BREAKING: ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ ਦੀ ਮੌਤ
BREAKING: ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ ਦੀ ਮੌਤ ਡੇਵੋਨ ਦੇ ਸਾਰਟਨ ਇਲਾਕੇ ਵਿੱਚ ਅਭਿਆਸ ਦੌਰਾਨ ਹਾਦਸੇ ਦਾ ਸ਼ਿਕਾਰ ਹੋਇਆ ‘ਮਰਲਿਨ ਹੈਲੀਕਾਪਟਰ’ ਲੰਡਨ: ਬਰਤਾਨੀਆ (UK) ਦੇ ਡੇਵੋਨ ਇਲਾਕੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਰਾਇਲ ਨੇਵੀ ਦਾ ਇੱਕ ਹੈਲੀਕਾਪਟਰ ਸਿਖਲਾਈ ਉਡਾਣ ਦੌਰਾਨ ਹਾਦਸਾਗ੍ਰਸਤ ਹੋ ਗਿਆ। ਇਸ ਭਿਆਨਕ ਹਾਦਸੇ ਵਿੱਚ ਰਾਇਲ […]
Continue Reading
