ਆਪ ਦੇ ਟਕਸਾਲੀ ਆਗੂ ਵਿਕਰਾਂਤ ਖੁਰਾਣਾ ਨੂੰ ਮਿਲੀ ਇੱਕ ਹੋਰ ਵੱਡੀ ਜ਼ਿੰਮੇਵਾਰੀ

Top Trending News ਪੰਜਾਬ
  • ਆਪ ਦੇ ਟਕਸਾਲੀ ਆਗੂ ਵਿਕਰਾਂਤ ਖੁਰਾਣਾ ਨੂੰ ਮਿਲੀ ਇੱਕ ਹੋਰ ਵੱਡੀ ਜ਼ਿੰਮੇਵਾਰੀ

ਮਲੋਟ, 23 ਜੂਨ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ ਦੇ ਟਕਸਾਲੀ ਆਗੂ ਵਿਕਰਾਂਤ ਖੁਰਾਣਾ ਨੂੰ ਅੱਜ ਆਮ ਆਦਮੀ ਪਾਰਟੀ ਵੱਲੋ ਇੱਕ ਹੋਰ ਵੱਡੀ ਜ਼ਿੰਮੇਵਾਰੀ ਦਿੰਦੇ ਹੋਏ ਹਲਕਾ ਮਲੋਟ ਦਾ ਹਲਕਾ ਸੰਗਠਨ ਇੰਚਾਰਜ ਨਿਯੁਕਤ ਕੀਤਾ ਗਿਆ। ਵਿਕਰਾਂਤ ਖੁਰਾਣਾ ਵਲੋ ਪਾਰਟੀ ਵੱਲੋ ਇਹ ਵੱਡੀ ਜ਼ਿੰਮੇਵਾਰੀ ਮਿਲਣ ਤੇ ਨੈਸ਼ਨਲ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਜੀ,ਪੰਜਾਬ ਇੰਚਾਰਜ ਸ਼੍ਰੀ ਮਨੀਸ਼ ਸਿਸੋਦੀਆ ਜੀ, ਮਾਣਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਜੀ, ਪੰਜਾਬ ਪ੍ਰਧਾਨ ਸ਼੍ਰੀ ਅਮਨ ਅਰੋੜਾ ਜੀ, ਮਾਣਯੋਗ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਜੀ ਅਤੇ ਸਮੁੱਚੀ ਹਾਈ ਕਮਾਂਡ ਦਾ ਦਿਲੋਂ ਧੰਨਵਾਦ ਕੀਤਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।