ਭਾਜਪਾ ਦਾ ਬਿੱਟੂ ਨੂੰ ਝਟਕਾ !, ਜੇ ਸੰਸਦ ਮੈਂਬਰ ਨਾ ਬਣਾਏ ਗਏ ਮੰਤਰੀ ਦੇ ਅਹੁਦੇ ਤੋਂ ਦੇਣਾ ਪਵੇਗਾ ਅਸਤੀਫਾ
ਚੰਡੀਗੜ੍ਹ, 4 ਜੂਨ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਭਾਜਪਾ ਨੇ ਰਾਜ ਸਭਾ ਦੀ ਉਮੀਦਵਾਰੀ ਨੂੰ ਲੈ ਕੇ ਵੱਡਾ ਉਲਟਫੇਰ ਕੀਤਾ ਹੈ। ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਰਾਜ ਸਭਾ ਲਈ ਨਾਮਜ਼ਦ ਨਹੀਂ ਕੀਤਾ ਜਾ ਰਿਹਾ ਹੈ। ਇਸ ਦੀ ਬਜਾਏ, ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੂੰ ਨਾਮਜ਼ਦ ਕੀਤਾ ਗਿਆ ਹੈ। ਰਾਜ ਸਭਾ ਮੈਂਬਰ […]
Continue Reading
