ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

ਚੰਡੀਗੜ੍ਹ, 4 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰ ਦੇ ਅੱਤਵਾਦੀ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ ਨਗਰ ਨੇ ਵਿਦੇਸ਼ੀ ਅੱਤਵਾਦੀ ਹੈਂਡਲਰ ਦੇ ਦੋ ਸਾਥੀਆਂ ਨੂੰ ਲਗਭਗ 2.5 ਕਿਲੋਗ੍ਰਾਮ ਵਜ਼ਨ ਵਾਲੇ ਆਰ.ਡੀ.ਐਕਸ.-ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ […]

Continue Reading

ਦੋ ਦੇਸ਼ ਇੱਕ ਅਵਾਰਾ ਕੁੱਤੇ ਨੂੰ ਲੈ ਕੇ ਹੋਏ ਆਹਮੋ-ਸਾਹਮਣੇ

ਨਵੀਂ ਦਿੱਲੀ, 4 ਜੂਨ: ਕੈਰੇਮੇਲੋ ਨਾਮਕ ਇੱਕ ਅਵਾਰਾ ਭੂਰੇ ਕੁੱਤੇ ਨੂੰ ਲੈ ਕੇ ਬ੍ਰਾਜ਼ੀਲ ਅਤੇ ਮੈਕਸੀਕੋ ਵਿਚਕਾਰ ਵਿਵਾਦ ਸ਼ੁਰੂ ਹੋ ਗਿਆ ਹੈ। ਬ੍ਰਾਜ਼ੀਲੀਅਨ ਕੁੱਤੇ ਨੂੰ ਦੇਸ਼ ਦਾ ਪ੍ਰਤੀਕ ਮੰਨਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕੈਰੇਮੇਲੋ ਬ੍ਰਾਜ਼ੀਲ ਲਈ ਫੁੱਟਬਾਲ ਅਤੇ ਸਾਂਬਾ ਸੰਗੀਤ ਜਿੰਨਾ ਮਹੱਤਵਪੂਰਨ ਹੈ। ਇਸ ਸਾਲ ਅਪ੍ਰੈਲ ਵਿੱਚ ਮੈਕਸੀਕੋ ਨੇ ਕੈਰੇਮੇਲੋ ਨੂੰ ਇੱਕ ਸਥਾਨਕ […]

Continue Reading

TikTok ਦੇ ਸਹਿ-ਸੰਸਥਾਪਕ ਯਿਮਿੰਗ ਏਸ਼ੀਆ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ ਬਣੇ

ਨਵੀਂ ਦਿੱਲੀ, 4 ਜੂਨ: TikTok ਦੀ ਮੂਲ ਕੰਪਨੀ ByteDance ਦੇ ਸਹਿ-ਸੰਸਥਾਪਕ Zhang Yiming, ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਪਛਾੜ ਕੇ ਏਸ਼ੀਆ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਉਨ੍ਹਾਂ ਦੀ ਕੁੱਲ ਜਾਇਦਾਦ $92.8 ਬਿਲੀਅਨ ਤੱਕ ਪਹੁੰਚ ਗਈ ਹੈ, ਜਦੋਂ ਕਿ ਗੌਤਮ ਅਡਾਨੀ ਏਸ਼ੀਆ ਵਿੱਚ ਪਹਿਲੇ ਸਥਾਨ ‘ਤੇ ਹਨ। ਬਲੂਮਬਰਗ ਬਿਲੀਨੇਅਰਸ ਇੰਡੈਕਸ […]

Continue Reading

ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ

ਅੰਮ੍ਰਿਤਸਰ, 4 ਜੂਨ: ਜੂਨ 1984 ’ਚ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਹੋਣ ਵਾਲੇ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ […]

Continue Reading

ਵੱਡੀ ਖ਼ਬਰ: ਪੰਜਾਬ ਦੇ 5 ਇਤਿਹਾਸਕ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ!

ਵੱਡੀ ਖ਼ਬਰ: ਪੰਜਾਬ ਦੇ 5 ਇਤਿਹਾਸਕ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਅੰਮ੍ਰਿਤਸਰ ਦਾ ਦੁਰਗਿਆਣਾ ਮੰਦਰ ਅਤੇ ਪਟਿਆਲਾ ਦਾ ਕਾਲੀ ਦੇਵੀ ਮੰਦਰ ਸਮੇਤ 5 ਪ੍ਰਸਿੱਧ ਮੰਦਰ ਨਿਸ਼ਾਨੇ ‘ਤੇ ਈਮੇਲ ਵਿੱਚ ਧਮਾਕਿਆਂ ਨੂੰ 6 ਜੂਨ 1984 ਦੇ ‘ਆਪ੍ਰੇਸ਼ਨ ਬਲੂ ਸਟਾਰ’ ਦਾ ਬਦਲਾ ਦੱਸਿਆ; ਸੁਰੱਖਿਆ ਏਜੰਸੀਆਂ ਹਾਈ ਅਲਰਟ ‘ਤੇ ਚੰਡੀਗੜ੍ਹ/ਜਲੰਧਰ: ਪੰਜਾਬ ਵਿੱਚ ਪਿਛਲੇ ਕੁਝ ਸਮੇਂ ਤੋਂ […]

Continue Reading

Big Breaking: ਰਵਨੀਤ ਬਿੱਟੂ ਅੱਜ SC ਕਮਿਸ਼ਨ ਦੇ ਸਾਹਮਣੇ ਨਹੀਂ ਹੋਣਗੇ ਪੇਸ਼

ਵੱਡੀ ਖ਼ਬਰ: ਰਵਨੀਤ ਬਿੱਟੂ ਅੱਜ SC ਕਮਿਸ਼ਨ ਦੇ ਸਾਹਮਣੇ ਨਹੀਂ ਹੋਣਗੇ ਪੇਸ਼ ਇਤਰਾਜ਼ਯੋਗ ਟਿੱਪਣੀ ਦੇ ਮਾਮਲੇ ਵਿੱਚ ਰਾਸ਼ਟਰੀ ਐਸ.ਸੀ. ਕਮਿਸ਼ਨ ਨੇ ਨੋਟਿਸ ਭੇਜ ਕੇ ਅੱਜ ਕੀਤਾ ਸੀ ਤਲਬ- ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਮਾਮਲੇ ‘ਤੇ ਪਹਿਲਾਂ ਹੀ ਜਨਤਕ ਤੌਰ ‘ਤੇ ਮੰਗ ਚੁੱਕੇ ਹਨ ਮਾਫ਼ੀ ਚੰਡੀਗੜ੍ਹ, 4 ਜੂਨ 2026: ਪੰਜਾਬ ਅਤੇ ਕੇਂਦਰੀ ਸਿਆਸਤ ਨਾਲ ਜੁੜੀ ਇਸ […]

Continue Reading

ਕੱਚੇ ਮੁਲਾਜ਼ਮਾਂ ਨੂੰ ਵੱਡਾ ਝਟਕਾ! ਹਾਈ ਕੋਰਟ ਨੇ ਪੱਕਾ ਕਰਨ ਦੀ ਪ੍ਰਕਿਰਿਆ ‘ਤੇ ਲਗਾਈ ਰੋਕ, ਅਗਲੀ ਸੁਣਵਾਈ 31 ਅਗਸਤ ਤੱਕ ਟਲੀ

ਚੰਡੀਗੜ੍ਹ, 4 ਜੂਨ 2026: ਪੈਪਸੂ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ (PRTC) ਅਤੇ ਇਸ ਦੇ ਕੱਚੇ ਕਰਮਚਾਰੀਆਂ ਵਿਚਾਲੇ ਚੱਲ ਰਹੇ ਪੱਕੇ ਕਰਨ (ਰੈਗੂਲਰਾਈਜ਼ੇਸ਼ਨ) ਦੇ ਵਿਵਾਦ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਇੱਕ ਅਹਿਮ ਅੰਤਰਿਮ ਹੁਕਮ ਜਾਰੀ ਕੀਤਾ ਗਿਆ ਹੈ। ਹਾਈ ਕੋਰਟ ਦੇ ਜਸਟਿਸ ਸੰਜੇ ਵਸ਼ਿਸ਼ਟ ਅਤੇ ਜਸਟਿਸ ਰਮੇਸ਼ ਚੰਦਰ ਡਿਮਰੀ ਦੀ ਅਗਵਾਈ ਵਾਲੇ ਡਬਲ ਬੈਂਚ ਨੇ ਪ੍ਰਾਈਵੇਟ […]

Continue Reading

BREAKING: ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਸੁਰੱਖਿਆ ਏਜੰਸੀਆਂ ਅਤੇ ਚੰਡੀਗੜ੍ਹ-ਪੰਜਾਬ ਪੁਲਿਸ ਹੋਈ ਅਲਰਟ; ਸਰਚ ਆਪਰੇਸ਼ਨ ਜਾਰੀ ਪੁਲਿਸ ਨੇ ਮਾਮਲਾ ਦਰਜ ਕਰਕੇ ਈ-ਮੇਲ ਦੇ ਆਈਪੀ ਐਡਰੈੱਸ (IP Address) ਦੀ ਜਾਂਚ ਕੀਤੀ ਸ਼ੁਰੂ ਚੰਡੀਗੜ੍ਹ, 4 ਜੂਨ 2026: ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ (Punjab Secretariat) ਨੂੰ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਸਨਸਨੀਖੇਜ਼ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। […]

Continue Reading

ਸੀਨੀਅਰ ਪੱਤਰਕਾਰ ਸਵਰਨ ਸਿੰਘ ਭੰਗੂ ਦਾ ਦੇਹਾਂਤ; ਫ਼ਿਲਮ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਦੇ ਸਨ ਪਤੀ

ਸੀਨੀਅਰ ਪੱਤਰਕਾਰ ਸਵਰਨ ਸਿੰਘ ਭੰਗੂ ਦਾ ਦੇਹਾਂਤ; ਫ਼ਿਲਮ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਦੇ ਸਨ ਪਤੀ 68 ਸਾਲ ਦੀ ਉਮਰ ਵਿੱਚ ਸ੍ਰੀ ਚਮਕੌਰ ਸਾਹਿਬ ਨਿਵਾਸੀ ਸਵਰਨ ਸਿੰਘ ਭੰਗੂ ਨੇ ਲਏ ਆਖ਼ਰੀ ਸਾਹ ਸ੍ਰੀ ਚਮਕੌਰ ਸਾਹਿਬ/ਰੋਪੜ: ਪੱਤਰਕਾਰੀ ਜਗਤ ਅਤੇ ਸਮਾਜ ਸੇਵਾ ਦੇ ਖੇਤਰ ਵਿੱਚੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਰੋਜ਼ਾਨਾ “ਅਜੀਤ” ਉਪ-ਦਫ਼ਤਰ ਰੋਪੜ ਦੇ […]

Continue Reading

ਆਪ੍ਰੇਸ਼ਨ ਬਲੂ ਸਟਾਰ: ਅੰਮ੍ਰਿਤਸਰ ‘ਚ ਕੇਂਦਰੀ ਬਲਾਂ ਦੀਆਂ 11 ਕੰਪਨੀਆਂ ਤਾਇਨਾਤ

ਅੰਮ੍ਰਿਤਸਰ 4 ਜੂਨ: 6 ਜੂਨ ਨੂੰ ਮਨਾਏ ਜਾਣ ਵਾਲੇ ਘੱਲੂਘਾਰਾ ਦਿਵਸ ਅਤੇ ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਇਸ ਦੇ ਤਹਿਤ ਵਿਸ਼ੇਸ਼ ਡੀ.ਜੀ.ਪੀ. (Special DGP) ਪ੍ਰਵੀਨ ਸਿਨਹਾ ਨੇ ਮੰਗਲਵਾਰ ਨੂੰ ਅੰਮ੍ਰਿਤਸਰ ਪਹੁੰਚ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨਾਲ ਬੈਠਕ ਕਰਕੇ […]

Continue Reading