Holiday Alert: ਪੰਜਾਬ ਦੇ ਇਸ ਜ਼ਿਲ੍ਹੇ ‘ਚ ਕੱਲ੍ਹ ਸਰਕਾਰੀ ਛੁੱਟੀ, DC ਨੇ ਕੀਤਾ ਐਲਾਨ

Top Trending News ਪੰਜਾਬ

 

  1. Holiday Alert: ਪੰਜਾਬ ਦੇ ਇਸ ਜ਼ਿਲ੍ਹੇ ‘ਚ ਕੱਲ੍ਹ ਸਰਕਾਰੀ ਛੁੱਟੀ, DC ਨੇ ਕੀਤਾ ਐਲਾਨ

ਡਿਪਟੀ ਕਮਿਸ਼ਨਰ ਵੱਲੋਂ ਮੁਹੱਰਮ (ਯੋਮ-ਏ-ਅਸੂਰਾ) ਮੌਕੇ 26 ਜੂਨ ਨੂੰ ਮਾਲੇਰਕੋਟਲਾ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

ਸਮੂਹ ਸਰਕਾਰੀ ਤੇ ਅਰਧ- ਸਰਕਾਰੀ ਦਫਤਰ ਸਮੇਤ ਸਮੂਹ ਵਿੱਦਿਅਕ ਅਦਾਰੇ ਰਹਿਣਗੇ ਬੰਦ

ਮਾਲੇਰਕੋਟਲਾ 25 ਜੂਨ 2026-

ਜ਼ਿਲਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਵੱਲੋਂ ਮੁਹੱਰਮ (ਯੋਮ-ਏ- ਅਸੂਰਾ) ਮੌਕੇ 26 ਜੂਨ (ਦਿਨ ਸ਼ੁੱਕਰਵਾਰ) ਨੂੰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ। ਜ਼ਿਲਾ ਮੈਜਿਸਟਰੇਟ ਨੇ ਦੱਸਿਆ ਕਿ 26 ਜੂਨ ਨੂੰ ਮਾਲੇਰਕੋਟਲਾ ਜ਼ਿਲ੍ਹੇ ਦੇ ਸਮੂਹ ਸਰਕਾਰੀ/ਅਰਧ ਸਰਕਾਰੀ ਦਫ਼ਤਰ ਅਤੇ ਸਮੂਹ ਸਰਕਾਰੀ ਅਤੇ ਗ਼ੈਰ-ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ।

ਉਨ੍ਹਾਂ ਕਿਹਾ ਕਿ ਜਿਹੜੇ ਸਕੂਲਾਂ, ਕਾਲਜਾਂ ਵਿੱਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਨ੍ਹਾਂ ‘ਤੇ ਛੁੱਟੀ ਦੇ ਇਹ ਹੁਕਮ ਲਾਗੂ ਨਹੀਂ ਹੋਣਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।