Breaking: ਮਸ਼ਹੂਰ ਗਾਇਕਾ ਦਾ ਦਿਹਾਂਤ

ਮਸ਼ਹੂਰ ਗਾਇਕਾ ਦਾ ਦਿਹਾਂਤ ਮੁੰਬਈ, 1 ਜੂਨ 2026: ਸੰਗੀਤ ਪ੍ਰੇਮੀਆਂ ਅਤੇ ਭਾਰਤੀ ਸਿਨੇਮਾ ਲਈ ਅੱਜ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਆਪਣੇ ਸਮੇਂ ਦੀ ਮਸ਼ਹੂਰ ਅਤੇ ਦਿੱਗਜ ਪਿੱਠਵਰਤੀ ਗਾਇਕਾ ਸੁਮਨ ਕਲਿਆਣਪੁਰ (Suman Kalyanpur) ਦਾ 89 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਮੁੰਬਈ ਸਥਿਤ ਆਪਣੀ ਰਿਹਾਇਸ਼ ‘ਤੇ ਬਹੁਤ ਹੀ ਸ਼ਾਂਤੀ ਨਾਲ […]

Continue Reading

ਮਹਿੰਗਾਈ ਦਾ ਝਟਕਾ: ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧਾ

ਮਹਿੰਗਾਈ ਦਾ ਝਟਕਾ: ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧਾ ਨਵੀਂ ਦਿੱਲੀ/ਚੰਡੀਗੜ੍ਹ, 1 ਜੂਨ 2026: ਮਹੀਨੇ ਦੀ ਪਹਿਲੀ ਤਾਰੀਖ਼ ਦੀ ਸਵੇਰ ਆਮ ਆਦਮੀ ਲਈ ਬਜਟ ਵਿਗਾੜਨ ਵਾਲੀ ਖ਼ਬਰ ਲੈ ਕੇ ਆਈ ਹੈ। ਸੀ.ਐਨ.ਜੀ. (CNG) ਦੀਆਂ ਕੀਮਤਾਂ ਵਿੱਚ ਲੱਗੀ ਅੱਗ ਦੇ ਠੀਕ ਦੋ ਦਿਨਾਂ ਬਾਅਦ ਹੁਣ ਐਲ.ਪੀ.ਜੀ. (LPG) ਸਿਲੰਡਰਾਂ ਦੇ ਦਾਮ ਵੀ ਵਧਾ ਦਿੱਤੇ ਗਏ ਹਨ। ਇਸ […]

Continue Reading

Punjab News: ਅਧਿਆਪਕਾਂ ਦੇ ਆਨਲਾਈਨ ਤਬਾਦਲਿਆਂ ‘ਚ ਉਲਝਿਆ ‘ਸਟੇਅ’ ਦਾ ਪੇਚ

ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਤੋਂ ਮੰਗ ਕੀਤੀ ਕਿ ਬਿਨਾਂ ਸਟੇਅ ਮਿਆਦ ਪੂਰੀ ਹੋਏ ਡਾਟਾ ਮਨਜ਼ੂਰ ਕਰਨ ਵਾਲੇ ਡੀਡੀਓਜ਼ ਦੀ ਜਾਂਚ ਕਰਵਾਈ ਜਾਵੇ ਪੰਜਾਬ ਦੇ ਸਾਰੇ ਅਧਿਆਪਕਾਂ ਨੂੰ ਆਮ ਤਬਾਦਲਿਆਂ ਵਿੱਚ ਬਰਾਬਰ ਦਾ ਮੌਕਾ ਅਤੇ ਸਮਾਨ ਅਧਿਕਾਰ ਦਿੱਤੇ ਜਾਣ ਫਾਜ਼ਿਲਕਾ : ਪੰਜਾਬ ਸਿੱਖਿਆ ਵਿਭਾਗ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਅਧਿਆਪਕਾਂ […]

Continue Reading

ਪੰਜਾਬ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ; 5ਵੀਂ ਜਮਾਤ ਦੇ ਬੱਚੇ ਦੀ ਮੌਤ

ਪੰਜਾਬ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ; 5ਵੀਂ ਜਮਾਤ ਦੇ ਬੱਚੇ ਦੀ ਮੌਤ ਸਮਰਾਲਾ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਨਾਨਕੇ ਪਿੰਡ ਜਾ ਰਹੇ ਇੱਕ ਹੱਸਦੇ-ਖੇਡਦੇ ਪਰਿਵਾਰ ਨਾਲ ਸਮਰਾਲਾ ਨੇੜੇ ਬੇਹੱਦ ਦਰਦਨਾਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸਮਰਾਲਾ ਨੇੜਲੇ ਪਿੰਡ ਬਾਲਿਓਂ ਕੋਲ ਇੱਕ ਤੇਜ਼ ਰਫ਼ਤਾਰ ਕਰੇਟਾ ਕਾਰ ਦੇ ਚਾਲਕ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਅਤੇ ਉਨ੍ਹਾਂ ਦੇ […]

Continue Reading

Punjab Weather: ਪੰਜਾਬ ‘ਚ ਅਗਲੇ 4 ਦਿਨ ਪਵੇਗਾ ਭਾਰੀ ਮੀਂਹ, ਤੇਜ਼ ਤੂਫ਼ਾਨ ਦੀ ਵੀ ਚੇਤਾਵਨੀ; ਪੜ੍ਹੋ ਪੂਰੀ ਖ਼ਬਰ

Punjab Weather: ਪੰਜਾਬ ‘ਚ ਅਗਲੇ 4 ਦਿਨ ਪਵੇਗਾ ਭਾਰੀ ਮੀਂਹ, ਤੇਜ਼ ਤੂਫ਼ਾਨ ਦੀ ਵੀ ਚੇਤਾਵਨੀ; ਪੜ੍ਹੋ ਪੂਰੀ ਖ਼ਬਰ ਚੰਡੀਗੜ੍ਹ, 1 ਜੂਨ 2026- ਮੌਸਮ ਕੇਂਦਰ ਚੰਡੀਗੜ੍ਹ ਵੱਲੋਂ ਪੰਜਾਬ ਲਈ ਜ਼ਿਲ੍ਹੇਵਾਰ ਮੌਸਮ ਦੀ ਤਾਜ਼ਾ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ, 31 ਮਈ 2026 ਨੂੰ ਸੂਬੇ ਵਿੱਚ ਰਾਹਤ ਰਹਿਣ ਤੋਂ ਬਾਅਦ, 1 ਜੂਨ ਤੋਂ 4 ਜੂਨ […]

Continue Reading