ਵੱਡੀ ਖ਼ਬਰ: ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਸਬੰਧੀ 1956 ਐਕਟ ਨੂੰ ਰੱਦ ਦਾ ਫੈਸਲਾ

ਅੰਮ੍ਰਿਤਸਰ, 23 ਜੂਨ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ ਰੱਦ ਕਰਕੇ ਨਵਾਂ ਕਾਨੂੰਨ ਬਣਾਏ ਜਾਣ ਸਬੰਧੀ ਫੈਸਲੇ ’ਤੇ ਗਹਿਰੀ ਚਿੰਤਾ ਪ੍ਰਗਟਾਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਤਖ਼ਤ ਸ੍ਰੀ […]

Continue Reading

ਵੱਡੀ ਖ਼ਬਰ: ਹਰਪਾਲ ਚੀਮਾ ਵੱਲੋਂ 4 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਦਿੱਤੇ ਤੁਰੰਤ ਕਾਰਵਾਈ ਦੇ ਨਿਰਦੇਸ਼

ਚੰਡੀਗੜ੍ਹ, 23 ਜੂਨ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਅੱਜ ਇੱਥੇ ਚਾਰ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਵਿਸਤ੍ਰਿਤ ਮੀਟਿੰਗਾਂ ਕੀਤੀਆਂ। ਆਪਣੇ ਦਫ਼ਤਰ ਵਿਖੇ ਉੱਚ ਪੱਧਰੀ ਮੀਟਿੰਗਾਂ ਦੌਰਾਨ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਵੱਲੋਂ ਸੌਂਪੇ ਗਏ […]

Continue Reading

ਬਹਿਬਲ ਕਲਾਂ ਗੋਲੀਕਾਂਡ: ਵਿਜੇ ਸਾਂਪਲਾ ਐਸਆਈਟੀ ਅੱਗੇ ਹੋਏ ਪੇਸ਼

ਚੰਡੀਗੜ੍ਹ, 23 ਜੂਨ (ਦੇਸ਼ ਕਲਿੱਕ ਬਿਊਰੋ): ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਆਪਣੀ ਜਾਂਚ ਤੇਜ਼ ਕਰ ਦਿੱਤੀ ਹੈ। ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ ਮੰਗਲਵਾਰ ਨੂੰ ਜਲੰਧਰ ਪੀਏਪੀ ਕੰਪਲੈਕਸ ਵਿਖੇ ਐਸਆਈਟੀ ਸਾਹਮਣੇ ਪੇਸ਼ ਹੋਏ। ਐਸਆਈਟੀ ਸਾਹਮਣੇ ਪੇਸ਼ ਹੋਣ ਤੋਂ ਬਾਅਦ, ਵਿਜੇ ਸਾਂਪਲਾ ਨੇ ਕਿਹਾ ਕਿ ਉਨ੍ਹਾਂ […]

Continue Reading

ਮਾਨ ਸਰਕਾਰ ਵੱਲੋਂ ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ 125 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ

ਚੰਡੀਗੜ੍ਹ, 23 ਜੂਨ (ਦੇਸ਼ ਕਲਿੱਕ ਬਿਊਰੋ): “ਸਾਡੀ ਸਰਕਾਰ ਦਾ ਮੁੱਖ ਮਕਸਦ ਸਿਰਫ਼ ਸਰਕਾਰੀ ਸਕੀਮਾਂ ਚਲਾਉਣਾ ਨਹੀਂ, ਸਗੋਂ ਸਮਾਜ ਦੇ ਹਰ ਇੱਕ ਲੋੜਵੰਦ ਅਤੇ ਦਿਵਿਆਂਗ ਵਿਅਕਤੀ ਤੱਕ ਮਦਦ ਦਾ ਹੱਥ ਸਮੇਂ ਸਿਰ ਪਹੁੰਚਾ ਕੇ ਉਨ੍ਹਾਂ ਦੇ ਜੀਵਨ ਨੂੰ ਸੁਖਾਲਾ ਬਣਾਉਣਾ ਹੈ।” ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਵੱਲੋਂ […]

Continue Reading

ਹਰਜੋਤ ਬੈਂਸ ਵੱਲੋਂ ਮੋਗਾ ਦੇ ਨਗਰ ਨਿਗਮ ਕਮਿਸ਼ਨਰ ਨੂੰ ਕਾਰਨ ਦੱਸੋ ਨੋਟਿਸ ਜਾਰੀ

*- ਹਰਜੋਤ ਬੈਂਸ ਵੱਲੋਂ ਮੋਗਾ ਦੇ ਨਗਰ ਨਿਗਮ ਕਮਿਸ਼ਨਰ ਨੂੰ ਕਾਰਨ ਦੱਸੋ ਨੋਟਿਸ ਜਾਰੀ* *- ਭਗਵੰਤ ਮਾਨ ਸਰਕਾਰ ਦੀ ਕੂੜੇ-ਕਰਕਟ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਪਹੁੰਚ*• ਮਿਸ਼ਨ ਕਲੀਨ ਪੰਜਾਬ ਤਹਿਤ ਕਾਗਜ਼ਾਂ ‘ਤੇ ਨਹੀਂ, ਜ਼ਮੀਨੀ ਪੱਧਰ ‘ਤੇ ਹੋਵੇਗੀ ਕਾਰਵਾਈ, ਕੁਤਾਹੀ ਕਰਨ ਵਾਲੇ ਅਧਿਕਾਰੀਆਂ ਦੀ ਜਵਾਬਦੇਹੀ ਕੀਤੀ ਜਾਵੇਗੀ ਤੈਅ: ਹਰਜੋਤ ਬੈਂਸ• ਸਫਾਈ ਨਾਲ ਕੋਈ ਸਮਝੌਤਾ ਨਹੀਂ,ਪੰਜਾਬ ਦੇ ਹਰ ਸ਼ਹਿਰ […]

Continue Reading

ਵੱਡੀ ਖ਼ਬਰ: ਸੀਰੀਅਲ ਰੇਪਿਸਟ ਪੁਲਿਸ ਐਨਕਾਊਂਟਰ ‘ਚ ਢੇਰ

ਚੰਡੀਗੜ੍ਹ, 23 ਜੂਨ (ਦੇਸ਼ ਕਲਿੱਕ ਬਿਊਰੋ): ਪੰਜਾਬ ਤੋਂ ਭੱਜਣ ਵਾਲਾ ਅਪਰਾਧੀ ਸਤਪਾਲ ਉਰਫ਼ ਸੱਤੂ, ਯੂਪੀ ਦੇ ਮੁਜ਼ੱਫਰਨਗਰ ਵਿੱਚ ਇੱਕ ਮੁਕਾਬਲੇ ਵਿੱਚ ਮਾਰਿਆ ਗਿਆ। ਉਹ 16 ਸਾਲਾਂ ਤੋਂ ਲੁਧਿਆਣਾ ਜੇਲ੍ਹ ਵਿੱਚ ਕੈਦ ਸੀ। ਉਹ ਫਰਵਰੀ 2026 ਵਿੱਚ ਜੇਲ੍ਹ ਤੋਂ ਭੱਜ ਗਿਆ ਸੀ ਅਤੇ ਉਦੋਂ ਤੋਂ ਯੂਪੀ ਦੇ ਮੁਜ਼ੱਫਰਨਗਰ ਅਤੇ ਆਸ ਪਾਸ ਦੇ ਜ਼ਿਲ੍ਹਿਆਂ ਵਿੱਚ ਲੁਕਿਆ ਹੋਇਆ […]

Continue Reading

ਵੱਡੀ ਖ਼ਬਰ: 11 ਸਾਲਾ ਬੱਚੀ ਦਾ ਬਲਾਤਕਾਰ ਤੋਂ ਬਾਅਦ ਕਤਲ

ਨਵੀਂ ਦਿੱਲੀ, 23 ਜੂਨ (ਦੇਸ਼ ਕਲਿੱਕ ਬਿਊਰੋ): ਦਿੱਲੀ ਵਿੱਚ ਇੱਕ 11 ਸਾਲਾ ਗੁਬਾਰੇ ਵੇਚਣ ਵਾਲੀ ਬੱਚੀ ਨਾਲ ਪਹਿਲਾਂ ਬਲਾਤਕਾਰ ਕੀਤਾ ਗਿਆ ਅਤੇ ਫਿਰ ਉਸ ਦਾ ਕਤਲ ਕਰ ਦਿੱਤਾ ਗਿਆ। ਸੋਮਵਾਰ ਸਵੇਰੇ ਇੱਕ ਟੈਕਸੀ ਡਰਾਈਵਰ ਨੇ ਉਸਨੂੰ ਉਸ ਸਮੇਂ ਅਗਵਾ ਕਰ ਲਿਆ ਜਦੋਂ ਉਹ ਫੁੱਟਪਾਥ ‘ਤੇ ਸੁੱਤੀ ਹੋਈ ਸੀ। ਫਿਰ ਉਸਨੇ ਉਸਦਾ ਬਲਾਤਕਾਰ ਅਤੇ ਕਤਲ ਕਰ […]

Continue Reading

ਦਿੱਲੀ ਅਤੇ ਲਖਨਊ ਨੇ ਰਿਸ਼ਵ ਪੰਤ ਅਤੇ ਕੁਲਦੀਪ ਯਾਦਵ ਨੂੰ ਆਪਸ ‘ਚ ਕੀਤਾ ਟਰੇਡ

ਨਵੀਂ ਦਿੱਲੀ, 23 ਜੂਨ (ਦੇਸ਼ ਕਲਿੱਕ ਬਿਊਰੋ): ਆਈਪੀਐਲ ਇਤਿਹਾਸ ਦਾ ਸਭ ਤੋਂ ਮਹਿੰਗਾ ਖਿਡਾਰੀ ਰਿਸ਼ਭ ਪੰਤ, ਦਿੱਲੀ ਕੈਪੀਟਲਜ਼ (ਡੀਸੀ) ਵਿੱਚ ਵਾਪਸ ਆ ਗਿਆ ਹੈ, ਜਦੋਂ ਕਿ ਸਪਿਨਰ ਕੁਲਦੀਪ ਯਾਦਵ ਹੁਣ ਲਖਨਊ ਸੁਪਰ ਜਾਇੰਟਸ (ਐਲਐਸਜੀ) ਲਈ ਖੇਡੇਗਾ। ਇਹ ਟਰੇਡ ਦੋਵਾਂ ਟੀਮਾਂ ਵਿਚਕਾਰ ਹੋਇਆ ਹੈ। ਪੰਤ ਨੇ ਇਸ ਆਈਪੀਐਲ ‘ਚ ਆਪਣੇ ਅਤੇ ਟੀਮ ਦੇ ਮਾੜੇ ਪ੍ਰਦਰਸ਼ਨ ਤੋਂ […]

Continue Reading

ਵੈਭਵ ਸੂਰਿਆਵੰਸ਼ੀ ਨੂੰ ਮਿਲੀ ਟੀਮ ਇੰਡੀਆ ਦੀ ਜਰਸੀ, ਤੋੜ ਸਕਦੇ ਹਨ ਸਚਿਨ ਤੇਂਦੁਲਕਰ ਦਾ ਰਿਕਾਰਡ

ਨਵੀਂ ਦਿੱਲੀ, 23 ਜੂਨ (ਦੇਸ਼ ਕਲਿੱਕ ਬਿਊਰੋ): 15 ਸਾਲ ਦਾ ਵੈਭਵ ਸੂਰਿਆਵੰਸ਼ੀ ਮੰਗਲਵਾਰ ਨੂੰ ਟੀਮ ਇੰਡੀਆ ਦੀ ਸੀਨੀਅਰ ਟੀਮ ਨਾਲ ਆਇਰਲੈਂਡ ਅਤੇ ਇੰਗਲੈਂਡ ਦੌਰੇ ਲਈ ਰਵਾਨਾ ਹੋ ਗਿਆ ਹੈ। ਉੱਥੇ ਪਹੁੰਚਣ ‘ਤੇ ਬੀਸੀਸੀਆਈ ਨੇ ਉਸਨੂੰ ਉਸਦੇ ਹੋਟਲ ਵਿੱਚ ਨੰਬਰ 3 ਜਰਸੀ ਭੇਜੀ, ਜਿਸਨੂੰ ਸੂਰਿਆਵੰਸ਼ੀ ਲੰਬੇ ਸਮੇਂ ਤੱਕ ਵੇਖਦਾ ਰਿਹਾ। ਸੂਰਿਆਵੰਸ਼ੀ ਨੂੰ ਭਾਰਤੀ ਟੀਮ ਦੇ ਥ੍ਰੋਡਾਊਨ […]

Continue Reading

ਵੱਡੀ ਖ਼ਬਰ: ਪੰਜਾਬ ਰੋਡਵੇਜ਼ ਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਵੱਲੋਂ 24 ਜੂਨ ਦੀ ਹੜਤਾਲ ਮੁਲਤਵੀ; ਬੱਸਾਂ ਦਾ ਨਹੀਂ ਹੋਵੇਗਾ ਚੱਕਾ ਜਾਮ

  ਵੱਡੀ ਖ਼ਬਰ: ਪੰਜਾਬ ਰੋਡਵੇਜ਼ ਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ (Employees) ਵੱਲੋਂ 24 ਜੂਨ ਦੀ ਹੜਤਾਲ ਮੁਲਤਵੀ; ਬੱਸਾਂ ਦਾ ਨਹੀਂ ਹੋਵੇਗਾ ਚੱਕਾ ਜਾਮ ਚੰਡੀਗੜ੍ਹ 23 ਜੂਨ, 2026- ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ (Employees) ਨੇ ਇੱਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਭਲਕੇ ਯਾਨੀ 24 ਜੂਨ 2026 ਨੂੰ ਕੀਤੀ ਜਾਣ ਵਾਲੀ ਹੜਤਾਲ ਨੂੰ ਮੁਲਤਵੀ (Postpone) ਕਰਨ […]

Continue Reading