ਵੱਡੀ ਖ਼ਬਰ: ਪੰਜਾਬ ਵਿੱਚ SIR ਕਾਰਨ ਤਬਾਦਲਿਆਂ ‘ਤੇ ਰੋਕ
ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਵਿਭਾਗ (ਸੈਕੰਡਰੀ) ਨੇ ਰਾਜ ਭਰ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਅਤੇ ਗੈਰ-ਅਧਿਆਪਨ ਸਟਾਫ ਲਈ ਆਮ ਤਬਾਦਲਾ ਪ੍ਰਕਿਰਿਆ ਸੰਬੰਧੀ ਇੱਕ ਆਦੇਸ਼ ਜਾਰੀ ਕੀਤਾ ਹੈ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਚੋਣ ਪ੍ਰਕਿਰਿਆ (ਐਸਆਈਆਰ) ਅਧੀਨ ਬੀਐਲਓ (ਬੂਥ ਲੈਵਲ ਅਫਸਰ) ਜਾਂ ਸੈਕਟਰ ਸੁਪਰਵਾਈਜ਼ਰ ਵਜੋਂ ਨਿਯੁਕਤ ਕੀਤੇ ਗਏ ਕਿਸੇ ਵੀ ਅਧਿਆਪਕ, ਕੰਪਿਊਟਰ ਫੈਕਲਟੀ, ਜਾਂ ਗੈਰ-ਅਧਿਆਪਨ […]
Continue Reading
