ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਬਾਰੇ ਵੱਡਾ ਐਲਾਨ; ਵਿੱਤ ਮੰਤਰੀ ਨੇ ਜਾਰੀ ਕੀਤੇ ਅਹਿਮ ਹੁਕਮ
ਚੰਡੀਗੜ੍ਹ; 11 ਜੂਨ 2026: (Punjab government) ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ ਬਾਰੇ ਚਰਚਾ ਕਰਨ ਅਤੇ ਉਨ੍ਹਾਂ ਦੇ ਮੁੱਦਿਆਂ ਦੇ ਠੋਸ ਹੱਲ ਲੱਭਣ ਲਈ ਵੱਖ-ਵੱਖ ਮੀਟਿੰਗਾਂ ਕੀਤੀਆਂ। ਇਹਨਾਂ ਮੀਟਿੰਗਾਂ ਵਿੱਚ ਵੈਟਰਨਰੀ ਫਾਰਮਾਸਿਸਟ ਐਕਸ਼ਨ ਕਮੇਟੀ, ਓਵਰਏਜ ਬੇਰੋਜ਼ਗਰ ਯੂਨੀਅਨ, ਆਦਰਸ਼ ਸਕੂਲ ਟੀਚਿੰਗ ਐਂਡ ਨਾਨ-ਟੀਚਿੰਗ ਐਸੋਸੀਏਸ਼ਨ, […]
Continue Reading
