ਵੱਡੀ ਖ਼ਬਰ: ਪੰਜਾਬ ਦੇ ਸਰਪੰਚਾਂ ਨੂੰ ਮਾਨ ਸਰਕਾਰ ਦਾ ਵੱਡਾ ਤੋਹਫ਼ਾ
ਚੰਡੀਗੜ੍ਹ, 24 ਜੂਨ (ਦੇਸ਼ ਕਲਿੱਕ ਬਿਊਰੋ): ਜ਼ਮੀਨੀ ਪੱਧਰ ‘ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ ਸ਼ਕਤੀਸ਼ਾਲੀ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਪੰਚਾਂ ਦੇ ਮਾਣਭੱਤੇ ਵਿੱਚ ਪੰਜ ਗੁਣਾ ਵਾਧਾ ਕਰਦਿਆਂ ਇਸ ਨੂੰ 15 ਅਗਸਤ ਤੋਂ 2,000 ਰੁਪਏ ਤੋਂ ਵਧਾ ਕੇ 10,000 ਰੁਪਏ […]
Continue Reading
