ਟੈਲੀਗ੍ਰਾਮ ਨੇ NEET-UG ਦੀ ਪ੍ਰੀਖਿਆ ਤੱਕ ਪਾਬੰਦੀ ਵਿਰੁੱਧ ਦਿੱਲੀ ਹਾਈ ਕੋਰਟ ਕੀਤੀ ਪਹੁੰਚ

ਨਵੀਂ ਦਿੱਲੀ: ਮੈਸੇਜਿੰਗ ਪਲੇਟਫਾਰਮ ਟੈਲੀਗ੍ਰਾਮ ਨੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ, ਜਿਸ ‘ਚ NEET-UG ਦੀ ਮੁੜ ਪ੍ਰੀਖਿਆ ਤੋਂ ਪਹਿਲਾਂ ਐਪ ‘ਤੇ ਅਸਥਾਈ ਤੌਰ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਅਦਾਲਤ ਬੁੱਧਵਾਰ ਨੂੰ ਮਾਮਲੇ ਦੀ ਸੁਣਵਾਈ ਲਈ ਸਹਿਮਤ ਹੋ ਗਈ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਨੈਸ਼ਨਲ ਟੈਸਟਿੰਗ […]

Continue Reading

ਪੰਜਾਬ ਦਾ ਨਾਇਕ ਸਰਬਜੀਤ ਸਿੰਘ ਲੇਹ ਵਿੱਚ ਹੋਇਆ ਸ਼ਹੀਦ

ਰੋਪੜ: ਰੋਪੜ ਦੇ ਰਹਿਣ ਵਾਲੇ ਨਾਇਕ ਸਰਬਜੀਤ ਸਿੰਘ ਨੂੰ ਲੇਹ (ਲੱਦਾਖ) ਵਿੱਚ ਸ਼ਹੀਦ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਉਹ ਇੱਕ ਉੱਚ-ਉਚਾਈ ਵਾਲੇ ਖੇਤਰ ਵਿੱਚ ਤਾਇਨਾਤ ਸੀ, ਜਿੱਥੇ ਆਕਸੀਜਨ ਦੀ ਘਾਟ ਕਾਰਨ ਉਸਦੀ ਸਿਹਤ ਵਿਗੜ ਗਈ। ਬਾਅਦ ਵਿੱਚ ਉਸਦਾ ਦੇਹਾਂਤ ਹੋ ਗਿਆ। ਉਸਦੀ ਲਾਸ਼ ਨੂੰ ਅੱਜ ਉਸਦੇ ਜੱਦੀ ਪਿੰਡ ਬਿੰਦ ਲਿਜਾਇਆ ਗਿਆ, ਜਿੱਥੇ ਉਸਦਾ ਅੰਤਿਮ […]

Continue Reading

ਵੱਡੀ ਖ਼ਬਰ: RSS ਦਫ਼ਤਰ ‘ਤੇ ਪੈਟਰੋਲ ਬੰਬ ਨਾਲ ਹਮਲੇ ਦੀ ਕੋਸ਼ਿਸ਼!

  ਵੱਡੀ ਖ਼ਬਰ: RSS ਦਫ਼ਤਰ ‘ਤੇ ਪੈਟਰੋਲ ਬੰਬ ਨਾਲ ਹਮਲੇ ਦੀ ਕੋਸ਼ਿਸ਼! ਰਾਂਚੀ, 17 ਜੂਨ 2026: ਝਾਰਖੰਡ ਦੀ ਰਾਜਧਾਨੀ ਰਾਂਚੀ ਦੇ ਨਿਵਾਰਨਪੁਰ ਇਲਾਕੇ ਵਿੱਚ ਸਥਿਤ ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਸੂਬਾਈ ਦਫ਼ਤਰ ਨੂੰ ਨਿਸ਼ਾਨਾ ਬਣਾ ਕੇ ਇੱਕ ਖ਼ਤਰਨਾਕ ਸਾਜ਼ਿਸ਼ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਬੀਤੀ ਰਾਤ ਦੋ ਬਾਈਕ ਸਵਾਰ ਨੌਜਵਾਨਾਂ ਨੇ […]

Continue Reading

Holiday News: ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ

  Holiday News! ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ Holiday News! ਚੰਡੀਗੜ੍ਹ, 17 ਜੂਨ 2026 – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਆਉਂਦੀ 18 ਜੂਨ, ਦਿਨ ਵੀਰਵਾਰ ਨੂੰ ਸੂਬੇ ਭਰ ਵਿੱਚ ਸਰਕਾਰੀ ਛੁੱਟੀ ਰਹੇਗੀ, ਜਿਸ ਸਬੰਧੀ ਸਰਕਾਰ ਵੱਲੋਂ ਅਧਿਕਾਰਤ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। […]

Continue Reading

Punjab News: ‘ਰੀਲ’ ਬਣਾਉਣ ਦੇ ਚੱਕਰ ‘ਚ ਬੱਚਿਆਂ ਵੱਲੋਂ ਸਰਕਾਰੀ ਸਕੂਲ ‘ਚ ਭੰਨਤੋੜ, ਹੋਇਆ 8 ਲੱਖ ਦਾ ਨੁਕਸਾਨ

  Punjab News: ‘ਰੀਲ’ ਬਣਾਉਣ ਦੇ ਚੱਕਰ ‘ਚ ਬੱਚਿਆਂ ਵੱਲੋਂ ਸਰਕਾਰੀ ਸਕੂਲ ‘ਚ ਭੰਨਤੋੜ, ਹੋਇਆ 8 ਲੱਖ ਦਾ ਨੁਕਸਾਨ ਜੈਤੋ, 17 ਜੂਨ 2026 – ਸੋਸ਼ਲ ਮੀਡੀਆ ‘ਤੇ ਮਸ਼ਹੂਰ ਹੋਣ ਅਤੇ ਰੀਲਾਂ (Reels) ਬਣਾਉਣ ਦਾ ਕ੍ਰੇਜ਼ ਅੱਜ-ਕੱਲ੍ਹ ਦੇ ਨੌਜਵਾਨਾਂ ‘ਤੇ ਕਿਸ ਕਦਰ ਹਾਵੀ ਹੈ, ਇਸ ਦੀ ਇੱਕ ਹੈਰਾਨ ਕਰਨ ਵਾਲੀ ਮਿਸਾਲ ਜੈਤੋ ਸਥਿਤ ’ਸਰਕਾਰੀ ਸਕੂਲ ਆਫ਼ […]

Continue Reading

Punjab Breaking: ਦਰਦਨਾਕ ਸੜਕ ਹਾਦਸੇ ‘ਚ ਮਾਂ-ਪੁੱਤ ਦੀ ਮੌਤ

  Punjab Breaking: ਦਰਦਨਾਕ ਸੜਕ ਹਾਦਸੇ ‘ਚ ਮਾਂ-ਪੁੱਤ ਦੀ ਮੌਤ Punjab Breaking:  ਸਮਾਣਾ 17 ਜੂਨ, 2026: ਸਮਾਣਾ ਨੇੜੇ ਦਿੱਲੀ-ਕਟੜਾ ਐਕਸਪ੍ਰੈਸਵੇ ‘ਤੇ ਲੰਘੀ ਦੇਰ ਰਾਤ ਇੱਕ ਬੇਹੱਦ ਦਰਦਨਾਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਠਰੂਆ ਨੇੜੇ ਵਾਪਰੇ ਇਸ ਹਾਦਸੇ ਵਿੱਚ ਕਾਰ ਸਵਾਰ ਮਾਂ ਅਤੇ ਪੁੱਤ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ […]

Continue Reading

World Breaking: ਇੰਗਲੈਂਡ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ

  World Breaking: ਇੰਗਲੈਂਡ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਚੰਡੀਗੜ੍ਹ, 17 ਜੂਨ 2026 – World Breaking: ਰੁਜ਼ਗਾਰ ਦੀ ਭਾਲ ਵਿੱਚ ਇੰਗਲੈਂਡ ਵਿੱਚ ਰਹਿੰਦੇ ਹੋਏ ਸਮਾਣਾ ਦੇ ਇੱਕ ਨੌਜਵਾਨ ਦੀ ਦਿਮਾਗੀ ਦੌਰੇ ਕਾਰਨ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ 35 ਸਾਲਾ ਰਵਿੰਦਰ ਕੁਮਾਰ ਵਜੋਂ ਹੋਈ ਹੈ, ਜੋ ਕਿ ਇੰਦਰਪੁਰੀ, […]

Continue Reading

Punjab Breaking: ਗੁਰਦੁਆਰਾ ਸਾਹਿਬ ‘ਚ ਬੇਅਦਬੀ ਦੀ ਕੋਸ਼ਿਸ਼? ਦੋਸ਼ੀ ਪੁਲਿਸ ਹਿਰਾਸਤ ‘ਚ

  Punjab Breaking: ਗੁਰਦੁਆਰਾ ਸਾਹਿਬ ‘ਚ ਬੇਅਦਬੀ ਦੀ ਕੋਸ਼ਿਸ਼? ਦੋਸ਼ੀ ਪੁਲਿਸ ਹਿਰਾਸਤ ‘ਚ ਮੋਗਾ, 17 ਜੂਨ 2026- Punjab Breaking: ਮੋਗਾ ਜਿਲ੍ਹੇ ਦੇ ਧਰਮਕੋਟ ਦੇ ਚੁੱਗਾ ਬਸਤੀ ਇਲਾਕੇ ਵਿੱਚ ਸਥਿਤ ਗੁਰਦੁਆਰਾ ਧਰਮ ਕੀ ਪੌੜੀ ਵਿਖੇ ਮੰਗਲਵਾਰ ਸਵੇਰੇ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ। ਇਹ ਗੁਰਦੁਆਰਾ ਬਸਤੀ ਦੇ ਬਾਹਰਵਾਰ ਰਹਿਣ ਵਾਲੇ ਪਰਿਵਾਰਾਂ ਦੁਆਰਾ ਸਥਾਪਿਤ ਕੀਤਾ ਗਿਆ ਸੀ। ਇਹ […]

Continue Reading

Breaking: ਭਗਵੰਤ ਮਾਨ ਦਾ ਅੱਜ ਹੁਸ਼ਿਆਰਪੁਰ ਦੌਰਾ; ਪਿੰਡ ਭਟਲਾਂ ਵਿਖੇ ਕਰਨਗੇ ‘ਲੋਕ ਮਿਲਣੀ’

  Breaking: ਭਗਵੰਤ ਮਾਨ ਦਾ ਅੱਜ ਹੁਸ਼ਿਆਰਪੁਰ ਦੌਰਾ; ਪਿੰਡ ਭਟਲਾਂ ਵਿਖੇ ਕਰਨਗੇ ‘ਲੋਕ ਮਿਲਣੀ’ ਹੁਸ਼ਿਆਰਪੁਰ, 17 ਜੂਨ 2026- Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਹੁਸ਼ਿਆਰਪੁਰ ਦੇ ਦੌਰੇ ‘ਤੇ ਰਹਿਣਗੇ। ਆਪਣੇ ਇਸ ਦੌਰੇ ਦੌਰਾਨ ਮੁੱਖ ਮੰਤਰੀ ਮਾਨ ਅੱਜ ਸ਼ਾਮ ਤਹਿਸੀਲ ਗੜ੍ਹਦੀਵਾਲਾ ਦੇ ਅਧੀਨ ਆਉਂਦੇ ਪਿੰਡ ਭਟਲਾਂ ਵਿਖੇ ਪਹੁੰਚ ਰਹੇ ਹਨ, ਜਿੱਥੇ ਉਨ੍ਹਾਂ ਵੱਲੋਂ […]

Continue Reading

ਵੱਡੀ ਖ਼ਬਰ: ਪੰਜਾਬ ਪੁਲਿਸ ਦੇ ਰਿਟਾ. ਸਬ ਇੰਸਪੈਕਟਰ ਨੇ ਕੀਤੀ ਖੁਦਕੁਸ਼ੀ, ਜਾਣੋ ਵਜ੍ਹਾ

  ਵੱਡੀ ਖ਼ਬਰ: ਪੰਜਾਬ ਪੁਲਿਸ ਦੇ ਰਿਟਾ. ਸਬ ਇੰਸਪੈਕਟਰ ਨੇ ਕੀਤੀ ਖੁਦਕੁਸ਼ੀ, ਜਾਣੋ ਵਜ੍ਹਾਸ਼ਾਹਕੋਟ, 17 ਜੂਨ 2026- ਪੰਜਾਬ ਪੁਲਿਸ ਦੇ ਸੇਵਾਮੁਕਤ ਇੰਸਪੈਕਟਰ ਅਤੇ ਪਿੰਡ ਕੰਨੀਆਂ ਕਲਾਂ (ਮਾਡਲ ਪੁਲਿਸ ਸਟੇਸ਼ਨ ਸ਼ਾਹਕੋਟ ਦੇ ਅਧਿਕਾਰ ਖੇਤਰ ਅਧੀਨ) ਦੇ ਵਸਨੀਕ ਹਰਭਜਨ ਸਿੰਘ ਦੀ ਕਥਿਤ ਮਾਨਸਿਕ ਪਰੇਸ਼ਾਨੀ ਕਾਰਨ ਸੈਲਫੋਸ (ਕੀਟਨਾਸ਼ਕ) ਖਾਣ ਤੋਂ ਬਾਅਦ ਮੌਤ ਹੋ ਗਈ। ਮ੍ਰਿਤਕ ਦੀ ਪਤਨੀ ਦੇ […]

Continue Reading