20,000 ਰੁਪਏ ਰਿਸ਼ਵਤ ਲੈਂਦੀ Lady ਸਬ- ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

ਚੰਡੀਗੜ੍ਹ, 21 ਜੂਨ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਸਟੇਸ਼ਨ ਫਿਲੌਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਸਬ-ਇੰਸਪੈਕਟਰ ਅਮਨਦੀਪ ਕੌਰ ਨੂੰ 20000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝਂ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ […]

Continue Reading

ਖੁਸ਼ਖਬਰੀ ! ਫਿਰ ਐਕਟਿਵ ਹੋਇਆ 14 ਦਿਨਾਂ ਤੋਂ ਰੁਕਿਆ ਹੋਇਆ ਮਾਨਸੂਨ

ਨਵੀਂ ਦਿੱਲੀ, 21 ਜੂਨ (ਦੇਸ਼ ਕਲਿੱਕ ਬਿਊਰੋ): ਮੁੰਬਈ ਜਿਸ ਮੀਂਹ ਦੀ ਹਫ਼ਤਿਆਂ ਤੋਂ ਉਡੀਕ ਕਰ ਰਿਹਾ ਸੀ, ਉਹ ਐਤਵਾਰ ਸਵੇਰੇ ਆ ਗਿਆ। ਸ਼ਹਿਰ ਦੇ ਕਈ ਇਲਾਕਿਆਂ ਵਿੱਚ ਸੀਜ਼ਨ ਦੀ ਪਹਿਲੀ ਚੰਗੀ ਬਾਰਿਸ਼ ਹੋਈ, ਜਿਸ ਨਾਲ ਲੰਬੇ ਸਮੇਂ ਤੋਂ ਗਰਮੀ ਅਤੇ ਹੁੰਮਸ ਤੋਂ ਪ੍ਰੇਸ਼ਾਨ ਲੋਕਾਂ ਨੂੰ ਰਾਹਤ ਮਿਲੀ। ਇਸ ਮਹੀਨੇ ਦੇ ਸ਼ੁਰੂ ਵਿੱਚ, ਮਾਨਸੂਨ ਦੱਖਣੀ ਕੋਂਕਣ […]

Continue Reading

NRI ਪੰਜਾਬੀਆਂ ਲਈ ਵੱਡੀ ਖ਼ਬਰ; ਮਾਨ ਸਰਕਾਰ ਕਰੇਗੀ ਸਾਰੀਆਂ ਮੁਸ਼ਕਲਾਂ ਦਾ ਹੱਲ !

ਚੰਡੀਗੜ੍ਹ, 21 ਜੂਨ: ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 24 ਜੂਨ, 2026 ਨੂੰ ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ “ਐਨ.ਆਰ.ਆਈ. ਮਿਲਣੀ 2026” ਦਾ ਆਯੋਜਨ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਹੋਰ ਵੇਰਵੇ ਸਾਂਝੇ ਕਰਦਿਆਂ ਕਿਹਾ […]

Continue Reading

ਵੱਡੀ ਖ਼ਬਰ: ਗੈਸ ਲੀਕ ਹੋਣ ਕਾਰਨ 7 ਔਰਤਾਂ ਦੀ ਮੌਤ, 65 ਗੰਭੀਰ ਜ਼ਖਮੀ

ਤਾਮਿਲਨਾਡੂ: 21 ਜੂਨ (ਦੇਸ਼ ਕਲਿੱਕ ਬਿਊਰੋ) : ਤਾਮਿਲਨਾਡੂ ਦੇ ਤਿਰੂਵੱਲੂਰ ਜ਼ਿਲ੍ਹੇ ਵਿੱਚ ਇੱਕ ਸਮੁੰਦਰੀ ਭੋਜਨ ਐਕਸਪੋਰਟ ਫੈਕਟਰੀ ਵਿੱਚ ਐਤਵਾਰ ਨੂੰ ਅਮੋਨੀਆ ਗੈਸ ਲੀਕ ਹੋ ਗਈ। ਪੀਟੀਆਈ ਦੀ ਇੱਕ ਰਿਪੋਰਟ ਦੇ ਅਨੁਸਾਰ, ਇਸ ਹਾਦਸੇ ਵਿੱਚ ਸੱਤ ਮਹਿਲਾ ਕਰਮਚਾਰੀਆਂ ਦੀ ਮੌਤ ਹੋ ਗਈ, ਜਦੋਂ ਕਿ 65 ਤੋਂ ਵੱਧ ਹੋਰ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚ ਨੌਂ ਵੈਂਟੀਲੇਟਰਾਂ ‘ਤੇ […]

Continue Reading

ਇੰਗਲੈਂਡ ਦੌਰੇ ਲਈ ਭਾਰਤੀ ਵਨਡੇ ਟੀਮ ਦਾ ਐਲਾਨ

ਨਵੀਂ ਦਿੱਲੀ, 21 ਜੂਨ (ਦੇਸ਼ ਕਲਿੱਕ ਬਿਊਰੋ): ਇੰਗਲੈਂਡ ਵਿਰੁੱਧ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਸਾਬਕਾ ਕਪਤਾਨ ਵਿਰਾਟ ਕੋਹਲੀ, ਜੋ ਇਸ ਸਮੇਂ ਪੂਰੀ ਤਰ੍ਹਾਂ ਫਿੱਟ ਨਹੀਂ ਹਨ, ਨੂੰ 15 ਮੈਂਬਰੀ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਕੋਹਲੀ ਦੀ ਉਪਲਬਧਤਾ ਫਿਟਨੈਸ ਕਲੀਅਰੈਂਸ ਦੇ ਅਧੀਨ ਹੈ। ਇਸਦਾ ਮਤਲਬ ਹੈ […]

Continue Reading

ਪੰਜਾਬ ਸਰਕਾਰ ਦੇ ਭਲਾਈ ਕਾਰਜਾਂ ਨਾਲ ਜੁੜੇ 1.11 ਲੱਖ ਬਜ਼ੁਰਗ; ਕਿਸੇ ਵੀ ਦੁਰਵਿਹਾਰ ਦੀ ਰਿਪੋਰਟ ਲਈ 14567 ‘ਤੇ ਕਰੋ ਕਾਲ

ਚੰਡੀਗੜ੍ਹ, 21 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਦੇ ਬਜ਼ੁਰਗਾਂ ਲਈ ਇੱਕ ਸਨਮਾਨਜਨਕ, ਸੁਰੱਖਿਅਤ ਅਤੇ ਸਿਹਤਮੰਦ ਜੀਵਨ ਯਕੀਨੀ ਬਣਾਉਣ ਲਈ ਲਗਾਤਾਰ ਵੱਡੇ ਕਦਮ ਚੁੱਕ ਰਹੀ ਹੈ। ਵਿੱਤੀ ਸਾਲ 2025-26 ਦੌਰਾਨ, ਬਜ਼ੁਰਗਾਂ ਲਈ ਚਲਾਈਆਂ ਗਈਆਂ ਵੱਖ-ਵੱਖ ਭਲਾਈ, ਸਿਹਤ ਸੰਭਾਲ, ਜਾਗਰੂਕਤਾ ਅਤੇ ਸਮਾਜਿਕ ਸ਼ਮੂਲੀਅਤ ਦੀਆਂ ਗਤੀਵਿਧੀਆਂ ਵਿੱਚ ਬਜ਼ੁਰਗਾਂ ਦੀ ਕੁੱਲ […]

Continue Reading

ਨਸ਼ੇ ਤੋਂ ਪਰਿਵਾਰ ਹੀ ਬਚਾ ਸਕਦੇ ਨੇ ਪੁੱਤਾਂ ਨੂੰ! ਇੰਝ ਹੋ ਰਹੀ ਹੈ ਕਾਉਂਸਲਿੰਗ

ਚੰਡੀਗੜ੍ਹ, 21 ਜੂਨ (ਦੇਸ਼ ਕਲਿੱਕ ਬਿਊਰੋ): ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਸਥਿਤ ਨਸ਼ਾ ਮੁਕਤੀ ਅਤੇ ਰਿਹੈਬਿਲਿਟੇਸ਼ਨ ਕੇਂਦਰਾਂ ਵਿੱਚ ਫੈਮਿਲੀ ਕਾਉਂਸਲਿੰਗ ਹੁਣ ਰਿਕਵਰੀ ਦਾ ਇੱਕ ਮਹੱਤਵਪੂਰਨ ਹਿੱਸਾ ਬਣ ਗਈ ਹੈ।ਕਾਉਂਸਲਰਾਂ ਦੇ ਅਨੁਸਾਰ, ਰਿਕਵਰੀ ਕਰ ਰਹੇ ਮਰੀਜ਼ਾਂ ਦੇ ਇਲਾਜ ਦੌਰਾਨ ਮਾਤਾ-ਪਿਤਾ, ਜੀਵਨ ਸਾਥੀ ਅਤੇ ਬੱਚਿਆਂ […]

Continue Reading

ਗੈਂਗਸਟਰ ਮਾਡਿਊਲ ਨਾਲ ਜੁੜੇ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; 3 ਪਿਸਤੌਲ ਬਰਾਮਦ

— ਗੈਂਗਵਾਰਾਂ ਅਤੇ ਜਬਰੀ ਵਸੂਲੀ ‘ਚ ਸ਼ਾਮਲ ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਮੁਲਜ਼ਮ: ਡੀਜੀਪੀ ਗੌਰਵ ਯਾਦਵ— ਗ੍ਰਿਫ਼ਤਾਰ ਮੁਲਜ਼ਮ ਪਹਿਲਾਂ ਦਰਜ ਕਤਲ ਅਤੇ ਕਤਲ ਦੀ ਕੋਸ਼ਿਸ਼ ਦੇ ਮਾਮਲੇ ‘ਚ ਵੀ ਲੋੜੀਂਦੇ ਸਨ: ਏਆਈਜੀ ਐਸਐਸਓਸੀ ਸੁਖਮਿੰਦਰ ਮਾਨ ਚੰਡੀਗੜ੍ਹ/ਅੰਮ੍ਰਿਤਸਰ, 21 ਜੂਨ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ […]

Continue Reading

ਕੌਮਾਂਤਰੀ ਯੋਗ ਦਿਵਸ ‘ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਜੇਲ੍ਹ ਪ੍ਰਸ਼ਾਸਨ ਸਣੇ ਬੰਦੀਆਂ ਨੇ ਕੀਤਾ ਯੋਗਾ

ਸ਼੍ਰੀ ਗੋਇੰਦਵਾਲ ਸਾਹਿਬ, 21 ਜੂਨ (ਦੇਸ਼ ਕਲਿੱਕ ਬਿਊਰੋ): ਸਿਹਤਮੰਦ ਜੀਵਨ ਲਈ ਯੋਗ ਅਭਿਆਸ ਨੂੰ ਪ੍ਰੋਤਸ਼ਾਹਿਤ ਕਰਨ ਦੇ ਟੀਚੇ ਨਾਲ ਜ਼ਿਲ੍ਹਾ ਤਰਨਤਾਰਨ ਵਿਖੇ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿੱਚ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ, ਜਿਸ ਵਿੱਚ ਜੇਲ੍ਹ ਪ੍ਰਸ਼ਾਸਨ ਸਣੇ ਬੰਦੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ […]

Continue Reading

ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ’ਚ ਸ਼ਮੂਲੀਅਤ ਲਈ ਸਿੱਖ ਸ਼ਰਧਾਲੂਆਂ ਜਥਾ ਪਾਕਿਸਤਾਨ ਲਈ ਰਵਾਨਾ

ਅੰਮ੍ਰਿਤਸਰ, 21 ਜੂਨ (ਦੇਸ਼ ਕਲਿੱਕ ਬਿਊਰੋ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋ ਰਹੇ ਸਮਾਗਮਾਂ ’ਚ ਸ਼ਮੂਲੀਅਤ ਕਰਨ ਲਈ ਅੱਜ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਹੋਇਆ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਜਥੇ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ […]

Continue Reading