ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ

ਚੰਡੀਗੜ੍ਹ, 12 ਜੂਨ: ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ ਲੋਕ-ਪੱਖੀ ਸਹੂਲਤਾਂ ਨੂੰ ਬਿਹਤਰ ਬਣਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਨਗਰ ਕੌਂਸਲਾਂ ਖਰੜ, ਡੇਰਾ ਬੱਸੀ, ਜ਼ੀਰਕਪੁਰ, ਨਵਾਂਗਾਓਂ, ਬਨੂੜ, ਕੁਰਾਲੀ ਅਤੇ ਘੜੂੰਆਂ ਲਈ ਵੱਖ-ਵੱਖ ਸਮਾਂਬੱਧ ਪ੍ਰਾਜੈਕਟਾਂ ਦਾ ਐਲਾਨ ਕੀਤਾ। ਇੱਥੇ […]

Continue Reading

ਮਾਸੂਮ ਬੱਚੀ ਦੀ ਮੌਤ ਤੋਂ ਬਾਅਦ ਐਕਸ਼ਨ: ਪਹਿਲੇ ਦਿਨ ਰੈਸਕਿਊ ਕੀਤੇ 16 ਅਵਾਰਾ ਕੁੱਤੇ

ਮੋਰਿੰਡਾ 12 ਜੂਨ (ਭਟੋਆ) ਸ਼ਹਿਰ ਦੇ ਵਾਰਡ ਨੰਬਰ ਇੱਕ ਵਿੱਚ ਸਥਿਤ ਗਾਰਡਨ ਕਲੋਨੀ ਵਿੱਚ ਇੱਕ 8 ਸਾਲਾ ਮਾਸੂਮ ਬੱਚੀ ਕੀਰਤੀ ਨੂੰ ਅਵਾਰਾ ਕੁੱਤਿਆਂ ਵੱਲੋਂ ਨੋਚ-ਨੋਚ ਕੇ ਮੌਤ ਦੇ ਘਾਟ ਉਤਾਰਨ ਦੀ ਖ਼ੌਫ਼ਨਾਕ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਅਤੇ ਸਹਿਮ ਦਾ ਮਾਹੌਲ ਹੈ। ਇਸ ਦਰਦਨਾਕ ਹਾਦਸੇ ਤੋਂ ਬਾਅਦ ਜਿੱਥੇ ਸ਼ਹਿਰ ਵਾਸੀਆਂ ਵਿੱਚ ਭਾਰੀ ਰੋਸ […]

Continue Reading

ਵੱਡੀ ਖ਼ਬਰ: ਨੌਜਵਾਨ ਦੇ ਕਤਲ ਮਾਮਲੇ ‘ਚ ਦੋਸਤ ਹੀ ਨਿੱਕਲੇ ਕਾਤਲ

ਸ੍ਰੀ ਚਮਕੌਰ ਸਾਹਿਬ ਮੋਰਿੰਡਾ 12 ਜੂਨ (ਭਟੋਆ) ਸ੍ਰੀ ਚਮਕੌਰ ਪੁਲਿਸ ਨੇ ਇੱਕ ਨੌਜਵਾਨ ਨੂੰ ਨਸ਼ੇ ਦੀ ਵੱਧ ਡੋਜ਼ (ਓਵਰਡੋਜ਼) ਦੇ ਕੇ ਮਾਰਨ ਅਤੇ ਉਸਦੀ ਲਾਸ਼ ਨੂੰ ਖੁਰਦ-ਬੁਰਦ ਕਰਨ ਦੇ ਮਾਮਲੇ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਸ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਮ੍ਰਿਤਕ ਦੇ ਦੋ ਦੋਸਤਾਂ ਅਤੇ ਉਹਨਾਂ ਨੂੰ ਨਸ਼ੀਲਾ ਪਦਾਰਥ […]

Continue Reading

ਪੰਚਾਇਤ ਭੰਗ ਹੋਣ ਦੇ ਬਾਵਜੂਦ ਕਰੋੜਾਂ ਦੀ ਜ਼ਮੀਨ ਵੇਚਣ ਦਾ ਮਾਮਲਾ ਗਰਮਾਇਆ

ਐਸ.ਏ.ਐਸ. ਨਗਰ (ਮੁਹਾਲੀ): ਪਿੰਡ ਮੌਲੀ ਬੈਦਵਾਣ ਦੀ ਬੇਸ਼ਕੀਮਤੀ ਪੰਚਾਇਤੀ ਜ਼ਮੀਨ ਨੂੰ ਕਥਿਤ ਤੌਰ ‘ਤੇ ਗੈਰ-ਕਾਨੂੰਨੀ ਤਰੀਕੇ ਨਾਲ ਇੱਕ ਪ੍ਰਾਈਵੇਟ ਬਿਲਡਰ ਨੂੰ ਵੇਚਣ ਦਾ ਇੱਕ ਵੱਡਾ ਘੁਟਾਲਾ ਸਾਹਮਣੇ ਆਇਆ ਹੈ। ਪਿੰਡ ਦੀ ਪੰਚਾਇਤ ਭੰਗ ਹੋਣ ਅਤੇ ਨਗਰ ਨਿਗਮ ਮੁਹਾਲੀ ਦੇ ਅਧਿਕਾਰ ਖੇਤਰ ਵਿੱਚ ਸ਼ਾਮਲ ਹੋਣ ਦੇ ਬਾਵਜੂਦ, ਕਰੋੜਾਂ ਰੁਪਏ ਦੀ ਇਸ ਜ਼ਮੀਨ ਦੀ ਰਜਿਸਟਰੀ ਬਿਲਡਰ ਦੇ […]

Continue Reading

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜ ਮਹੀਨਿਆਂ ਵਿੱਚ 2.26 ਲੱਖ ਤੋਂ ਵੱਧ ਮਰੀਜ਼ਾਂ ਦਾ ਇਲਾਜ ਹੋਇਆ: ਡਾ. ਬਲਬੀਰ ਸਿੰਘ

ਚੰਡੀਗੜ੍ਹ, 12 ਜੂਨ 2026: (Mukham Mantri Sehat Yojana) ਅਜਿਹੇ ਸਮੇਂ ਵਿੱਚ ਜਦੋਂ ਸਿਹਤ ਸੇਵਾਵਾਂ ਦੀ ਵਧ ਰਹੀ ਲਾਗਤ ਪਰਿਵਾਰਾਂ ਉੱਤੇ ਲਗਾਤਾਰ ਆਰਥਿਕ ਬੋਝ ਵਧਾ ਰਹੀ ਹੈ, ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਇੱਕ ਵਿਆਪਕ ਅਤੇ ਕਿਫਾਇਤੀ ਸਿਹਤ ਸੁਰੱਖਿਆ ਯੋਜਨਾ ਵਜੋਂ ਉੱਭਰ ਰਹੀ ਹੈ, ਜੋ ਰਵਾਇਤੀ ਨਿੱਜੀ ਸਿਹਤ ਬੀਮਾ ਯੋਜਨਾਵਾਂ ਦੇ ਮੁਕਾਬਲੇ ਕਈ ਮਹੱਤਵਪੂਰਨ […]

Continue Reading

ਪੰਜਾਬੀ ਗਾਇਕ R Nait ਦੇ ਨਵੇਂ ਗੀਤ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ

ਲੁਧਿਆਣਾ: ਪੰਜਾਬੀ ਸੰਗੀਤ ਉਦਯੋਗ ਦੇ ਮਸ਼ਹੂਰ ਗਾਇਕ ਆਰ. ਨੇਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਏ ਹਨ। ਲੁਧਿਆਣਾ ਵਿੱਚ ਹਿੰਦੂ ਸੰਗਠਨ, ਸ਼ਿਵ ਸੈਨਾ ਪੰਜਾਬ, ਨੇ ਇਸ ਗੀਤ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਸੰਗਠਨ ਦਾ ਦੋਸ਼ ਹੈ ਕਿ ਆਰ. ਨੇਤ ਨੇ ਆਪਣੇ ਗੀਤ ਵਿੱਚ ਹਿੰਦੂ ਸਾਧੂਆਂ ਅਤੇ ਸਨਾਤਨ ਧਰਮ ਦੇ ਪਵਿੱਤਰ ਪ੍ਰਤੀਕਾਂ […]

Continue Reading

ਸਪੀਕਰ ਸੰਧਵਾਂ ਨੇ ਰਿਸ਼ਵਤ ਦਿੱਤੇ ਬਿਨਾਂ ਜ਼ਮੀਨੀ ਰਿਕਾਰਡ ਪ੍ਰਾਪਤ ਕਰਨ ਲਈ ਆਨਲਾਈਨ ਪੋਰਟਲ ਦੀ ਵਰਤੋਂ ਕਰਨ ਦੀ ਕੀਤੀ ਅਪੀਲ

ਚੰਡੀਗੜ੍ਹ, 12 ਜੂਨ, 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਇਤਿਹਾਸਕ ‘ਈਜ਼ੀ ਰਜਿਸਟਰੀ’ ਅਤੇ ‘ਈਜ਼ੀ ਜਮ੍ਹਾਂਬੰਦੀ ਪੋਰਟਲ’ ਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਜੋ ਨਾਗਰਿਕਾਂ ਤੱਕ ਨਿਰਵਿਘਨ ਸਿੱਧੇ ਤੌਰ ‘ਤੇ ਜਨਤਕ ਸੇਵਾਵਾਂ ਦੀ ਸਪੁਰਦਗੀ ਕੀਤੀ ਜਾ ਸਕੇ ਅਤੇ ਸੂਬੇ ਦੀਆਂ ਤਹਿਸੀਲਾਂ ਵਿੱਚ ਵਿਚੋਲਿਆਂ ਦੀ […]

Continue Reading

ਵੱਡੀ ਖ਼ਬਰ: ਕਾਕਰੋਚ ਜਨਤਾ ਪਾਰਟੀ ਹੁਣ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਅੰਮ੍ਰਿਤਸਰ: ਕਾਕਰੋਚ ਜਨਤਾ ਪਾਰਟੀ ਪੰਜਾਬ ਵਿੱਚ ਵੀ ਦਾਖਲ ਹੋਣ ਜਾ ਰਹੀ ਹੈ। ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ 13 ਜੂਨ ਨੂੰ ਅੰਮ੍ਰਿਤਸਰ ਪਹੁੰਚਣਗੇ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇੱਕ ਵੀਡੀਓ ਜਾਰੀ ਕਰਕੇ ਇਹ ਐਲਾਨ ਕੀਤਾ। ਦੀਪਕੇ ਨੇ ਕਿਹਾ ਕਿ ਉਹ 13 ਜੂਨ ਨੂੰ ਸ਼ਾਮ 4 ਵਜੇ ਅੰਮ੍ਰਿਤਸਰ ਪਹੁੰਚਣਗੇ ਅਤੇ ਨੌਜਵਾਨਾਂ ਨੂੰ ਅੰਮ੍ਰਿਤਸਰ ਗੇਟ ‘ਤੇ […]

Continue Reading

ਕਾਨੂੰਨੀ ਤੌਰ ‘ਤੇ ਪਤਨੀ ਨੂੰ ਹੀ ਪਰਿਵਾਰਕ ਪੈਨਸ਼ਨ ਦੇ ਅਧਿਕਾਰ ਮਿਲਣਗੇ: ਪਹਿਲੀ ਪਤਨੀ ਦੇ ਹੋਣ ‘ਤੇ ਦੂਜੇ ਵਿਆਹ ਦਾ ਕੋਈ ਮਤਲਬ ਨਹੀਂ: ਹਾਈ ਕੋਰਟ

ਚੰਡੀਗੜ੍ਹ: (Family Pension) ਪਹਿਲੀ ਪਤਨੀ ਦੇ ਜ਼ਿੰਦਾ ਹੋਣ ‘ਤੇ ਦੂਜੀ ਪਤਨੀ ਮ੍ਰਿਤਕ ਸਰਕਾਰੀ ਕਰਮਚਾਰੀ ਦੀ ਪਰਿਵਾਰਕ ਪੈਨਸ਼ਨ ਦੀ ਹੱਕਦਾਰ ਨਹੀਂ ਹੋ ਸਕਦੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲੇ ਵਿੱਚ ਸਪੱਸ਼ਟ ਕੀਤਾ ਕਿ ਜੇਕਰ ਦੂਜਾ ਵਿਆਹ ਨਿਯਮਾਂ ਅਤੇ ਕਾਨੂੰਨਾਂ ਦੇ ਉਲਟ ਕੀਤਾ ਗਿਆ ਹੈ, ਤਾਂ ਅਜਿਹੀ ਔਰਤ ਨੂੰ ਮ੍ਰਿਤਕ ਕਰਮਚਾਰੀ ਦੀ “ਵਿਧਵਾ” ਨਹੀਂ […]

Continue Reading

ਵੱਡੀ ਖ਼ਬਰ: ਇੰਗਲੈਂਡ ‘ਚ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ

  Punjabi youth brutally murdered in England! ਇੰਗਲੈਂਡ ‘ਚ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ 26 ਸਾਲਾ ਗੁਰਭੇਜ ਸਿੰਘ ਖੇਮਕਰਨ/ਤਰਨਤਾਰਨ: Punjabi youth brutally murdered in England! ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਖੇਮਕਰਨ ਦੇ ਨਜ਼ਦੀਕੀ ਸਰਹੱਦੀ ਪਿੰਡ ਮਹਿੰਦੀਪੁਰ ਦੇ ਇੱਕ ਨੌਜਵਾਨ ਦਾ ਇੰਗਲੈਂਡ ਵਿੱਚ ਕਤਲ ਕੀਤੇ ਜਾਣ ਦੀ ਬੇਹੱਦ ਮੰਦਭਾਗੀ […]

Continue Reading