ਭਾਜਪਾ ਨਾਲ ਨਾਰਾਜ਼ਗੀ ਵਿਚਾਲੇ ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਅਤੇ JP ਨੱਡਾ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰੀ ਮੰਤਰੀ ਜੇਪੀ ਨੱਡਾ ਨਾਲ ਵੀ ਮੁਲਾਕਾਤ ਕੀਤੀ। ਸੂਤਰਾਂ ਅਨੁਸਾਰ, ਉਨ੍ਹਾਂ ਨੇ ਪਾਰਟੀ ‘ਚ ਸੁਣਵਾਈ ਨਾ ਹੋਣ ਦੀ ਵੀ ਗੱਲ ਕਹੀ ਸੀ। ਕੈਪਟਨ ਅਮਰਿੰਦਰ ਨੇ ਸੋਸ਼ਲ […]
Continue Reading
