ਵੱਡੀ ਖ਼ਬਰ: ਪੰਜਾਬ ਸਰਕਾਰ ਨੇ 90,000 ਤੋਂ ਵੱਧ ਨਸ਼ਾ ਪੀੜਤਾਂ ਨੂੰ ਨਸ਼ਾ ਮੁਕਤੀ, ਇਲਾਜ ਅਤੇ ਰਿਕਵਰੀ ਦੀ ਸਹੂਲਤ ਮੁਹੱਈਆ ਕਰਵਾਈ
ਚੰਡੀਗੜ੍ਹ, 13 ਜੂਨ 2026: ਭਗਵੰਤ ਮਾਨ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮੁਹਿੰਮ ਦੀ ਸਥਾਈ ਸਫ਼ਲਤਾ ਸਿਰਫ਼ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਖ਼ਿਲਾਫ਼ ਸਖ਼ਤ ਕਾਰਵਾਈ ‘ਤੇ ਹੀ ਨਹੀਂ, ਸਗੋਂ ਰੋਕਥਾਮ, ਸਮੇਂ ਸਿਰ ਪਛਾਣ, ਇਲਾਜ ਅਤੇ ਪਰਿਵਾਰਾਂ ਤੇ ਸਮਾਜ ਵੱਲੋਂ ਸਮੇਂ ਸਿਰ ਸਹਿਯੋਗ ‘ਤੇ […]
Continue Reading
