ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਜਥੇਬੰਦਕ ਢਾਂਚਾ ਭੰਗ

Top Trending News ਪੰਜਾਬ
  • ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਜਥੇਬੰਦਕ ਢਾਂਚਾ ਭੰਗ

ਚੰਡੀਗੜ੍ਹ, 26 ਜੂਨ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਸ਼ੋ੍ਰਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਨੂੰ ਭੰਗ ਕਰ ਦਿੱਤਾ ਹੈ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਕਾਦੀਆਂ ਦੇ ਸਮੁੱਚੇ ਜਥੇਬੰਦਕ ਢਾਂਚੇ ਨੂੰ ਭੰਗ ਕਰਨ ਦਾ ਫੈਸਲਾ ਕੀਤਾ ਹੈ। ਉਹਨਾਂ ਦੱਸਿਆ ਕਿ ਇਸ ਹਲਕੇ ਦੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਜਲਦੀ ਕਰ ਦਿੱਤਾ ਜਾਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।