ਹਰਪਾਲ ਚੀਮਾ ਵੱਲੋਂ PSTC ਦੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ ਦੇ ਹੁਕਮ
ਚੰਡੀਗੜ੍ਹ, 5 ਜੂਨ, 2026 : ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ (ਪੀ.ਐਸ.ਟੀ.ਸੀ.) ਦੀ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਵਪਾਰੀਆਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਯਕੀਨੀ ਬਣਾਉਣ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। […]
Continue Reading
