Breaking: ਪੰਜਾਬ ਕੈਬਨਿਟ ਦੀ 22 ਜੂਨ ਨੂੰ ਹੋਵੇਗੀ ਮੀਟਿੰਗ

Top Trending News ਪੰਜਾਬ

 

Punjab Cabinet meeting: ਪੰਜਾਬ ਕੈਬਨਿਟ ਦੀ 22 ਜੂਨ ਨੂੰ ਹੋਵੇਗੀ ਮੀਟਿੰਗ

ਚੰਡੀਗੜ੍ਹ, 19 ਜੂਨ 2026-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 21 ਜੂਨ ਨੂੰ ਮੰਤਰੀ ਮੰਡਲ (Punjab Cabinet meeting) ਦੀ ਮੀਟਿੰਗ ਸੱਦ ਲਈ ਹੈ।

ਇਹ ਮੀਟਿੰਗ 22 ਜੂਨ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉੱਤੇ ਹੋਵੇਗੀ। ਸੂਤਰਾਂ ਅਨੁਸਾਰ ਸੂਬਾ ਸਰਕਾਰ ਵੱਲੋਂ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾਣਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।