ਕ੍ਰਿਕਟਰ ਰੋਹਿਤ ਸ਼ਰਮਾ ਸਮੇਤ 65 ਹਸਤੀਆਂ ਪਦਮ ਪੁਰਸਕਾਰ ਨਾਲ ਸਨਮਾਨਿਤ

ਨਵੀਂ ਦਿੱਲੀ, 23 ਜੂਨ (ਦੇਸ਼ ਕਲਿੱਕ ਬਿਊਰੋ): ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮੰਗਲਵਾਰ ਨੂੰ ਰਾਸ਼ਟਰਪਤੀ ਭਵਨ ਵਿਖੇ ਪਦਮ ਪੁਰਸਕਾਰਾਂ ਦੇ ਦੂਜੇ ਪੜਾਅ ਵਿੱਚ 65 ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ। ਸਮਾਰੋਹ ਵਿੱਚ ਦੋ ਪਦਮ ਵਿਭੂਸ਼ਣ, ਸੱਤ ਪਦਮ ਭੂਸ਼ਣ ਅਤੇ 56 ਪਦਮ ਸ਼੍ਰੀ ਪ੍ਰਦਾਨ ਕੀਤੇ ਗਏ। ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਕੇਟੀ ਥਾਮਸ ਨੂੰ ਜਨਤਕ ਸੇਵਾ ਲਈ ਪਦਮ […]

Continue Reading

ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

ਚੰਡੀਗੜ੍ਹ 23 ਜੂਨ (ਦੇਸ਼ ਕਲਿੱਕ ਬਿਊਰੋ): ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਅਤੇ ਇਨ੍ਹਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਪੁਲਿਸ ਰਾਹੀਂ ਚਲਾਈ ਜਾ ਰਹੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 152 ਦਿਨਾਂ ਵਿੱਚ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਕੋਲੋਂ ਵੱਡੀ ਮਾਤਰਾ ਵਿੱਚ ਗੈਰ-ਕਾਨੂੰਨੀ […]

Continue Reading

ਆਪ ਦੇ ਟਕਸਾਲੀ ਆਗੂ ਵਿਕਰਾਂਤ ਖੁਰਾਣਾ ਨੂੰ ਮਿਲੀ ਇੱਕ ਹੋਰ ਵੱਡੀ ਜ਼ਿੰਮੇਵਾਰੀ

ਮਲੋਟ, 23 ਜੂਨ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ ਦੇ ਟਕਸਾਲੀ ਆਗੂ ਵਿਕਰਾਂਤ ਖੁਰਾਣਾ ਨੂੰ ਅੱਜ ਆਮ ਆਦਮੀ ਪਾਰਟੀ ਵੱਲੋ ਇੱਕ ਹੋਰ ਵੱਡੀ ਜ਼ਿੰਮੇਵਾਰੀ ਦਿੰਦੇ ਹੋਏ ਹਲਕਾ ਮਲੋਟ ਦਾ ਹਲਕਾ ਸੰਗਠਨ ਇੰਚਾਰਜ ਨਿਯੁਕਤ ਕੀਤਾ ਗਿਆ। ਵਿਕਰਾਂਤ ਖੁਰਾਣਾ ਵਲੋ ਪਾਰਟੀ ਵੱਲੋ ਇਹ ਵੱਡੀ ਜ਼ਿੰਮੇਵਾਰੀ ਮਿਲਣ ਤੇ ਨੈਸ਼ਨਲ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਜੀ,ਪੰਜਾਬ ਇੰਚਾਰਜ ਸ਼੍ਰੀ ਮਨੀਸ਼ ਸਿਸੋਦੀਆ […]

Continue Reading

SIR 2026: ਪੰਜਾਬ ਰਾਜ ਵਿੱਚ 25 ਜੂਨ ਤੋਂ ਸ਼ੁਰੂ ਹੋਵੇਗੀ ਘਰੋਂ-ਘਰੀਂ ਗਣਨਾ

ਚੰਡੀਗੜ੍ਹ, 23 ਜੂਨ (ਦੇਸ਼ ਕਲਿੱਕ ਬਿਊਰੋ): ਵਿਸ਼ੇਸ਼ ਗਹਿਨ ਸੁਧਾਈ ਸਬੰਧੀ ਪ੍ਰਤੀਕਾਤਮਕ ਸ਼ੁਰੂਆਤ ਵਿੱਚ 2,000 ਤੋਂ ਵੱਧ ਨੌਜਵਾਨਾਂ ਵੱਲੋਂ ਮਨੁੱਖੀ ਲੜੀ ਬਣਾ ਕੇ ਸੂਬੇ ਵਿਚ ਇਸ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਦਾ ਸੁਨ੍ਹੇਹਾ ਦਿੱਤਾ ਗਿਆ। ਪ੍ਰਸ਼ਾਸਨ ਐਸ.ਆਈ.ਆਰ.-2026 ਦੇ ਦੂਜੇ ਪੜਾਅ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਚੋਣ ਕਮਿਸ਼ਨ ਦੀਆਂ […]

Continue Reading

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਘਰ-ਘਰ ਪਹੁੰਚਾਉਣਗੇ ਪ੍ਰਚਾਰਕ: SGPC ਪ੍ਰਧਾਨ ਧਾਮੀ ਦੀ ਅਗਵਾਈ ‘ਚ ਹੋਈ ਇਕੱਤਰਤਾ

ਅੰਮ੍ਰਿਤਸਰ, 23 ਜੂਨ (ਦੇਸ਼ ਕਲਿੱਕ ਬਿਊਰੋ): ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਵਿਵਾਦਤ ਵੀਡੀਓ ਮਾਮਲੇ ’ਚ ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਕਰਾਰ ਦੇਣ ਸਬੰਧੀ ਆਦੇਸ਼ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਪ੍ਰਚਾਰਕ, ਢਾਡੀ, ਕਵੀਸ਼ਰ ਜਥਿਆਂ […]

Continue Reading

ਸਿੱਖਿਆ ਖੇਤਰ ‘ਚ ਵੱਡੇ ਸੁਧਾਰ: ਹੁਣ ਆਨਲਾਈਨ ਮਿਲਣਗੀਆਂ PSEB ਉੱਤਰ-ਪੱਤਰੀਆਂ, ਫੀਸਾਂ ‘ਤੇ ਵੀ ਲੱਗੀ ਰੋਕ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਦੇਸ਼ ਕਲਿੱਕ ਬਿਊਰੋ): ਅਕਾਦਮਿਕ ਉੱਤਮਤਾ ਦੇ ਇਤਿਹਾਸਕ ਤੇ ਮਾਣਮੱਤੇ ਜਸ਼ਨ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਮ ਆਦਮੀ ਪਾਰਟੀ, ਪੰਜਾਬ ਮਾਮਲਿਆਂ ਦੇ ਇੰਚਾਰਜ ਸ਼੍ਰੀ ਮਨੀਸ਼ ਸਿਸੋਦੀਆ ਦੇ ਨਾਲ ਅੱਜ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ 85 ਪ੍ਰਤੀਸ਼ਤ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 1050 ਤੋਂ […]

Continue Reading

ਵਿਜੀਲੈਂਸ ਵੱਲੋਂ ਇੰਸਪੈਕਟਰ 70,000 ਰੁਪਏ ਅਤੇ ਜੂਨੀਅਰ ਆਡੀਟਰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ

ਚੰਡੀਗੜ੍ਹ, 23 ਜੂਨ, 2026 (ਦੇਸ਼ ਕਲਿੱਕ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਅਨੁਸਾਰ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਭੋਗਪੁਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਇੰਸਪੈਕਟਰ ਰਜਨੀਸ਼ ਰਾਮਪਾਲ ਅਤੇ ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜਲੰਧਰ ਵਿਖੇ ਤਾਇਨਾਤ ਜੂਨੀਅਰ ਆਡੀਟਰ […]

Continue Reading

Big News: ਚਾਰ ਦਿਨਾਂ ਬਾਅਦ ਨਿਹੰਗ ਸਿੰਘ ਉਤਰਾਖੰਡ ਦੇ ਗੁਰਦੁਆਰੇ ਤੋਂ ਆਏ ਬਾਹਰ: ਪੰਜਾਬ ਦੇ ਇੱਕ ਜਥੇ ਨੇ ਮਨਾਇਆ

ਉੱਤਰਾਖੰਡ, 23 ਜੂਨ (ਦੇਸ਼ ਕਲਿੱਕ ਬਿਊਰੋ): ਉੱਤਰਾਖੰਡ ਦੇ ਨਗਰਾਸੂ ਵਿੱਚ ਗੁਰਦੁਆਰਾ ਸਾਹਿਬ ਦੀ ਚੌਥੀ ਮੰਜ਼ਿਲ ‘ਤੇ ਕਬਜ਼ਾ ਕਰਨ ਵਾਲੇ ਨਿਹੰਗ ਆਖਰਕਾਰ ਹੇਠਾਂ ਉਤਰ ਆਏ ਹਨ। ਉਨ੍ਹਾਂ ਨੂੰ ਪੰਜਾਬ ਵਾਪਸ ਭੇਜ ਦਿੱਤਾ ਗਿਆ ਹੈ। ਪੰਜਾਬ ਦੇ ਨਿਹੰਗ ਜਥੇ ਨੇ ਪ੍ਰਸ਼ਾਸਨ ਨਾਲ ਗੱਲਬਾਤ ਕੀਤੀ ਅਤੇ ਫਿਰ ਨਿਹੰਗਾਂ ਨਾਲ ਗੱਲ ਕਰਨ ਲਈ ਗਏ। ਜਥੇ ਨੇ ਉੱਥੇ ਮੌਜੂਦ ਨਿਹੰਗਾਂ […]

Continue Reading

CM ਮਾਨ ਨੇ PSPCL ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਬਠਿੰਡਾ; 23 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰੀ ਨੌਕਰੀਆਂ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ। ਇੱਥੋਂ ਤੱਕ ਕਿ ਵਿਦੇਸ਼ ਗਏ ਨੌਜਵਾਨ ਵੀ ਹੁਣ ਸਰਕਾਰ ਦੀ ਪਾਰਦਰਸ਼ੀ ਅਤੇ ਯੋਗਤਾ-ਅਧਾਰਤ ਭਰਤੀ ਨੀਤੀ ਰਾਹੀਂ ਰੁਜ਼ਗਾਰ ਪ੍ਰਾਪਤ ਕਰਨ ਲਈ ਸੂਬੇ ਵਿੱਚ ਵਾਪਸ ਮੁੜ ਰਹੇ ਹਨ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ […]

Continue Reading

Breaking: ਪ੍ਰੇਮਿਕਾ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਮੰਗੇਤਰ ਨੂੰ 400 ਫੁੱਟ ਡੂੰਘੀ ਖੱਡ ਵਿੱਚ ਦਿੱਤਾ ਧੱਕਾ

ਇੰਦੌਰ, 23 ਜੂਨ (ਦੇਸ਼ ਕਲਿੱਕ ਬਿਊਰੋ): ਇੰਦੌਰ ਵਿੱਚ ਰਾਜਾ ਰਘੂਵੰਸ਼ੀ ਕਤਲ ਕਾਂਡ ਵਰਗੀ ਇੱਕ ਘਟਨਾ ਪੁਣੇ ਵਿੱਚ ਸਾਹਮਣੇ ਆਈ ਹੈ। 26 ਸਾਲਾ ਕੇਤਨ ਵਿਸ਼ਾਲ ਅਗਰਵਾਲ ਦਾ ਕਤਲ ਉਸਦੀ ਮੰਗੇਤਰ, ਸੀਆ ਗੋਇਲ (20) ਅਤੇ ਉਸਦੇ ਪ੍ਰੇਮੀ, ਚੇਤਨ ਚੌਧਰੀ (22) ਵੱਲੋਂ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਪੁਲਿਸ ਦਾ ਦੋਸ਼ ਹੈ ਕਿ ਪ੍ਰੇਮੀ ਜੋੜੇ ਨੇ ਕੇਤਨ […]

Continue Reading