ਸ਼੍ਰੋਮਣੀ ਅਕਾਲੀ ਦਲ ਵੱਲੋਂ ਜਥੇਬੰਦਕ ਢਾਂਚੇ ਦਾ ਵਿਸਥਾਰ
ਖਰੜ, 2 ਜੂਨ: ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਅਤੇ ਗਤੀਸ਼ੀਲ ਬਣਾਉਣ ਲਈ ਪਾਰਟੀ ਵੱਲੋਂ ਇੱਕ ਅਹਿਮ ਫੈਸਲਾ ਲਿਆ ਗਿਆ ਹੈ। ਪਾਰਟੀ ਦੇ ਮੁੱਖ ਦਫ਼ਤਰ ਵੱਲੋਂ ਜਾਰੀ ਕੀਤੇ ਗਏ ਇੱਕ ਅਧਿਕਾਰਤ ਬਿਆਨ ਵਿੱਚ ਦੱਸਿਆ ਗਿਆ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੂਰਵ ਪ੍ਰਵਾਨਗੀ ਸਦਕਾ, ਵਿਧਾਨ ਸਭਾ ਹਲਕਾ ਖਰੜ […]
Continue Reading
