ਸ੍ਰੀ ਚਮਕੌਰ ਸਾਹਿਬ ਹਲਕੇ ‘ਚ ਨਹਿਰੀ ਸਿੰਚਾਈ ਨੂੰ ਮਿਲੀ ਨਵੀਂ ਰਫ਼ਤਾਰ
ਚੰਡੀਗੜ੍ਹ/ਸ੍ਰੀ ਚਮਕੌਰ ਸਾਹਿਬ, 28 ਜੁਲਾਈ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਰੁੜਕੀ ਹੀਰਾਂ ਵਿਖੇ ਪੰਜਾਬ ਸਰਕਾਰ ਵੱਲੋਂ ਨਹਿਰੀ ਸਿੰਚਾਈ ਨੂੰ ਮਜ਼ਬੂਤ ਕਰਨ ਲਈ ਕਰਵਾਏ ਗਏ ਅਹਿਮ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ […]
Continue Reading
