Breaking: ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਆਬਜ਼ਰਵਰ ਕੀਤੇ ਗਏ ਨਿਯੁਕਤ

ਪੰਜਾਬ
  • Breaking: ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਆਬਜ਼ਰਵਰ ਕੀਤੇ ਗਏ ਨਿਯੁਕਤ

ਚੰਡੀਗੜ੍ਹ-: 16 ਜੂਨ () ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਜਨਰਲ ਸਕੱਤਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਇਕ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਪਾਰਟੀ ਨੂੰ ਸਰਕਲ ਪੱਧਰ ਤੱਕ ਮਜ਼ਬੂਤ ਕਰਨ ਲਈ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੱਖ-ਵੱਖ ਜਿਲ੍ਹਾ ਆਬਜ਼ਰਵਰਾਂ ਦੀ ਨਿਯੁਕਤੀ ਕੀਤੀ ਗਈ ਹੈ। ਜਿਨਾਂ ਦੀ ਜਿਲੇਵਾਰ ਲਿਸਟ ਹੇਠ ਲਿਖੇ ਅਨੁਸਾਰ ਹੈ-;

ਅੰਮ੍ਰਿਤਸਰ
ਸੁੱਚਾ ਸਿੰਘ ਛੋਟੇਪੁਰ, ਭਾਈ ਮਨਜੀਤ ਸਿੰਘ, ਯੁਵਰਾਜ ਸਿੰਘ, ਅਵਤਾਰ ਸਿੰਘ ਜੌਹਲ ਅਤੇ ਸੁਖਦੇਵ ਸਿੰਘ ਫਗਵਾੜਾ

ਤਰਨਤਾਰਨ – ਕਪੂਰਥਲਾ
ਰਣਜੀਤ ਸਿੰਘ ਛੱਜਲਵੱਡੀ, ਰਘਬੀਰ ਸਿੰਘ ਰਾਜਾਸਾਂਸੀ, ਗੁਰਵਿੰਦਰ ਸਿੰਘ ਸ਼ਾਮਪੁਰਾ ਅਤੇ ਮਧੂਪਾਲ ਸਿੰਘ ਗੋਗਾ।

ਗੁਰਦਾਸਪੁਰ – ਪਠਾਨਕੋਟ
ਅਦੇਸ਼ਪ੍ਰਤਾਪ ਸਿੰਘ ਕੈਰੋਂ, ਅਜੇਪਾਲ ਸਿੰਘ ਮੀਰਾਂਕੋਟ, ਜਰਨੈਲ ਸਿੰਘ ਗੜ੍ਹਦੀਵਾਲ, ਇੰਦਰਬੀਰ ਸਿੰਘ ਈਸਾਪੁਰ ਅਤੇ ਜਤਿੰਦਰ ਸਿੰਘ ਪਲਾਹੀ।

ਹੁਸ਼ਿਆਰਪੁਰ – ਨਵਾਂਸ਼ਹਿਰ
ਗੁਰਪ੍ਰਤਾਪ ਸਿੰਘ ਵਡਾਲਾ, ਅਮਰੀਕ ਸਿੰਘ ਸ਼ਾਹਪੁਰ, ਸੁਰਤੇਜ ਸਿੰਘ ਬਾਸੀ,
ਮਨਮੋਹਨ ਸਿੰਘ ਪੱਖੋਕੇ ਅਤੇ ਸੁਖਵਿੰਦਰ ਸਿੰਘ ਮੁੰਡੀਆਂ।

ਜਲੰਧਰ
ਬੀਬੀ ਜਗੀਰ ਕੌਰ, ਗੁਰਜੀਤ ਸਿੰਘ ਤਲਵੰਡੀ, ਗੁਰਵਿੰਦਰ ਸਿੰਘ ਡੂਮਛੇੜੀ, ਜਗਬੀਰ ਸਿੰਘ ਜਫਰਵਾਲ ਅਤੇ ਸਵਿੰਦਰ ਸਿੰਘ ਦੋਬਲੀਆ।

ਮੋਹਾਲੀ – ਰੋਪੜ
ਜੱਜ ਨਿਰਮਲ ਸਿੰਘ, ਭੁਪਿੰਦਰ ਸਿੰਘ ਸ਼ੇਖੂਪੁਰ, ਸਤਵਿੰਦਰ ਸਿੰਘ ਟੌਹੜਾ, ਅਮਿਤ ਸੇਠੀ, ਭਜਨ ਸਿੰਘ ਸ਼ੇਰਗਿੱਲ ਅਤੇ ਬੀਬੀ ਰਾਜਿੰਦਰ ਕੌਰ ਚੰਡੀਗੜ੍ਹ।

ਫ਼ਤਹਿਗੜ੍ਹ ਸਾਹਿਬ – ਖੰਨਾ
ਬੀਬੀ ਪਰਮਜੀਤ ਕੌਰ ਗੁਲਸ਼ਨ, ਜਰਨੈਲ ਸਿੰਘ ਕਰਤਾਰਪੁਰ, ਹਰਿੰਦਰਪਾਲ ਸਿੰਘ ਟੌਹੜਾ, ਹਰਬੰਸ ਸਿੰਘ ਕੰਧੋਲਾ ਅਤੇ ਕੁਲਵਿੰਦਰ ਸਿੰਘ ਲਵਲੀ।

ਪਟਿਆਲਾ
ਗਗਨਜੀਤ ਸਿੰਘ ਬਰਨਾਲਾ, ਗੁਰਬਚਨ ਸਿੰਘ ਬਚੀ, ਹਰਵੇਲ ਸਿੰਘ ਮਾਧੋਪੁਰ, ਰਣਬੀਰ ਸਿੰਘ ਪੂਨੀਆ ਅਤੇ ਬਲਤੇਜ ਸਿੰਘ ਅਮਲੋਹ।

ਸੰਗਰੂਰ – ਮਾਲੇਰਕੋਟਲਾ
ਹਰਿੰਦਰਪਾਲ ਸਿੰਘ ਚੰਦੂਮਾਜਰਾ, ਕਰਨ ਸਿੰਘ DTO, ਮਿੱਠੂ ਸਿੰਘ ਕਾਹਨੇਕੇ, ਸੁਖਵੰਤ ਸਿੰਘ ਪੰਜਲੈਂਡ ਅਤੇ ਰਵਿੰਦਰ ਸਿੰਘ ਸ਼ਾਹਪੁਰ।

ਬਰਨਾਲਾ – ਮਾਨਸਾ
ਪ੍ਰਕਾਸ਼ ਚੰਦ ਗਰਗ, ਤੇਜਾ ਸਿੰਘ ਕਮਾਲਪੁਰ, ਸੁਖਬੀਰ ਸਿੰਘ ਅਬਲੋਵਾਲ, ਹਰਦੇਵ ਸਿੰਘ ਰੋਗਲਾ ਅਤੇ ਮਲਕੀਤ ਸਿੰਘ ਚੰਗਾਲ।

ਬਠਿੰਡਾ
ਪਰਮਿੰਦਰ ਸਿੰਘ ਢੀਡਸਾ, ਸੁਖਵਿੰਦਰ ਸਿੰਘ ਔਲਖ, ਬਲਦੇਵ ਸਿੰਘ ਮਾਣੂਕੇ, ਕਰਨ ਸਿੰਘ ਘੁਮਾਣ ਅਤੇ ਮਲਕੀਤ ਸਿੰਘ ਸਮਾਉਂ।

ਮੁਕਤਸਰ – ਫਾਜ਼ਿਲਕਾ
ਇਕਬਾਲ ਸਿੰਘ ਝੂੰਦਾ, ਸਰਬਜੀਤ ਸਿੰਘ ਡੂੰਮਵਾਲੀ, ਚਰਨਜੀਤ ਸਿੰਘ ਬਠਿੰਡਾ, ਕਰਨੈਲ ਸਿੰਘ ਭਾਵੜਾ, ਅਤੇ ਭੁਪਿੰਦਰ ਸਿੰਘ ਸੇਮਾ।

ਫਰੀਦਕੋਟ – ਫਿਰੋਜ਼ਪੁਰ
ਸਵਰਨ ਸਿੰਘ ਫਿਲੌਰ, ਜਗਬੀਰ ਸਿੰਘ ਘੁੰਮਣ, ਅਮਰਜੀਤ ਸਿੰਘ ਲੰਡੇਕੇ, ਜਗਤਾਰ ਸਿੰਘ ਰਾਜੇਆਣਾ ਅਤੇ ਪਰਮਪਾਲ ਸਿੰਘ ਸਭਰਾ।

ਮੋਗਾ – ਜਗਰਾਉਂ
ਸੰਤਾ ਸਿੰਘ ਉਮੈਦਪੁਰੀ, ਕਰਨੈਲ ਸਿੰਘ ਪੀਰ ਮੁਹੰਮਦ, ਜਸਵੰਤ ਸਿੰਘ ਪੁੜੈਣ, ਅਵਤਾਰ ਸਿੰਘ ਕਲੇਰ, ਰਾਜਵਿੰਦਰ ਸਿੰਘ ਹਿੱਸੋਵਾਲ ਅਤੇ ਅਮਨਿੰਦਰ ਸਿੰਘ ਬੰਨੀ ਬਰਾੜ।

ਲੁਧਿਆਣਾ
ਬੀਬੀ ਜਗੀਰ ਕੌਰ,
ਭਰਪੂਰ ਸਿੰਘ ਧਾਂਦਰਾ, ਬੀਬੀ ਹਰਜੀਤ ਕੌਰ ਤਲਵੰਡੀ, ਜਗਜੀਤ ਸਿੰਘ ਗਾਬਾ,
ਮਹਿੰਦਰਪਾਲ ਸਿੰਘ ਬਿਨਾਕਾ ਅਤੇ ਸੁਰਜੀਤ ਸਿੰਘ ਬੋਪਾਰਾਏ।

ਵਡਾਲਾ ਨੇ ਨਵੇਂ ਨਿਯੁਕਤ ਹੋਏ ਸਾਰੇ ਆਬਜ਼ਰਵਰਾਂ ਨੂੰ ਅਪੀਲ ਕੀਤੀ ਕਿ ਪਾਰਟੀ ਪ੍ਰਧਾਨ ਦੀਆਂ ਹਦਾਇਤਾਂ ਅਨੁਸਾਰ ਸਾਰੇ ਆਬਜ਼ਰਵਰ ਆਪਣੇ ਜਿਲਿਆਂ ਵਿੱਚ ਦਸ ਦਿਨਾਂ ਦੇ ਅੰਦਰ ਅੰਦਰ ਜਿਲਾ ਅਤੇ ਸਰਕਲ ਪੱਧਰ ਦਾ ਜਥੇਬੰਧਕ ਢਾਂਚਾ ਤਿਆਰ ਕਰਕੇ ਹਲਕਾਵਾਰ ਮੀਟਿੰਗਾਂ ਦਾ ਸਿਲਸਿਲਾ ਆਰੰਭ ਕਰਨ ਲਈ ਤਰੀਕਾਂ ਦੀ ਸੂਚੀ ਤਿਆਰ ਕਰਕੇ ਦਫ਼ਤਰ ਨਾਲ ਸਾਂਝੀ ਕਰਨ। ਜਿਲ੍ਹਿਆ ਚ ਵੱਡੇ ਪੱਧਰ ਤੇ ਮੀਟਿੰਗਾਂ ਦਾ ਵੀ ਪ੍ਰਬੰਧ ਕਰਕੇ ਆ ਰਹੀਆਂ 2027 ਦੀਆ ਵਿਧਾਨ ਸਭਾ ਚੋਣਾਂ ਲਈ ਤਿਆਰੀ ਕੀਤੀ ਜਾਵੇ। ਪ੍ਰੈੱਸ ਨੂੰ ਇਹ ਜਾਣਕਾਰੀ ਮੀਡੀਆ ਇੰਚਾਰਜ ਸ ਤੇਜਿੰਦਰ ਸਿੰਘ ਪੰਨੂੰ ਵੱਲੋਂ ਜਾਰੀ ਕੀਤੀ ਗਈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।