AAP ਪੰਜਾਬ ਨੇ ਐਲਾਨੇ 3 ਹਲਕਾ ਇੰਚਾਰਜ, ਪੜ੍ਹੋ ਪੱਤਰ

Top Trending News ਪੰਜਾਬ

 

 

AAP ਪੰਜਾਬ ਨੇ ਐਲਾਨੇ 3 ਹਲਕਾ ਇੰਚਾਰਜ, ਪੜ੍ਹੋ ਪੱਤਰ

ਚੰਡੀਗੜ੍ਹ, 30 ਜੂਨ 2026

ਆਮ ਆਦਮੀ ਪਾਰਟੀ (AAP) ਪੰਜਾਬ ਵੱਲੋਂ ਅੱਜ ਤਿੰਨ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦਾ ਐਲਾਨ ਕੀਤਾ ਗਿਆ ਹੈ।

ਪਾਰਟੀ ਵੱਲੋਂ ਜਾਰੀ ਅਧਿਕਾਰਤ ਸੂਚੀ ਅਨੁਸਾਰ, ਕਾਦੀਆਂ ਹਲਕੇ ਦੀ ਕਮਾਨ ਸੀਨੀਅਰ ਆਗੂ ਗੁਰਇਕਬਾਲ ਸਿੰਘ ਮਾਹਲ ਨੂੰ ਸੌਂਪੀ ਗਈ ਹੈ। ਸੀਨੀਅਰ ਆਗੂ ਸਵਰਨ ਸਿੰਘ ਸਲਾਰੀਆ ਨੂੰ ਸੁਜਾਨਪੁਰ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਇਸੇ ਤਰਾਂ ਪਠਾਨਕੋਟ ਦੀ ਜ਼ਿੰਮੇਵਾਰੀ ਰੋਹਿਤ ਸਿਆਲ ਨੂੰ ਦਿੱਤੀ ਗਈ ਹੈ, ਜਿਨ੍ਹਾਂ ਨੂੰ ਹਲਕਾ ਇੰਚਾਰਜ ਵਜੋਂ ਤਾਇਨਾਤ ਕੀਤਾ ਗਿਆ ਹੈ।

ਇਸ ਮੌਕੇ ਨਵ-ਨਿਯੁਕਤ ਆਗੂਆਂ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਹੈ ਕਿ ਉਹ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਉਹ ਸਖ਼ਤ ਮੇਹਨਤ ਕਰਨਗੇ।

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।