ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਵੱਡੀ ਰਾਹਤ ਦੇਣ ਦਾ ਐਲਾਨ, ਪੜ੍ਹੋ ਵੇਰਵਾ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਗਰਿਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਸਮੱਸਿਆਵਾਂ ਨੂੰ ਸਥਾਈ ਤੌਰ ‘ਤੇ ਹੱਲ ਕਰਨ ਲਈ ਸੂਬਾ ਪੱਧਰੀ ਨੀਤੀ ਤਿਆਰ ਕੀਤੀ ਜਾਵੇਗੀ, ਜਿਨ੍ਹਾਂ ਨੇ ਆਪਣੀ ਮਿਹਨਤ ਦੀ ਕਮਾਈ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਵਿੱਚ ਲਗਾਈ ਹੈ। ਅਜਿਹੀਆਂ ਕਲੋਨੀਆਂ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ: ਪੰਜਾਬ ਭਰ ਦੀਆਂ ਮਹਿਲਾ ਸਰਕਾਰੀ ਕਰਮਚਾਰੀਆਂ ਲਈ ਵੱਡੀ ਰਾਹਤ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਗਰੁੱਪ ਸੀ ਅਤੇ ਡੀ ਸ਼੍ਰੇਣੀਆਂ ਨਾਲ ਸਬੰਧਤ ਮਹਿਲਾ ਕਰਮਚਾਰੀ, ਜਿਨ੍ਹਾਂ ਵਿੱਚ ਸਟਾਫ਼ ਨਰਸਾਂ, ਮਹਿਲਾ ਪੁਲਿਸ ਕਰਮਚਾਰੀ ਅਤੇ ਹੋਰ ਯੋਗ ਕਰਮਚਾਰੀ ਸ਼ਾਮਲ ਹਨ, ਨੂੰ ਉਨ੍ਹਾਂ ਦਾ ਪਰਖਕਾਲ ਸਮਾਂ ਪੂਰਾ ਹੋਣ ਉਪਰੰਤ […]

Continue Reading

ਖੇਡ ਜਗਤ ਦੀਆਂ 100 ਸਭ ਤੋਂ ਪ੍ਰਭਾਵਸ਼ਾਲੀ ਸਖਸ਼ੀਅਤਾਂ ਦੀ ਸੂਚੀ ਜਾਰੀ

ਨਵੀਂ ਦਿੱਲੀ: ਟਾਈਮ ਮੈਗਜ਼ੀਨ ਨੇ 100 ਸਭ ਤੋਂ ਪ੍ਰਭਾਵਸ਼ਾਲੀ ਖੇਡ ਹਸਤੀਆਂ ਦੀ ਆਪਣੀ ਪਹਿਲੀ ਸੂਚੀ ਜਾਰੀ ਕੀਤੀ ਹੈ। ਚਾਰ ਵਾਰ ਦੇ NBA ਚੈਂਪੀਅਨ ਲੇਬਰੋਨ ਜੇਮਜ਼ ਨੂੰ ਕਵਰ ਪੇਜ ‘ਤੇ ਜਗ੍ਹਾ ਮਿਲੀ ਹੈ। ਭਾਰਤੀ ਮਹਿਲਾ ਕ੍ਰਿਕਟ ਓਪਨਰ ਸਮ੍ਰਿਤੀ ਮੰਧਾਨਾ ਵੀ ਮੇਸੀ, ਰੋਨਾਲਡੋ ਅਤੇ ਹਾਲੈਂਡ ਵਰਗੇ ਫੁੱਟਬਾਲਰਾਂ ਦੇ ਨਾਲ ਸ਼ਾਮਲ ਹੈ। ਉਨ੍ਹਾਂ ਚੋਣਵੇਂ ਖਿਡਾਰੀਆਂ ਨੂੰ ਜਾਣੋ ਜੋ […]

Continue Reading

ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ FDDI ਨਾਲ ਸਮਝੌਤਾ

• ਰਣਨੀਤਕ ਸਮਝੌਤੇ ਤਹਿਤ ਐਮ.ਐਸ.ਐਮ.ਈਜ਼ ਨੂੰ ਉਨ੍ਹਾਂ ਦੇ ਨਜ਼ਦੀਕ ਗੁਣਵੱਤਾ ਜਾਂਚ ਲਈ ਸੂਬੇ ਭਰ ਵਿੱਚ ਸੈਂਪਲ ਸੈਂਟਰ ਤੇ ਜਲੰਧਰ ਵਿੱਚ ਟੈਸਟਿੰਗ ਲੈਬ ਬਣਾਈ ਜਾਵੇਗੀ: ਅਮਨ ਅਰੋੜਾ• ਅਮਨ ਅਰੋੜਾ ਨੇ ਇਸ ਭਾਈਵਾਲੀ ਨੂੰ ਪੰਜਾਬ ਦੇ ਰਵਾਇਤੀ ਉਦਯੋਗਾਂ ਨੂੰ ਤਕਨਾਲੋਜੀ-ਅਧਾਰਤ ਵਿਸ਼ਵਪੱਧਰੀ ਸੰਸਥਾਵਾਂ ਬਣਾਉਣ ਲਈ ਫੈਸਲਾਕੁੰਨ ਕਦਮ ਦੱਸਿਆ ਚੰਡੀਗੜ੍ਹ, 16 ਜੂਨ: ਸੂਬੇ ਵਿੱਚ ਹੁਨਰ ਵਿਕਾਸ, ਨੌਕਰੀਆਂ ਦੇ ਮੌਕਿਆਂ […]

Continue Reading

ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਮੰਗਾਂ ਨੂੰ ਲੈ ਕੇ ਹਰਪਾਲ ਚੀਮਾ ਨੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

ਚੰਡੀਗੜ੍ਹ 16 ਜੂਨ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਹੋਮ ਗਾਰਡ ਵੈਲਫੇਅਰ ਐਸੋਸੀਏਸ਼ਨ (ਸੇਵਾਮੁਕਤ), ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਐਸੋਸੀਏਸ਼ਨ, ਪੰਜਾਬ ਜੰਗਲਾਤ ਵਿਭਾਗ ਵਰਕਰਜ਼ ਯੂਨੀਅਨ ਅਤੇ ਥਰਮਲ ਪਲਾਂਟ ਕਰਮਚਾਰੀ ਸੰਘ ਨਾਲ ਮੀਟਿੰਗਾਂ ਕੀਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਖ-ਵੱਖ ਕਰਮਚਾਰੀ ਭਲਾਈ ਐਸੋਸੀਏਸ਼ਨਾਂ ਦੇ ਮੁੱਦਿਆਂ ਦੇ ਸਾਰਥਕ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। […]

Continue Reading

SC ਕਮਿਸ਼ਨ ਵਲੋਂ SSP ਜਲੰਧਰ ਦਿਹਾਤੀ ਤੋਂ ਪਿੰਡ ਮਿਓਂਵਾਲ ਦੇ ਮਾਮਲੇ ਵਿੱਚ ਰਿਪੋਰਟ ਤਲਬ

ਚੰਡੀਗੜ੍ਹ,16 ਜੂਨ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਫਿਲੋਰ ਦੇ ਪਿੰਡ ਮਿਓਂਵਾਲ ਦੇ ਇੱਕ ਦਲਿਤ ਨੌਜਵਾਨ ਦੀ ਓਵਰਲੋਡ ਟਿੱਪਰ ਹੇਠ ਆਉਣ ਕਾਰਨ ਹੋਈ ਮੌਤ ਉਪਰੰਤ ਲੱਗੇ ਧਰਨੇ ਦਾ ਸੂ-ਮੋਟੋ-ਨੋਟਿਸ ਲੈਂਦਿਆਂ ਐਸ.ਐਸ.ਪੀ. ਜਲੰਧਰ ਦਿਹਾਤੀ ਤੋਂ 17 ਜੂਨ 2026 ਨੂੰ ਰਿਪੋਰਟ ਤਲਬ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ […]

Continue Reading

ਵੱਡੀ ਖ਼ਬਰ: ਏਅਰ ਫੋਰਸ ਅਫਸਰ ਦੀ ਪਤਨੀ ਨਾਲ ਰੇਪ: ਧਰਮ ਪਰਿਵਰਤਨ ਦੀ ਵੀ ਕੋਸ਼ਿਸ਼

ਨਾਗਪੁਰ: ਨਾਗਪੁਰ ਵਿੱਚ ਇੱਕ ਭਾਰਤੀ ਹਵਾਈ ਸੈਨਾ ਦੇ ਅਧਿਕਾਰੀ ਦੀ 24 ਸਾਲਾ ਪਤਨੀ ਨਾਲ ਬਲਾਤਕਾਰ, ਬਲੈਕਮੇਲਿੰਗ ਅਤੇ ਜ਼ਬਰਦਸਤੀ ਧਰਮ ਪਰਿਵਰਤਨ ਦੇ ਦੋਸ਼ ਵਿੱਚ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਕਿਹਾ ਕਿ ਮੁੱਖ ਮੁਲਜ਼ਮ, ਅਯਾਜ਼ ਤਾਜ ਮਦਾਰੇ, ਪੀੜਤਾ ਦੇ ਨਾਲ ਹੀ ਕਲਾਸ ਵਿੱਚ ਸੀ। ਇੱਕ ਵੀਡੀਓ ਵੀ ਸਾਹਮਣੇ ਆਇਆ ਹੈ ਜਿਸ ਵਿੱਚ ਮੁਲਜ਼ਮ, […]

Continue Reading

ਪੁਲਿਸ ਮੁਲਾਜ਼ਮ ਦੀ ਮੌਤ ਮਾਮਲੇ ‘ਚ 3 ‘ਤੇ ਹੋਇਆ ਪਰਚਾ

ਪਠਾਨਕੋਟ: ਪਠਾਨਕੋਟ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਦੇ ਸਬੰਧ ਵਿੱਚ ਪੁਲਿਸ ਸਟੇਸ਼ਨ 2 ਵਿੱਚ ਤਿੰਨ ਲੋਕਾਂ ਵਿਰੁੱਧ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਮ੍ਰਿਤਕ ਦਾ ਪਰਿਵਾਰ ਅਤੇ ਦੋਸਤ ਸਿਵਲ ਹਸਪਤਾਲ ਦੇ ਬਾਹਰ ਅੱਧੀ ਰਾਤ ਤੱਕ ਧਰਨਾ ਦਿੰਦੇ ਰਹੇ ਜਦੋਂ ਤੱਕ ਐਫਆਈਆਰ ਦਰਜ ਨਹੀਂ ਹੋ ਗਈ। ਦੇਰ ਰਾਤ ਪੁਲਿਸ ਵੱਲੋਂ ਮਾਮਲਾ ਦਰਜ […]

Continue Reading

Teacher Protest: ਲਗਾਤਾਰ ਗੈਰ ਵਿੱਦਿਅਕ ਡਿਊਟੀਆਂ ਤੋਂ ਅੱਕੇ ਅਧਿਆਪਕਾਂ ਵੱਲੋਂ ਡੀ.ਸੀ. ਦਫ਼ਤਰ ਦਾ ਘਿਰਾਓ

  Teacher Protest: ਲਗਾਤਾਰ ਗੈਰ ਵਿੱਦਿਅਕ ਡਿਊਟੀਆਂ ਤੋਂ ਅੱਕੇ ਅਧਿਆਪਕਾਂ ਵੱਲੋਂ ਡੀ.ਸੀ. ਦਫ਼ਤਰ ਦਾ ਘਿਰਾਓ ਡਰੱਗ ਅਤੇ ਆਰਥਿਕ ਗਣਨਾ ਵਿੱਚ ਅਧਿਆਪਕਾਂ ਦੀਆਂ ਦੂਹਰੀਆਂ ਡਿਊਟੀਆਂ ਲਗਾਉਣ ਦਾ ਵਿਰੋਧ ਅੰਮ੍ਰਿਤਸਰ, 16 ਜੂਨ 2026- ਕੇਂਦਰ ਸਰਕਾਰ ਵੱਲੋਂ ਕਰਵਾਈ ਜਾ ਰਹੀ ਜਨਗਣਨਾ-2027 ਦੇ ਨਾਲ ਨਾਲ ਸਿੱਖਿਆ ਕ੍ਰਾਂਤੀ ਦੇ ਖੋਖਲੇ ਦਾਅਵੇ ਕਰ ਰਹੀ ਪੰਜਾਬ ਸਰਕਾਰ ਵੱਲੋਂ ਡਰੱਗ ਅਤੇ ਸਮਾਜਿਕ-ਆਰਥਿਕ ਜਨਗਣਨਾ […]

Continue Reading

ਭਾਰਤੀ ਜਨਤਾ ਪਾਰਟੀ ਕੇਂਦਰ ਵਿੱਚ ਜਨਰਲ ਵਰਗ ਦੇ ਕਮਿਸ਼ਨ ਦੀ ਸਥਾਪਨਾ ਕਰੇ – ਫੈਡਰੇਸ਼ਨ

ਮੋਹਾਲੀ (16.06.2026): ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ ਪੰਜਾਬ ਦੇ ਸੂਬਾਈ ਆਗੂਆਂ ਸੁਖਬੀਰਇੰਦਰ ਸਿੰਘ, ਰਣਜੀਤ ਸਿੰਘ ਸਿੱਧੂ, ਦਿਲਬਾਗ ਸਿੰਘ, ਪਰਦੀਪ ਸਿੰਘ ਰੰਧਾਵਾ, ਹਰਚੰਦ ਸਿੰਘ, ਸੁਰਿੰਦਰ ਕੁਮਾਰ ਸੈਣੀ, ਕਪਿਲ ਦੇਵ ਪਰਾਸ਼ਰ ਅਤੇ ਜਸਵੀਰ ਸਿੰਘ ਗੜਾਂਗ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਭਾਰਤੀ ਜਨਤਾ ਪਾਰਟੀ ਤੋਂ ਕੇਂਦਰ ਵਿੱਚ ਜਨਰਲ ਵਰਗ ਦਾ ਕਮਿਸ਼ਨ ਬਣਾਉਣ ਦੀ ਮੰਗ ਕਰਦਿਆਂ ਕਿਹਾ ਕਿ ਜਨਰਲ ਵਰਗ […]

Continue Reading