ਚੰਡੀਗੜ੍ਹ ਕੈਸ਼ੀਅਰ ਕਤਲ: SI ਸਮੇਤ 5 ਪੁਲਿਸ ਮੁਲਾਜ਼ਮ ਸਸਪੈਂਡ
ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 11 ਵਿੱਚ ਸ਼੍ਰੀ ਕੁਮਾਰ ਮੈਡੀਕਲ ਸਟੋਰ ਦੀ ਕੈਸ਼ੀਅਰ ਜਾਨਕੀ ਦਾਸ ਦੇ ਕਤਲ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਗਈ ਹੈ। ਚੰਡੀਗੜ੍ਹ ਦੇ ਪੰਜ ਪੁਲਿਸ ਅਧਿਕਾਰੀਆਂ ਨੂੰ ਆਪਣੀਆਂ ਡਿਊਟੀਆਂ ਵਿੱਚ ਲਾਪਰਵਾਹੀ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਇਨ੍ਹਾਂ ਅਧਿਕਾਰੀਆਂ ਵਿੱਚ ਥਾਣਾ 11 ਦੇ ਐਸਆਈ ਬਚਿੱਤਰ ਸਿੰਘ, ਲੇਡੀ ਕਾਂਸਟੇਬਲ ਸੁਮਨ, ਪੁਲਿਸ ਪੋਸਟ ਲੇਕ ਵਿੱਚ […]
Continue Reading
