ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ, ਕਿਹਾ ਸੰਵਿਧਾਨ ਦਾ ਮਜ਼ਾਕ ਬਣਾਇਆ ਗਿਆ

ਨਵੀਂ ਦਿੱਲੀ, 5 ਮਈ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਨਵੀਂ ਦਿੱਲੀ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕਰਕੇ ਆਮ ਆਦਮੀ ਪਾਰਟੀ (ਆਪ) ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਦੇ ਛੇ ‘ਆਪ’ ਸੰਸਦ ਮੈਂਬਰਾਂ ਦੇ ਫੈਸਲੇ ਦਾ ਵਿਰੋਧ ਕੀਤਾ। ਇਸ ਤੋਂ ਬਾਅਦ, ਮੁੱਖ ਮੰਤਰੀ ਮਾਨ ਨੇ ਕਿਹਾ, “ਮੈਂ […]

Continue Reading

ਸਿੱਖ ਸਾਬਕਾ ਫੌਜੀ ਅਤੇ ਉਸਦੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਦੇ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਦਿੱਤਾ 24 ਘੰਟੇ ਦਾ ਅਲਟੀਮੇਟਮ

ਅੰਮ੍ਰਿਤਸਰ, 5 ਮਈ: ਦੇਸ਼ ਕਲਿੱਕ ਬਿਊਰੋ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੀਤੀ ਰਾਤ ਮਾਛੀਵਾੜਾ ਸਾਹਿਬ ਨਗਰ ਵਿੱਚ ਇੱਕ ਕਿਰਤੀ ਸਿੱਖ ਕਿਸਾਨ (ਸਾਬਕਾ ਫ਼ੌਜੀ) ਕੁਲਦੀਪ ਸਿੰਘ ਨਾਲ ਅਤੇ ਉਸ ਦੇ ਪੁੱਤਰ ਕਾਕਾ ਸੁਮਨਪ੍ਰੀਤ ਸਿੰਘ (16) ਨਾਲ ਨਗਰ ਕੌਂਸਲ ਦੇ ਕਰਮਚਾਰੀਆਂ ਵੱਲੋਂ ਬੇਰਹਿਮੀ ਨਾਲ ਕੀਤੀ ਗਈ ਕੁੱਟਮਾਰ ਦਾ ਗੰਭੀਰ […]

Continue Reading

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: CM ਮਾਨ

ਐਸ.ਏ.ਐਸ. ਨਗਰ (ਮੋਹਾਲੀ); 5 ਮਈ: ਦੇਸ਼ ਕਲਿੱਕ ਬਿਊਰੋ: ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਭਾਜਪਾ ‘ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਗਵਾ ਪਾਰਟੀ ਦੇਸ਼ ਦੇ ਕਿਸੇ ਵੀ ਸੂਬੇ ਤੋਂ ਜਿੱਤ ਸਕਦੀ ਹੈ ਪਰ ਉਹ ਮਹਾਨ ਗੁਰੂਆਂ, ਸੰਤਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੀ ਧਰਤੀ ਪੰਜਾਬ ਤੋਂ ਜਿੱਤਣ ਦਾ ਸੁਪਨਾ […]

Continue Reading

ਜਲਾਲਾਬਾਦ ਵਾਸੀਆਂ ਨੂੰ ਪੰਜਾਬ ਸਰਕਾਰ ਦਾ ਤੋਹਫਾ, ਮਿਲ ਗਈ ਵੱਡੀ ਸਿਹਤ ਸਹੂਲਤ

ਜਲਾਲਾਬਾਦ 05 ਮਈ : ਦੇਸ਼ ਕਲਿੱਕ ਬਿਊਰੋ: ਜਲਾਲਾਬਾਦ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆਂ ਕਰਨ ਦੇ ਮੰਤਵ ਨਾਲ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 8 ਕਰੋੜ 90 ਲੱਖ ਦੀ ਰਾਸ਼ੀ ਦੇਣ ਦਾ ਸੈਕਸ਼ਨ ਪੱਤਰ ਜਾਰੀ ਕਰ ਦਿੱਤਾ ਹੈ। ਹੁਣ ਜਲਾਲਾਬਾਦ ਸਿਵਲ ਹਸਪਤਾਲ ਦੀ ਜਿੱਥੇ ਕਾਇਆ ਕਲਪ ਹੋਵੇਗੀ ਉੱਥੇ ਹੀ […]

Continue Reading

ਰਾਘਵ ਚੱਢਾ ਵੀ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ

ਨਵੀਂ ਦਿੱਲੀ, 3 ਮਈ: ਦੇਸ਼ ਕਲਿੱਕ ਬਿਊਰੋ: ਆਮ ਆਦਮੀ ਪਾਰਟੀ ਤੋਂ ਭਾਜਪਾ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਰਾਘਵ ਚੱਢਾ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਦੀ ਬੇਨਤੀ ਕੀਤੀ ਸੀ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਮਸ਼ੀਨਰੀ ਦੀ ਕਥਿਤ ਦੁਰਵਰਤੋਂ, ਰਾਜਨੀਤਿਕ ਬਦਲਾਖੋਰੀ ਅਤੇ ਹਾਲ ਹੀ ਵਿੱਚ ‘ਆਪ’ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸੰਸਦ ਮੈਂਬਰਾਂ ਵਿਰੁੱਧ […]

Continue Reading

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਤਲਬ

ਅੰਮ੍ਰਿਤਸਰ, 3 ਮਈ: ਦੇਸ਼ ਕਲਿੱਕ ਬਿਊਰੋ: ਅੱਜ ਅੰਮ੍ਰਿਤਸਰ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇੱਕ ਮਹੱਤਵਪੂਰਨ ਪੰਥਕ ਮੀਟਿੰਗ ਹੋਈ। ਵੱਖ-ਵੱਖ ਸਿੱਖ ਸੰਗਠਨਾਂ, ਵਿਦਵਾਨਾਂ ਅਤੇ ਵਕੀਲਾਂ ਨੇ ਹਿੱਸਾ ਲਿਆ। ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਪੇਸ਼ ਕੀਤੇ ਗਏ ਨਵੇਂ ਕਾਨੂੰਨ ਅਤੇ ਪੰਥ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਡੂੰਘਾਈ ਨਾਲ ਚਰਚਾ ਕੀਤੀ ਗਈ। ਮੀਟਿੰਗ ਤੋਂ […]

Continue Reading

ਸਾਉਣੀ ਦੀ ਮੱਕੀ ਪ੍ਰੋਜੈਕਟ ਦਾ 16 ਜ਼ਿਲ੍ਹਿਆਂ ਤੱਕ ਵਿਸਥਾਰ, ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ‘ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ: ਖੁੱਡੀਆਂ

•ਇਸ ਕਦਮ ਦਾ ਉਦੇਸ਼ 50 ਹਜ਼ਾਰ ਏਕੜ ਰਕਬੇ ਨੂੰ ਝੋਨੇ ਤੋਂ ਸਾਉਣੀ ਦੀ ਮੱਕੀ ਹੇਠ ਲਿਆਉਣਾ: ਗੁਰਮੀਤ ਸਿੰਘ ਖੁੱਡੀਆਂ• ਯੋਗ ਕਿਸਾਨਾਂ ਨੂੰ ਸਬਸਿਡੀ ਦੀ ਸਮੇਂ ਸਿਰ ਅਤੇ ਪਾਰਦਰਸ਼ੀ ਵੰਡ ਨੂੰ ਯਕੀਨੀ ਬਣਾਉਣ ਲਈ ਰਜਿਸਟ੍ਰੇਸ਼ਨ ਤੋਂ ਲੈ ਕੇ ਤਸਦੀਕ ਤੱਕ ਦੀ ਪੂਰੀ ਪ੍ਰਕਿਰਿਆ ਨੂੰ ਡਿਜੀਟਾਈਜ਼ ਕੀਤਾ: ਖੇਤੀਬਾੜੀ ਮੰਤਰੀ ਚੰਡੀਗੜ੍ਹ, 3 ਮਈ: ਦੇਸ਼ ਕਲਿੱਕ ਬਿਊਰੋ: ਸੂਬੇ ਦੇ […]

Continue Reading

ਭਾਜਪਾ ਦੀ ਸਰਕਾਰ ਬਣਾਓ, ਹਰਿਆਣਾ ਵਿੱਚ ਲਾਗੂ ਸਾਰੀ ਯੋਜਨਾਵਾਂ ਪੰਜਾਬ ਵਿੱਚ ਵੀ ਲਾਗੂ ਕਰ ਦਵਾਂਗੇ – ਨਾਇਬ ਸੈਣੀ

ਚੰਡੀਗੜ੍ਹ, 3 ਮਈ – ਦੇਸ਼ ਕਲਿੱਕ ਬਿਊਰੋ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਪੀਲ ਕੀਤੀ ਕਿ ਅਗਲੇ ਵਿਧਾਨਸਭਾ ਚੋਣ ਵਿੱਚ ਪੰਜਾਬ ਵਿੱਚ ਵੀ ਭਾਜਪਾ ਦੀ ਸਰਕਾਰ ਬਣਾਓ, ਹਰਿਆਣਾ ਵਿੱਚ ਲਾਗੂ ਕੀਤੀ ਗਈ ਸਾਰੀ ਜਨਭਲਾਈਕਾਰੀ ਯੋਜਨਾਵਾਂ ਨੂੰ ਲਾਗੂ ਕਰ ਦਿੱਤਾ ਜਾਵੇਗਾ। ਨਾਲ ਹੀ, ਉਨ੍ਹਾਂ ਨੇ ਇਹ ਵੀ ਕਿਹਾ ਕਿ ਤੁਹਾਨੂੰ ਜਾਂ ਤੁਹਾਡੇ ਕਿਸੇ ਰਿਸ਼ਤੇਦਾਰ […]

Continue Reading

ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 3 ਮਈ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ 12 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ […]

Continue Reading

ਪੰਜਾਬ ਦਾ ਓਬੀਸੀ ਸਮਾਜ ਇੱਕਜੁੱਟ ਹੋ ਜਾਓ, ਅਗਲੀ ਵਾਰ ਸਰਕਾਰ ਭਾਜਪਾ ਦੀ ਹੋਵੇਗੀ – ਨਾਇਬ ਸਿੰਘ ਸੈਣੀ

ਚੰਡੀਗੜ੍ਹ, 3 ਮਈ – ਦੇਸ਼ ਕਲਿੱਕ ਬਿਊਰੋ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਓਬੀਸੀ ਸਮਾਜ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਜਾਣ ਤਾਂ ਅਗਲੇ ਵਿਧਾਨਸਭਾ ਚੋਣ ਦੌਰਾਨ ਭਾਜਪਾ ਦੀ ਸਰਕਾਰ ਬਨਣ ਤੋਂ ਕੋਈ ਨਹੀਂ ਰੋਕ ਸਕਦਾ। ਭਾਜਪਾ ਦੀ ਸਰਕਾਰ ਸੱਭ ਨੂੰ ਨਾਲ ਲੈ ਕੇ ਚਲਦੀ ਹੈ, ਉਸ ਵਿੱਚ ਸਾਰੇ ਵਰਗਾਂ […]

Continue Reading