Breaking: ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਕੱਲ੍ਹ ਨੂੰ ਕਿਸਾਨ ਕਰਨਗੇ ਵਿਰੋਧ ਪ੍ਰਦਰਸ਼ਨ
ਚੰਡੀਗੜ੍ਹ: ਪੰਜਾਬ ਦੇ ਕਿਸਾਨ ਸੰਗਠਨਾਂ ਨੇ 8 ਜੂਨ ਨੂੰ ਕੇਂਦਰ ਅਤੇ ਰਾਜ ਸਰਕਾਰਾਂ ਵਿਰੁੱਧ ਵੱਡੇ ਪੱਧਰ ‘ਤੇ ਵਿਰੋਧ ਪ੍ਰਦਰਸ਼ਨ ਅਤੇ ਪੁਤਲੇ ਸਾੜੇ ਪ੍ਰੋਗਰਾਮ ਦੀ ਤਿਆਰੀ ਕੀਤੀ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਆਲ ਇੰਡੀਆ ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਦੀ ਗਵਾਲੀਅਰ ਮੀਟਿੰਗ ਵਿੱਚ, ਸਰਕਾਰ ਵਿਰੁੱਧ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦਾ ਫੈਸਲਾ […]
Continue Reading
