਸ਼ਨੀਵਾਰ ਨੂੰ ਜਾਰੀ ਕੀਤੇ ਗਏ 15 […]

Continue Reading

‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਹਜ਼ਾਰਾਂ ਲੋਕਾਂ ਦਾ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਪਨਾ ਹੋਇਆ ਸਾਕਾਰ: ਹਰਦੀਪ ਸਿੰਘ ਮੁੰਡੀਆਂ ਚੰਡੀਗੜ੍ਹ, 9 ਮਈ: ਦੇਸ਼ ਕਲਿੱਕ ਬਿਊਰੋ: ਸਵੇਰ ਦੀ ਮੱਠੀ ਧੁੱਪ ਵਿੱਚ 68 ਸਾਲਾ ਬੀਬੀ ਹਰਬੰਸ ਕੌਰ ਆਪਣੇ ਹੱਥਾਂ ਵਿੱਚ ਇੱਕ ਛੋਟਾ ਜਿਹਾ ਬੈਗ ਫੜੀ ਬੱਸ ਵਿੱਚ ਚੁੱਪਚਾਪ ਬੈਠੀ ਸੀ। ਉਸ ਦੀਆਂ ਅੱਖਾਂ ਭਰੀਆਂ ਹੋਈਆਂ ਸਨ ਪਰ ਚਿਹਰੇ ‘ਤੇ ਪੂਰਨ ਸ਼ਾਂਤੀ […]

Continue Reading

ਕੀ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਲੜੇਗਾ ਚੋਣ ! ਖੁਦ ਕੀਤਾ ਖੁਲਾਸਾ

ਚੰਡੀਗੜ੍ਹ, 9 ਮਈ: ਦੇਸ਼ ਕਲਿੱਕ ਬਿਊਰੋ: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਇੱਕ ਕੈਨੇਡੀਅਨ ਸ਼ੋਅ ਵਿੱਚ ਦਰਸ਼ਕਾਂ ਨਾਲ ਆਪਣੇ ਦੋਸਤ ਤਜਿੰਦਰ ਸਿੰਘ ਕੋਹਲੀ ਦੀ ਜਾਣ-ਪਛਾਣ ਕਰਵਾਈ। ਦਿਲਜੀਤ ਨੇ ਕਿਹਾ, “ਇਹ ਉਹ ਹੈ ਜੋ ਨੌਜਵਾਨ ਹੈ, ਜਿਸਨੇ ਪੰਜਾਬ ਵਿੱਚ ਹੜ੍ਹਾਂ ਦੌਰਾਨ ਕੰਮ ਕੀਤਾ। ਉਹ ਛੇ ਮਹੀਨਿਆਂ ਘਰ ਨਹੀਂ ਗਿਆ। ਸਿਆਸਤ ‘ਚ ਆਉਣ ਬਾਰੇ ਕਿਹਾ ਕਿ ਮੈਂ ਚੋਣਾਂ […]

Continue Reading

ਕੈਨੇਡਾ ਵਿੱਚ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਚੰਡੀਗੜ੍ਹ, 9 ਮਈ: ਦੇਸ਼ ਕਲਿੱਕ ਬਿਊਰੋ: ਕੈਨੇਡਾ ਵਿੱਚ ਪੁਲਿਸ ਨੇ ਦੋ ਪੰਜਾਬੀ ਨੌਜਵਾਨਾਂ ਨੂੰ ਵੱਖ-ਵੱਖ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇੱਕ ‘ਤੇ ਬਰੈਂਪਟਨ ਵਿੱਚ ਇੱਕ ਔਰਤ ਦਾ ਜਿਨਸੀ ਸ਼ੋਸ਼ਣ ਅਤੇ ਮਨੁੱਖੀ ਤਸਕਰੀ ਕਰਨ ਦਾ ਦੋਸ਼ ਹੈ। ਦੂਜੇ ‘ਤੇ ਜ਼ਬਰਦਸਤੀ ਵਸੂਲੀ ਅਤੇ ਇੱਕ ਘਰ ‘ਤੇ ਗੋਲੀਬਾਰੀ ਕਰਨ ਦਾ ਦੋਸ਼ ਹੈ। ਪੀਲ ਰੀਜਨਲ ਪੁਲਿਸ ਨੇ ਬਰੈਂਪਟਨ ਦੇ […]

Continue Reading

ਮਾਨ ਸਰਕਾਰ ਦੀ ਇਤਿਹਾਸਕ ਪਹਿਲ, 40 ਲੱਖ ਗਰੀਬ-ਦਲਿਤ-ਪੱਛੜੇ ਵਰਗ ਦੇ ਪਰਿਵਾਰਾਂ ਨੂੰ ਮੁਫਤ ਰਾਸ਼ਨ ਕਿੱਟ ਮਿਲਣੀ ਸ਼ੁਰੂ

ਸੰਗਰੂਰ, 9 ਮਈ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਜ਼ਿਲ੍ਹੇ ਦੇ ਪਿੰਡ ਭਲਵਾਨ ਤੋਂ ਗਰੀਬਾਂ ਅਤੇ ਲੋੜਵੰਦ ਪਰਿਵਾਰਾਂ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਕਰਵਾਉਣ ਲਈ ਰਾਸ਼ਨ ਕਿੱਟ ਵੰਡ ਕੇ ‘ਮੇਰੀ ਰਸੋਈ’ ਸਕੀਮ ਦੀ ਸ਼ੁਰੂਆਤ ਕੀਤੀ। ਦੇਸ਼ ਭਰ ਵਿੱਚ ਲੋੜਵੰਦ ਪਰਿਵਾਰਾਂ ਨੂੰ ਪੌਸ਼ਟਿਕ ਖੁਰਾਕ ਦੇਣ ਲਈ ਸਭ ਤੋਂ ਵੱਡੀਆਂ ਪਹਿਲਕਦਮੀਆਂ […]

Continue Reading

ਦਹਾਕਿਆਂ ਪਿੱਛੋਂ ਨਹਿਰੀ ਪਾਣੀ ਟੇਲਾਂ ‘ਤੇ ਪੈਂਦੇ ਪਿੰਡਾਂ ਤੱਕ ਪਹੁੰਚਿਆ, ਰੋਪੜ ਨਹਿਰੀ ਨੈੱਟਵਰਕ ਹੇਠ ਸਿੰਚਾਈ ਖੇਤਰ ’ਚ ਲਗਭਗ 200% ਤੱਕ ਦਾ ਵਾਧਾ: ਗੋਇਲ

ਚੰਡੀਗੜ੍ਹ, 9 ਮਈ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਸਿੰਚਾਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਤਹਿਤ ਰੋਪੜ ਨਹਿਰੀ ਨੈੱਟਵਰਕ ਦਾ ਪਾਣੀ ਹੁਣ ਟੇਲਾਂ ‘ਤੇ ਪੈਂਦੇ ਪਿੰਡਾਂ ਤੱਕ ਵੀ ਪਹੁੰਚ ਗਿਆ ਹੈ, ਜੋ ਉਨ੍ਹਾਂ ਕਿਸਾਨਾਂ ਲਈ ਇਕ ਬਦਲਾਅਕਾਰੀ ਸਮਾਂ ਹੈ, ਜੋ ਲੰਮੇ ਸਮੇਂ ਤੋਂ ਜ਼ਮੀਨ ਹੇਠਲੇ ਅਨਿਸ਼ਚਿਤ ਪਾਣੀ ’ਤੇ ਨਿਰਭਰ ਸਨ। ਪੰਜਾਬ ਦੇ […]

Continue Reading