Breaking: ਮੋਗਾ ਵਿੱਚ ਡੀਜੇ ਬੰਦ ਕਰਾਉਣ ਗਈ ਪੁਲਿਸ ਟੀਮ ‘ਤੇ ਜਾਨਲੇਵਾ ਹਮਲਾ

ਮੋਗਾ, 29 ਜੂਨ (ਦੇਸ਼ ਕਲਿੱਕ ਬਿਊਰੋ): ਮੋਗਾ ਦੇ ਕੋਟਕਪੂਰਾ ਬਾਈਪਾਸ ਇਲਾਕੇ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਦੇਰ ਰਾਤ ਨੂੰ ਉੱਚੀ ਆਵਾਜ਼ ਵਿੱਚ ਵਜਾ ਰਹੇ ਡੀਜੇ ਨੂੰ ਬੰਦ ਕਰਾਉਣ ਲਈ ਪਹੁੰਚੀ ਪੀਸੀਆਰ ਪੁਲਿਸ ਦੀ ਇੱਕ ਟੀਮ ‘ਤੇ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ। ਹਮਲੇ ਵਿੱਚ ਇੱਕ ਹੈੱਡ ਕਾਂਸਟੇਬਲ ਗੰਭੀਰ ਜ਼ਖਮੀ ਹੋ ਗਿਆ ਅਤੇ ਉਸਨੂੰ ਇਲਾਜ ਲਈ ਮੋਗਾ […]

Continue Reading

ਵੱਡੀ ਖ਼ਬਰ: ਹਾਈਵੇਅ ‘ਤੇ ਟ੍ਰੇਨੀ ਜਹਾਜ਼ ਹੋਇਆ ਕ੍ਰੈਸ਼

ਉੱਤਰ ਪ੍ਰਦੇਸ਼, 29 ਜੂਨ (ਦੇਸ਼ ਕਲਿੱਕ ਬਿਊਰੋ): ਉੱਤਰ ਪ੍ਰਦੇਸ਼ ਦੇ ਕਾਸਗੰਜ ਵਿੱਚ ਸੋਮਵਾਰ ਦੁਪਹਿਰ 3:30 ਵਜੇ ਇੱਕ ਟ੍ਰੇਨੀ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਜਿਸ ‘ਚ 27 ਸਾਲਾ ਮਹਿਲਾ ਟ੍ਰੇਨੀ ਪਾਇਲਟ ਜ਼ਖਮੀ ਹੋ ਗਈ। ਇਹ ਹਾਦਸਾ ਪੁਲਿਸ ਲਾਈਨ ਦੇ ਪਿੱਛੇ ਛੇ-ਲੇਨ ਹਾਈਵੇਅ ਦੇ ਨੇੜੇ ਵਾਪਰਿਆ। ਜਹਾਜ਼ ਜ਼ਮੀਨ ਤੋਂ ਲਗਭਗ 50 ਫੁੱਟ ਉੱਪਰ ਸੀ ਜਦੋਂ ਇਹ ਡਿੱਗਿਆ। ਸੰਤੁਲਨ […]

Continue Reading

CM ਮਾਨ ਨੇ DCs ਅਤੇ SSPs ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਬਠਿੰਡਾ, 29 ਜੂਨ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿੱਚ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਫ਼ਲਤਾ ‘ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਨਿਰਦੇਸ਼ ਦਿੱਤੇ ਕਿ ਜਦੋਂ ਤੱਕ ਪੰਜਾਬ ਨਸ਼ਿਆਂ ਦੀ ਲਾਹਨਤ ਤੋਂ ਪੂਰੀ ਤਰ੍ਹਾਂ ਮੁਕਤ ਨਹੀਂ ਹੋ ਜਾਂਦਾ, ਉਦੋਂ ਤੱਕ ‘ਯੁੱਧ […]

Continue Reading

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਮੁੜ ਵਧੀਆਂ

ਨਵੀਂ ਦਿੱਲੀ, 29 ਜੂਨ : (ਦੇਸ਼ ਕਲਿੱਕ ਬਿਊਰੋ): ਸੋਨਾ ਅਤੇ ਚਾਂਦੀ ਦੀਆਂ ਕੀਮਤਾਂ ‘ਚ 29 ਜੂਨ ਨੂੰ ਵਾਧਾ ਦਰਜ ਕੀਤਾ ਗਿਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੇ ਅਨੁਸਾਰ, 1 ਕਿਲੋ ਚਾਂਦੀ ਅੱਜ ₹5,059 ਵਧ ਕੇ ₹2.22 ਲੱਖ ਹੋ ਗਈ। ਇਸ ਦੌਰਾਨ, 24 ਕੈਰੇਟ ਸੋਨਾ ₹2,038 ਮਹਿੰਗਾ ਹੋ ਗਿਆ, ਜੋ ਕਿ ਅੱਜ ₹1.42 ਲੱਖ […]

Continue Reading

ਵੱਡੀ ਖ਼ਬਰ: ਜਹਾਜ਼ ਹੁਣ ਘੱਟ ਵਿਜ਼ੀਵੀਲਟੀ ਵਿੱਚ ਵੀ ਸੁਰੱਖਿਅਤ ਢੰਗ ਨਾਲ ਕਰਨਗੇ ਲੈਂਡ

ਨਵੀਂ ਦਿੱਲੀ, 29 ਜੂਨ : (ਦੇਸ਼ ਕਲਿੱਕ ਬਿਊਰੋ): ਜਹਾਜ਼ ਹੁਣ ਘੱਟ ਵਿਜ਼ੀਵੀਲਟੀ ਵਿੱਚ ਵੀ ਸੁਰੱਖਿਅਤ ਢੰਗ ਨਾਲ ਉਤਰਨ ਦੇ ਯੋਗ ਹੋਣਗੇ। ਭਾਰਤ ਵਿੱਚ ਪਹਿਲੀ ਵਾਰ, ਜ਼ਮੀਨੀ ਰੇਡੀਓ ਬੀਮ ਤੋਂ ਬਿਨਾਂ ਸਿੱਧੇ ਸੈਟੇਲਾਈਟ ਸਿਗਨਲਾਂ ਦੀ ਵਰਤੋਂ ਕਰਕੇ ਇੱਕ ਵੱਡੇ ਵਪਾਰਕ ਜੈੱਟ ਨੂੰ ਸੁਰੱਖਿਅਤ ਢੰਗ ਨਾਲ ਉਤਾਰਨ ਦਾ ਸਫਲ ਪ੍ਰੀਖਣ ਕੀਤਾ ਗਿਆ ਹੈ। 27 ਜੂਨ ਨੂੰ, ਹਵਾਬਾਜ਼ੀ […]

Continue Reading

ਫਿਲਮ ਅਦਾਕਾਰ ਰੰਜੀਵਨ ਸਿੰਘ ਨੇ ਅਦਾਕਾਰੀ ਦੀਆਂ ਬਾਰੀਕੀਆਂ ਬਾਰੇ ਸਿਖਿਆਰਥੀਆਂ ਨਾਲ ਕੀਤੇ ਨੁਕਤੇ ਸਾਂਝੇ

ਪਟਿਆਲਾ, 29 ਜੂਨ : (ਦੇਸ਼ ਕਲਿੱਕ ਬਿਊਰੋ): ਨਾਟਕਕਾਰ ਅਤੇ ਨਾਟ-ਨਿਰਦੇਸ਼ਕ ਸੰਜੀਵਨ ਸਿੰਘ ਦੀ ਰਹਿਨੁਮਾਈ ਹੇਠ ਉੱਤਰੀ ਖੇਤਰ ਸਭਿਅਚਾਰ ਕੇਂਦਰ, ਪਟਿਆਲਾ ਵੱਲੋਂ ਆਯੋਜਿਤ ਪੈਰਾਗਾਨ ਸੀਨੀਅਰ ਸੰਕੈਡਰੀ ਸਕੂਲ, ਸੈਕਟਰ-69, ਮੁਹਾਲੀ ਵਿਖੇ ਚੱਲ ਰਹੇ ਵੀਹ ਦਿਨਾਂ ਰੰਗਮੰਚੀ ਸਿਖਲਾਈ ਸਮਰ ਕੈਂਪ ਦੌਰਾਨ ਰੰਗਮੰਚੀ ਅਤੇ ਫਿਲਮ ਅਦਾਕਾਰ ਰੰਜੀਵਨ ਸਿੰਘ ਨੇ ਸਿਿਖਆਰਥੀਆਂ ਨਾਲ ਅਦਾਕਾਰੀ ਅਤੇ ਵਾਰਤਾਲਾਪ ਦੀਆਂ ਬਾਰੀਕੀਆਂ ਬਾਰੇ ਨੁਕਤੇ ਸਾਂਝੇ […]

Continue Reading

Punjab Breaking: ਭਿਆਨਕ ਸੜਕ ਹਾਦਸੇ ‘ਚ ਇੱਕੋ ਪਰਿਵਾਰ ਦੇ ਤਿੰਨ ਜੀਆਂ ਸਮੇਤ ਚਾਰ ਮੌਤਾਂ

ਜਲੰਧਰ, 29 ਜੂਨ : (ਦੇਸ਼ ਕਲਿੱਕ ਬਿਊਰੋ): ਜਲੰਧਰ ਵਿੱਚ ਜੰਮੂ ਰਾਸ਼ਟਰੀ ਰਾਜਮਾਰਗ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ ਹੋ ਗਈ। ਬਲੇਨੋ ਵਿੱਚ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਕ੍ਰੇਟਾ ਵਿੱਚ ਸਵਾਰ ਪੰਜ ਹੋਰ ਗੰਭੀਰ ਜ਼ਖਮੀ ਹੋ ਗਏ। ਮ੍ਰਿਤਕਾਂ ਵਿੱਚ ਇੱਕ ਦੋ ਸਾਲ ਦਾ ਬੱਚਾ, ਇੱਕ ਫੂਜੀ, ਉਸਦੀ ਪਤਨੀ ਅਤੇ […]

Continue Reading

ਵਿਧਾਨ ਸਭਾ ਸਪੀਕਰ ਅਤੇ ਕੈਬਨਿਟ ਮੰਤਰੀ ਦੀ ਕੋਠੀ ਸਾਹਮਣੇ ਰੋਸ ਪ੍ਰਦਰਸ਼ਨ ਕਰਨਗੇ ਮੁਲਾਜ਼ਮ ਅਤੇ ਪੈਨਸ਼ਨਰ

ਫਰੀਦਕੋਟ, 29 ਜੂਨ : (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੁਕਮਰਾਨ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਪ੍ਰਤੀ ਧਾਰਨ ਕੀਤੇ ਗਏ ਰਵਈਏ ਦੇ ਖਿਲਾਫ ਰੋਸ ਪ੍ਰਗਟ ਕਰਨ ਲਈ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ, ਸਾਂਝਾ ਮੁਲਾਜ਼ਮ ਮੰਚ […]

Continue Reading

ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਨੇ CM ਮਾਨ ਖ਼ਿਲਾਫ਼ ਖੋਲ੍ਹਿਆ ਮੋਰਚਾ, ਸੰਗਤ ਨੂੰ ਕੀਤੀ ਸਮਾਜਿਕ ਬਾਈਕਾਟ ਦੀ ਅਪੀਲ

ਮੋਹਾਲੀ, 29 ਜੂਨ: (ਦੇਸ਼ ਕਲਿੱਕ ਬਿਊਰੋ) : ਪੰਜਾਬ ਸਰਕਾਰ ਵੱਲੋਂ ਬੇਅਦਬੀ ਰੋਕੂ ਐਕਟ (ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ) ਬਣਾਉਣ ਦੇ ਮੁੱਦੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੁੱਚੀ ਕੈਬਨਿਟ ਤੇ ਸਮੂਹ ਸਿੱਖ ਵਿਧਾਇਕਾਂ ਨੂੰ ਤਲਬ ਕਰਨ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਅਪਣਾਏ ਜਾ ਰਹੇ […]

Continue Reading

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ

ਚੰਡੀਗੜ੍ਹ, 29 ਜੂਨ: (ਦੇਸ਼ ਕਲਿੱਕ ਬਿਊਰੋ) : ਪੰਜਾਬ ਭਰ ਦੇ ਹਜ਼ਾਰਾਂ ਬਜ਼ੁਰਗ ਨਾਗਰਿਕਾਂ ਅਤੇ ਲੋੜਵੰਦ ਪਰਿਵਾਰਾਂ ਲਈ ਸਮੇਂ ਸਿਰ ਮਿਲਣ ਵਾਲੀ ਸਮਾਜਿਕ ਸੁਰੱਖਿਆ ਸਹਾਇਤਾ ਸਿਰਫ਼ ਇੱਕ ਵਿੱਤੀ ਮਦਦ ਹੀ ਨਹੀਂ, ਸਗੋਂ ਉਨ੍ਹਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਦਾ ਇੱਕ ਵੱਡਾ ਜ਼ਰੀਆ ਹੈ। ਇਸ ਵਚਨਬੱਧਤਾ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ […]

Continue Reading