Breaking: ਦੋਸਤ ਨੇ ਹੀ ਦੋਸਤ ਦਾ ਕਤਲ ਦਾ ਕਤਲ ਕਰਕੇ ਕੂੜੇ ਦੇ ਡੰਪ ‘ਚ ਦੱਬੀ ਲਾਸ਼
ਜਲੰਧਰ, 26 ਜੂਨ (ਦੇਸ਼ ਕਲਿੱਕ ਬਿਊਰੋ): ਜਲੰਧਰ ਵਿੱਚ ਇੱਕ ਨੌਜਵਾਨ ਨੇ ਆਪਣੇ ਦੋਸਤ ਦਾ ਕਤਲ ਕਰਕੇ ਉਸਦੀ ਲਾਸ਼ ਨੂੰ ਕੂੜੇ ਦੇ ਡੰਪ ਵਿੱਚ ਦੱਬ ਦਿੱਤਾ। ਜਾਂਚ ਦੌਰਾਨ, ਪੁਲਿਸ ਨੇ ਕਈ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ, ਜਿਸ ਨਾਲ ਪੂਰਾ ਮਾਮਲਾ ਸਾਹਮਣੇ ਆਇਆ। ਮੁਲਜ਼ਮ ਨੇ ਪੁਲਿਸ ਨੂੰ ਗੁੰਮਰਾਹ ਕਰਨ ਲਈ, ਉਸਨੇ ਆਪਣਾ ਮੋਬਾਈਲ ਫੋਨ ਅਤੇ ਬਾਈਕ ਨੂੰ […]
Continue Reading
