ਪੰਜਾਬ ਦੇ ਰਾਜਪਾਲ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਸੱਦਿਆ

Top Trending News ਪੰਜਾਬ
  • ਪੰਜਾਬ ਦੇ ਰਾਜਪਾਲ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਸੱਦਿਆ

ਚੰਡੀਗੜ੍ਹ, 25 ਜੁਲਾਈ (ਦੇਸ਼ ਕਲਿੱਕ ਬਿਊਰੋ) : ਪੰਜਾਬ ਦੇ ਰਾਜਪਾਲ ਵੱਲੋਂ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਸੱਦ ਲਿਆ ਹੈ। ਦੱਸ ਦਈਏ ਕਿ ਇਹ ਇਜਲਾਸ ਸੋਮਵਾਰ, 3 ਅਗਸਤ, 2026 ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।