Punjab News: ਥਰਮਲ ਦੇ ਠੇਕਾ ਮੁਲਾਜ਼ਮਾਂ ਦਾ ਧਰਨਾ ਅੱਠਵੇਂ ਦਿਨ ਵੀ ਜਾਰੀ, ਨੋਟੀਫਿਕੇਸ਼ਨ ਜਾਰੀ ਹੋਣ ਤੱਕ ਸੰਘਰਸ਼ ਰਹੇਗਾ ਜਾਰੀ!

  Punjab News: ਥਰਮਲ ਦੇ ਠੇਕਾ ਮੁਲਾਜ਼ਮਾਂ ਦਾ ਧਰਨਾ ਅੱਠਵੇਂ ਦਿਨ ਵੀ ਜਾਰੀ, ਨੋਟੀਫਿਕੇਸ਼ਨ ਜਾਰੀ ਹੋਣ ਤੱਕ ਸੰਘਰਸ਼ ਰਹੇਗਾ ਜਾਰੀ! ਲਹਿਰਾ ਮੁਹੱਬਤ, 16 ਜੂਨ 2026 Punjab News: ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ ਤੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਮਰਜ਼ ਕਰਨ ਦੀ ਮੰਗ ਨੂੰ ਲੈਕੇ […]

Continue Reading

ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਛਬੀਲ’ ਲਗਾਈ ਗਈ

— ਡੀਜੀਪੀ ਗੌਰਵ ਯਾਦਵ ਨੇ ਤਪਦੀ ਗਰਮੀ ਵਿੱਚ ਰਾਹਗੀਰਾਂ ਨੂੰ ਠੰਡਾ ਮਿੱਠਾ ਜਲ ਛਕਾ ਕੇ ਸੇਵਾ ਵਿੱਚ ਹਿੱਸਾ ਲਿਆ— ਗੁਰੂ ਸਾਹਿਬ ਦੇ ਸੇਵਾ, ਦਇਆ ਅਤੇ ਨਿਮਰਤਾ ਦੇ ਸਿਧਾਂਤ ‘ਤੇ ਚੱਲਦਿਆਂ ਛਬੀਲ ਦੀ ਸੇਵਾ ਕੀਤੀ ਗਈ— ਡੀਜੀਪੀ ਗੌਰਵ ਯਾਦਵ ਨੇ ਨਿੰਮ ਦਾ ਪੌਦਾ ਲਗਾ ਕੇ ਵਾਤਾਵਰਣ ਦੀ ਜ਼ਿੰਮੇਵਾਰੀ ਪ੍ਰਤੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 16 ਜੂਨ: ਪੰਜਾਬ ਪੁਲਿਸ […]

Continue Reading

ਵੱਡੀ ਖ਼ਬਰ: ਸ਼੍ਰੋਮਣੀ ਕਮੇਟੀ ਫੇਰ ਸੱਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ

ਅੰਮ੍ਰਿਤਸਰ, 16 ਜੂਨ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ ਹੋਵੇਗੀ। ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ’ਚ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਵਿਖੇ 20 […]

Continue Reading

ਅਮਰੀਕਾ ‘ਚ ਵਿਰਾਸਤੀ ਫਰਨੀਚਰ ਦੀ ਨਿਲਾਮੀ ਮਾਮਲਾ: ਸਪੀਕਰ ਸੰਧਵਾਂ ਨੇ ਮੰਗੀ ਕਸਟਡੀ ਰਿਪੋਰਟ

ਚੰਡੀਗੜ੍ਹ 16 ਜੂਨ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਮਰੀਕਾ ਵਿੱਚ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਦੀ ਨਿਲਾਮੀ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਤੋਂ ਕਸਟਡੀ ਰਿਪੋਰਟ ਮੰਗੀ। ਇਸ ਸਬੰਧੀ, ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਪ੍ਰਸ਼ਾਸਨ ਦੇ ਸਬੰਧਤ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਗਈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਸ ਫਰਨੀਚਰ […]

Continue Reading

ਮਾਨ ਸਰਕਾਰ ਦੀ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

ਚੰਡੀਗੜ੍ਹ; 16 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਰੋਜ਼ਗਾਰ ਦੇ ਮੌਕਿਆਂ ਰਾਹੀਂ ਨਸ਼ਾ ਪੀੜਤਾਂ ਦੀ ਜ਼ਿੰਦਗੀ ਵਿੱਚ ਹੋਈ ਰਿਕਵਰੀ ਅਤੇ ਨਵੀਂ ਉਮੀਦ ਦੀਆਂ ਪ੍ਰੇਰਣਾਦਾਇਕ ਕਹਾਣੀਆਂ ਨਾਲ ਪਹਿਚਾਣੀ ਜਾ ਰਹੀ ਹੈ। ਜੋ ਲੋਕ ਕਦੇ ਨਸ਼ਿਆਂ ਦੀ ਗ੍ਰਿਫ਼ਤ ਤੋਂ ਬਾਹਰ ਨਿਕਲਣ ਲਈ ਸੰਘਰਸ਼ ਕਰ ਰਹੇ […]

Continue Reading

ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ, ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ – CM ਮਾਨ

ਚੰਡੀਗੜ੍ਹ, 16 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ ਜਾ ਰਹੀ ਇੱਕ ਫਰਜ਼ੀ ਵੀਡੀਓ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਦੇ ਇਸ਼ਾਰੇ ‘ਤੇ ਉਨ੍ਹਾਂ ਨੂੰ ਬਦਨਾਮ ਕਰਨ ਅਤੇ ਉਨ੍ਹਾਂ ਦੀ ਸਰਕਾਰ ਦੇ ਲੋਕ-ਪੱਖੀ ਫੈਸਲਿਆਂ ਨੂੰ ਲੀਹ ਤੋਂ ਲਾਹੁਣ ਲਈ ਕੋਝੀ ਹਰਕਤ […]

Continue Reading

ਸਥਾਨਕ ਸਰਕਾਰਾਂ ਮੰਤਰੀ ਨੇ ਰਾਤ ਨੂੰ ਚੱਲਣ ਵਾਲੀ ਨਵੀਂ ਸਫ਼ਾਈ ਮੁਹਿੰਮ ਦੀ ਰਾਤ ਨੂੰ 1 ਵਜੇ ਕੀਤੀ ਚੈਕਿੰਗ

ਚੰਡੀਗੜ੍ਹ/ ਅੰਮ੍ਰਿਤਸਰ, 16 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ “ਮਿਸ਼ਨ ਕਲੀਨ ਪੰਜਾਬ” ਨੂੰ ਜ਼ਮੀਨੀ ਪੱਧਰ ਉਤੇ ਲਿਜਾਂਦਿਆਂ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੰਗਲਵਾਰ ਅੱਧੀ ਰਾਤ (1 ਵਜੇ) ਨੂੰ ਅੰਮ੍ਰਿਤਸਰ ਦੇ ਅੰਦਰੂਨ ਸ਼ਹਿਰ (ਵਾਲਡ ਸਿਟੀ) ਦੀਆਂ ਗਲੀਆਂ ਵਿੱਚ ਜਾ ਕੇ ਨਵੀਂ ਸ਼ੁਰੂ ਕੀਤੀ ਗਈ ਰਾਤਰੀ ਸਫ਼ਾਈ ਮੁਹਿੰਮ ਦਾ ਜਾਇਜ਼ਾ […]

Continue Reading

ਪੰਜਾਬ ਸਰਕਾਰ ਦੀ ਅਹਿਮ ਪਹਿਲ: ਬਿਰਧ ਘਰਾਂ ਲਈ 4.10 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

*ਸੂਬੇ ਦੇ 15 ਸਰਕਾਰੀ ਸਹਾਇਤਾ ਪ੍ਰਾਪਤ ਬਿਰਧ ਘਰਾਂ ਨੂੰ ਬਿਹਤਰ ਸਹੂਲਤਾਂ ਅਤੇ ਸੇਵਾਵਾਂ ਲਈ ਵਿੱਤੀ ਸਹਾਇਤਾ*ਪੰਜਾਬ ਭਰ ਵਿੱਚ 26 ਬਿਰਧ ਘਰ ਰਜਿਸਟਰਡ; ਬਜ਼ੁਰਗਾਂ ਦੀ ਸੁਰੱਖਿਆ ਅਤੇ ਤੁਰੰਤ ਸਹਾਇਤਾ ਲਈ ਐਲਡਰ ਹੈਲਪਲਾਈਨ 14567 ਬਣੀ ਮਜ਼ਬੂਤ ਆਸਰਾ* ਚੰਡੀਗੜ੍ਹ, 16 ਜੂਨ : ਬਜ਼ੁਰਗਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਬਿਰਧ ਘਰਾਂ ਨੂੰ […]

Continue Reading

BREAKING: ਖੰਘ ਦੀ ਦਵਾਈ ਬਾਰੇ ਸਰਕਾਰ ਦਾ ਵੱਡਾ ਫ਼ੈਸਲਾ; ਡਾਕਟਰਾਂ ਨੂੰ ਵੀ ਜਾਰੀ ਕੀਤੇ ਸਖ਼ਤ ਹੁਕਮ

  cough Medicine! BREAKING: ਖੰਘ ਦੀ ਦਵਾਈ ਬਾਰੇ ਸਰਕਾਰ ਦਾ ਵੱਡਾ ਫ਼ੈਸਲਾ; ਡਾਕਟਰਾਂ ਨੂੰ ਵੀ ਜਾਰੀ ਕੀਤੇ ਸਖ਼ਤ ਹੁਕਮ ਕੇਂਦਰੀ ਸਿਹਤ ਮੰਤਰਾਲੇ ਦਾ ਇਤਿਹਾਸਕ ਫ਼ੈਸਲਾ: ਹੁਣ ਡਾਕਟਰ ਦੀ ਪਰਚੀ ਤੋਂ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ ਨਵੀਂ ਦਿੱਲੀ, 16 ਜੂਨ 2026: ਦੇਸ਼ ਵਿੱਚ ਦਵਾਈਆਂ ਦੀ ਹੋ ਰਹੀ ਦੁਰਵਰਤੋਂ ਨੂੰ ਰੋਕਣ ਅਤੇ ਜਨਤਕ ਸਿਹਤ ਸੁਰੱਖਿਆ ਨੂੰ […]

Continue Reading

CM ਭਗਵੰਤ ਮਾਨ ਦਾ ਵੱਡਾ ਹਮਲਾ; ਵੋਟਾਂ ਪਾਉਣ ਲਈ ਹੁਕਮਨਾਮਾ ਜਾਰੀ ਕਰਵਾਉਣਾ ਹੀ ਬਾਕੀ- SGPC ਪ੍ਰਧਾਨ ਸ਼ਰੇਆਮ ਅਕਾਲੀ ਦਲ ਦੇ ਪ੍ਰਚਾਰਕ ਬਣੇ

  CM Bhagwant Mann’s big attack; CM ਭਗਵੰਤ ਮਾਨ ਦਾ ਵੱਡਾ ਹਮਲਾ; ਵੋਟਾਂ ਪਾਉਣ ਲਈ ਹੁਕਮਨਾਮਾ ਜਾਰੀ ਕਰਵਾਉਣਾ ਹੀ ਬਾਕੀ- SGPC ਪ੍ਰਧਾਨ ਸ਼ਰੇਆਮ ਅਕਾਲੀ ਦਲ ਦੇ ਪ੍ਰਚਾਰਕ ਬਣੇ ਚੰਡੀਗੜ੍ਹ, 16 ਜੂਨ 2026 – CM Bhagwant Mann’s big attack! ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਲੀਡਰਸ਼ਿਪ ਅਤੇ ਸ਼੍ਰੋਮਣੀ ਅਕਾਲੀ ਦਲ […]

Continue Reading