ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਦਾ ਮਾਮਲਾ ਮੁਆਫੀ ਮੰਗਣ ਉਪਰੰਤ ਨਿੱਬੜਿਆ
ਅਬੋਹਰ 3 ਜੂਨ 2026: ਅਬੋਹਰ ਇਲਾਕੇ ਵਿੱਚ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਚੱਲ ਰਹੀ “ਡਰੱਗ ਅਤੇ ਸਮਾਜਿਕ-ਆਰਥਿਕ ਜਨਗਣਨਾ 2026” ਦੇ ਸਰਵੇਖਣ ਦੌਰਾਨ ਇੱਕ ਨਾਗਰਿਕ ਵੱਲੋਂ ਗਿਣਤੀਕਾਰ (ਸਟਾਫ਼) ਨਾਲ ਬਦਸਲੂਕੀ ਕਰਨ ਅਤੇ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਦਾ ਮਾਮਲਾ ਸਾਹਮਣੇ ਆਇਆ ਸੀ। ਪ੍ਰਸ਼ਾਸਨ ਵੱਲੋਂ ਲਏ ਸਖ਼ਤ ਨੋਟਿਸ ਤੋਂ ਬਾਅਦ ਸਬੰਧਤ ਸ਼ਹਿਰੀ ਨੇ ਐੱਸ.ਡੀ.ਐੱਮ. ਦਫ਼ਤਰ ਵਿਖੇ ਹਾਜ਼ਰ […]
Continue Reading
