2027 ‘ਚ ਆਪ ਦੀ ਹਨੇਰੀ ‘ਚ ਵਿਰੋਧੀਆਂ ਦੇ ਉੱਡ ਜਾਣਗੇ ਸਿਆਸੀ ਤੰਬੂ : ਮੰਤਰੀ ਗੋਇਲ
ਲਹਿਰਾਗਾਗਾ/ ਮੂਨਕ, 27 ਜੂਨ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਦੀ “ਆਮ ਆਦਮੀ ਪਾਰਟੀ” ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਚਲਾਈ ਮੁਹਿੰਮ “ਲੋਕ ਮਿਲਣੀ” ਦੇ ਤਹਿਤ ਅੱਜ ਐਡਵੋਕੇਟ ਬਰਿੰਦਰ ਗੋਇਲ ਨੇ ਦਰਜਨਾਂ ਪਿੰਡਾਂ ਖਾਈ, ਖੰਡੇਬਾਦ ,ਕਾਲਾਬੰਜਾਰਾ, ਜਲੂਰ, ਗੁਰਨੇ ਖੁਰਦ ,ਗੁਰਨੇ ਕਲਾ ,ਬਖੋਰਾ ਖੁਰਦ ,ਬਖੋਰਾ ਕਲਾ ਅਤੇ ਲਹਿਰਾਗਾਗਾ ਦੇ ਵੱਖ ਵੱਖ ਵਾਰਡ ਦਾ ਦੌਰਾ ਕਰਦਿਆਂ […]
Continue Reading
